ਪੜਚੋਲ ਕਰੋ

Aishwarya-Amitabh: ਐਸ਼ਵਰਿਆ ਦੀ ਪੋਸਟ ਨੇ ਮਚਾਈ ਤਰਥੱਲੀ, ਅਭਿਸ਼ੇਕ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਸਹੁਰੇ ਅਮਿਤਾਭ ਲਈ ਕਹੀ ਅਜਿਹੀ ਗੱਲ

Aishwarya Rai Birthday Post For Amitabh Bachchan: ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਨੇ 11 ਅਕਤੂਬਰ ਨੂੰ ਆਪਣਾ 82ਵਾਂ ਜਨਮਦਿਨ ਮਨਾਇਆ।

Aishwarya Rai Birthday Post For Amitabh Bachchan

1/5
ਇਸ ਮੌਕੇ 'ਤੇ ਦੁਨੀਆ ਭਰ ਦੇ ਪ੍ਰਸ਼ੰਸਕਾਂ ਅਤੇ ਕਈ ਮਸ਼ਹੂਰ ਹਸਤੀਆਂ ਨੇ ਸਦੀ ਦੇ ਮਹਾਨ ਨਾਇਕ ਨੂੰ ਵਧਾਈ ਦਿੱਤੀ। ਅਭਿਸ਼ੇਕ ਬੱਚਨ ਨਾਲ ਤਲਾਕ ਦੀਆਂ ਅਫਵਾਹਾਂ ਵਿਚਕਾਰ ਐਸ਼ਵਰਿਆ ਰਾਏ ਬੱਚਨ ਨੇ ਵੀ ਆਪਣੇ ਸਹੁਰੇ ਅਤੇ ਸੁਪਰਸਟਾਰ ਅਮਿਤਾਭ ਬੱਚਨ ਨੂੰ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਅਦਾਕਾਰਾ ਨੇ ਬੱਚਨ ਪਰਿਵਾਰ ਨਾਲ ਦਰਾਰ ਦੀਆਂ ਖਬਰਾਂ 'ਤੇ ਵੀ ਵਿਰਾਮ ਲਗਾ ਦਿੱਤਾ।

2/5
ਐਸ਼ਵਰਿਆ ਰਾਏ ਨੇ ਅਮਿਤਾਭ ਬੱਚਨ ਨੂੰ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ  ਅਮਿਤਾਭ ਬੱਚਨ ਦੇ ਜਨਮਦਿਨ ਦੇ ਮੌਕੇ 'ਤੇ ਐਸ਼ਵਰਿਆ ਰਾਏ ਬੱਚਨ ਨੇ ਆਪਣੇ ਇੰਸਟਾਗ੍ਰਾਮ 'ਤੇ ਬਿੱਗ ਬੀ ਨਾਲ ਆਰਾਧਿਆ ਦੀ ਇਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਇਸ ਫੋਟੋ ਦੇ ਨਾਲ ਅਭਿਨੇਤਰੀ ਨੇ ਕੈਪਸ਼ਨ ਵਿੱਚ ਲਿਖਿਆ,
ਐਸ਼ਵਰਿਆ ਰਾਏ ਨੇ ਅਮਿਤਾਭ ਬੱਚਨ ਨੂੰ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਅਮਿਤਾਭ ਬੱਚਨ ਦੇ ਜਨਮਦਿਨ ਦੇ ਮੌਕੇ 'ਤੇ ਐਸ਼ਵਰਿਆ ਰਾਏ ਬੱਚਨ ਨੇ ਆਪਣੇ ਇੰਸਟਾਗ੍ਰਾਮ 'ਤੇ ਬਿੱਗ ਬੀ ਨਾਲ ਆਰਾਧਿਆ ਦੀ ਇਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਇਸ ਫੋਟੋ ਦੇ ਨਾਲ ਅਭਿਨੇਤਰੀ ਨੇ ਕੈਪਸ਼ਨ ਵਿੱਚ ਲਿਖਿਆ, "ਹੈਪੀ ਬਰਥਡੇ੍ ਪਾ-ਦਾਦਾਜੀ, ਰੱਬ ਤੁਹਾਨੂੰ ਹਮੇਸ਼ਾ ਆਸ਼ੀਰਵਾਦ ਦੇਣ।" ਫੋਟੋ ਵਿੱਚ, ਅਮਿਤਾਭ ਬੱਚਨ ਸਫੇਦ ਹੂਡੀ ਪਹਿਨੇ ਨਜ਼ਰ ਆ ਰਹੇ ਹਨ ਅਤੇ ਆਰਾਧਿਆ ਇੱਕ ਫੁੱਲ ਪ੍ਰਿੰਟ ਫਰੌਕ ਪਹਿਨੀ ਹੋਈ ਹੈ। ਤਸਵੀਰ 'ਚ ਬਿੱਗ ਬੀ ਆਪਣੀ ਪੋਤੀ ਨੂੰ ਜੱਫੀ ਪਾਉਂਦੇ ਹੋਏ ਮੁਸਕਰਾਉਂਦੇ ਨਜ਼ਰ ਆ ਰਹੇ ਹਨ। ਐਸ਼ਵਰਿਆ ਦੀ ਇਹ ਪੋਸਟ ਕਾਫੀ ਵਾਇਰਲ ਹੋ ਰਹੀ ਹੈ।
3/5
ਐਸ਼ਵਰਿਆ ਅਤੇ ਬੱਚਨ ਪਰਿਵਾਰ ਵਿਚਾਲੇ ਕਿਉਂ ਫੈਲੀਆਂ ਤਕਰਾਰ ਦੀਆਂ ਅਫਵਾਹਾਂ ?  ਦੱਸ ਦੇਈਏ ਕਿ ਐਸ਼ਵਰਿਆ ਰਾਏ ਵੱਲੋਂ ਅਮਿਤਾਭ ਬੱਚਨ ਨੂੰ ਜਨਮਦਿਨ ਦੀ ਪੋਸਟ ਅਜਿਹੇ ਸਮੇਂ ਵਿੱਚ ਆਈ ਹੈ ਜਦੋਂ ਬੱਚਨ ਪਰਿਵਾਰ ਵਿੱਚ ਤਣਾਅ ਨੂੰ ਲੈ ਕੇ ਅਫਵਾਹਾਂ ਫੈਲੀਆਂ ਹੋਈਆਂ ਹਨ। ਖਾਸ ਤੌਰ 'ਤੇ ਜਦੋਂ ਹਾਲ ਹੀ 'ਚ ਕਈ ਜਨਤਕ ਸਮਾਗਮਾਂ ਦੌਰਾਨ ਐਸ਼ਵਰਿਆ ਆਪਣੇ ਪਰਿਵਾਰ ਨਾਲ ਨਜ਼ਰ ਨਹੀਂ ਆਈ।

4/5
ਖਾਸ ਤੌਰ 'ਤੇ ਜੁਲਾਈ 2023 'ਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦੌਰਾਨ ਐਸ਼ਵਰਿਆ ਆਪਣੀ ਬੇਟੀ ਆਰਾਧਿਆ ਨਾਲ ਵੱਖਰੇ ਤੌਰ 'ਤੇ ਪਹੁੰਚੀ ਸੀ ਜਦਕਿ ਅਭਿਸ਼ੇਕ, ਅਮਿਤਾਭ, ਜਯਾ ਅਤੇ ਸ਼ਵੇਤਾ ਬੱਚਨ ਨੂੰ ਇਕੱਠੇ ਦੇਖਿਆ ਗਿਆ ਸੀ, ਜਿਸ ਨਾਲ ਬੱਚਨ ਪਰਿਵਾਰ ਦੀ ਨੂੰਹ ਐਸ਼ਵਰਿਆ ਨਾਲ ਲੜਾਈ ਦੀ ਅਫਵਾਹ ਫੈਲ ਗਈ ਸੀ।

5/5
ਹਾਲਾਂਕਿ ਹੁਣ ਐਸ਼ਵਰਿਆ ਦੇ ਇਸ ਪੋਸਟ ਤੋਂ ਬਾਅਦ ਲੱਗਦਾ ਹੈ ਕਿ ਉਨ੍ਹਾਂ ਅਤੇ ਬੱਚਨ ਪਰਿਵਾਰ ਵਿਚਾਲੇ ਕੋਈ ਤਣਾਅ ਨਹੀਂ ਹੈ। ਐਸ਼ਵਰਿਆ ਦੀ ਇਸ ਪੋਸਟ ਤੋਂ ਬਾਅਦ ਪ੍ਰਸ਼ੰਸਕ ਵੀ ਖੁਸ਼ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਨੂਰ ਦਾ ਕਹਿਰ, ਫਿਰ ਗਾਇਕਵਾੜ ਦਾ ਤੂਫਾਨ, CSK ਨੇ 4 ਵਿਕਟਾਂ ਨਾਲ ਜਿੱਤਿਆ ਮੈਚ; ਰਚਿਨ ਰਵਿੰਦਰਾ ਬਣਿਆ ਹੀਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-03-2025)

Earthquake: ਤੜਕ ਸਵੇਰੇ ਹਿਲੀ ਧਰਤੀ! ਭਾਰਤ 'ਚ ਫਿਰ ਆਇਆ ਭੂਚਾਲ, ਲੋਕ ਘਰਾਂ ਤੋਂ ਬਾਹਰ ਨਿਕਲ ਕੇ ਭੱਜੇ

ਪੈਰਾਂ 'ਚ ਨਜ਼ਰ ਆਉਣ ਵਾਲੇ ਇਹ ਸੰਕੇਤ ਕਿੰਨੇ ਗੰਭੀਰ, ਜਾਣੋ ਕਿਹੜੀ ਬਿਮਾਰੀ ਦੇ ਰਹੀ ਦਸਤਕ
ਪੈਰਾਂ 'ਚ ਨਜ਼ਰ ਆਉਣ ਵਾਲੇ ਇਹ ਸੰਕੇਤ ਕਿੰਨੇ ਗੰਭੀਰ, ਜਾਣੋ ਕਿਹੜੀ ਬਿਮਾਰੀ ਦੇ ਰਹੀ ਦਸਤਕ
Advertisement
ABP Premium

ਵੀਡੀਓਜ਼

ਜੇਲ ਚ ਬੰਦ ਕਿਸਾਨਾਂ ਦਾ ਕੀ ਹੈ ਹਾਲJarnail Singh Bhindrawale| ਜਰਨੈਲ ਸਿੰਘ ਭਿੰਡਰਾਵਾਲਾ ਦੀ ਰੀਸ ਕਰਨਾ ਮਾੜੀ ਗੱਲ ਨਹੀਂ |Banta Singh|Amit Shah|ਜੇਲ੍ਹ 'ਚ ਬੰਦ ਕਿਸਾਨਾਂ ਦਾ ਕੀ ਹੈ ਹਾਲ, ਕੀ ਡੱਲੇਵਾਲ ਦਾ ਮਰਨ ਵਰਤ ਜਾਰੀ ?ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨੂਰ ਦਾ ਕਹਿਰ, ਫਿਰ ਗਾਇਕਵਾੜ ਦਾ ਤੂਫਾਨ, CSK ਨੇ 4 ਵਿਕਟਾਂ ਨਾਲ ਜਿੱਤਿਆ ਮੈਚ; ਰਚਿਨ ਰਵਿੰਦਰਾ ਬਣਿਆ ਹੀਰੋ
ਨੂਰ ਦਾ ਕਹਿਰ, ਫਿਰ ਗਾਇਕਵਾੜ ਦਾ ਤੂਫਾਨ, CSK ਨੇ 4 ਵਿਕਟਾਂ ਨਾਲ ਜਿੱਤਿਆ ਮੈਚ; ਰਚਿਨ ਰਵਿੰਦਰਾ ਬਣਿਆ ਹੀਰੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-03-2025)
Earthquake: ਤੜਕ ਸਵੇਰੇ ਹਿਲੀ ਧਰਤੀ! ਭਾਰਤ 'ਚ ਫਿਰ ਆਇਆ ਭੂਚਾਲ, ਲੋਕ ਘਰਾਂ ਤੋਂ ਬਾਹਰ ਨਿਕਲ ਕੇ ਭੱਜੇ
Earthquake: ਤੜਕ ਸਵੇਰੇ ਹਿਲੀ ਧਰਤੀ! ਭਾਰਤ 'ਚ ਫਿਰ ਆਇਆ ਭੂਚਾਲ, ਲੋਕ ਘਰਾਂ ਤੋਂ ਬਾਹਰ ਨਿਕਲ ਕੇ ਭੱਜੇ
ਪੈਰਾਂ 'ਚ ਨਜ਼ਰ ਆਉਣ ਵਾਲੇ ਇਹ ਸੰਕੇਤ ਕਿੰਨੇ ਗੰਭੀਰ, ਜਾਣੋ ਕਿਹੜੀ ਬਿਮਾਰੀ ਦੇ ਰਹੀ ਦਸਤਕ
ਪੈਰਾਂ 'ਚ ਨਜ਼ਰ ਆਉਣ ਵਾਲੇ ਇਹ ਸੰਕੇਤ ਕਿੰਨੇ ਗੰਭੀਰ, ਜਾਣੋ ਕਿਹੜੀ ਬਿਮਾਰੀ ਦੇ ਰਹੀ ਦਸਤਕ
CM ਮਾਨ ਦੀ ਰਿਹਾਇਸ਼ ਅੱਗੇ ਪੁਲਿਸ ਨੇ ਕੀਤੀ ਬੇਰੁਜ਼ਗਾਰਾਂ ਨਾਲ ਖਿੱਚ-ਧੂਹ, ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ

ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?

ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Punjab News: ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.