ਪੜਚੋਲ ਕਰੋ

Ishita Dutta: ਆਫ ਸ਼ੋਲਡਰ ਡਰੈੱਸ 'ਚ ਇਸ਼ਿਤਾ ਦੱਤਾ ਦਾ ਹੌਟ ਲੁੱਕ ਇੰਟਰਨੈੱਟ 'ਤੇ ਹੋਇਆ ਵਾਇਰਲ, ਤਸਵੀਰਾਂ ਦੇਖ ਕੇ ਪ੍ਰਸ਼ੰਸਕਾਂ ਹੋਏ ਹੈਰਾਨ

Ishita Dutta Pics: ਅਦਾਕਾਰਾ ਇਸ਼ਿਤਾ ਦੱਤਾ ਹਮੇਸ਼ਾ ਹੀ ਆਪਣੇ ਬੋਲਡ ਲੁੱਕ ਨਾਲ ਸੋਸ਼ਲ ਮੀਡੀਆ ਦਾ ਪਾਰਾ ਗਰਮ ਕਰਨ 'ਚ ਲੱਗੀ ਰਹਿੰਦੀ ਹੈ। ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸੀਰੀਅਲਾਂ ਨਾਲ ਕੀਤੀ ਸੀ।

Ishita Dutta

1/7
ਇਸ਼ਿਤਾ ਦੱਤਾ ਟੀਵੀ ਸੀਰੀਅਲਾਂ ਤੋਂ ਬਾਅਦ ਹੁਣ ਬਾਲੀਵੁੱਡ ਵਿੱਚ ਵੀ ਆਪਣੇ ਪੈਰ ਪਸਾਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ। ਹਾਲ ਹੀ 'ਚ ਅਭਿਨੇਤਰੀ ਇਸ਼ਿਤਾ ਦੱਤਾ ਨੇ ਇੱਕ ਵਾਰ ਫਿਰ ਆਪਣੇ ਲੇਟੈਸਟ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

2/7
ਦ੍ਰਿਸ਼ਯਮ ਫੇਮ ਇਸ਼ਿਤਾ ਦੱਤਾ ਹਮੇਸ਼ਾ ਹੀ ਆਪਣੇ ਬੋਲਡ ਅਤੇ ਸੈਕਸੀ ਅੰਦਾਜ਼ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿੰਦੀ ਹੈ।

3/7
ਭਾਵੇਂ ਹੀ ਅਦਾਕਾਰਾ ਇਸ਼ੀਤਾ ਦੱਤਾ ਫਿਲਮ 'ਚ ਬੇਹੱਦ ਸਾਧਾਰਨ ਲੁੱਕ 'ਚ ਨਜ਼ਰ ਆ ਰਹੀ ਹੈ ਪਰ ਅਸਲ ਜ਼ਿੰਦਗੀ 'ਚ ਉਹ ਬੇਹੱਦ ਸਟਾਈਲਿਸ਼ ਅਤੇ ਗਲੈਮਰਸ ਹੈ।

4/7
ਹਾਲ ਹੀ 'ਚ ਅਭਿਨੇਤਰੀ ਇਸ਼ਿਤਾ ਦੱਤਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਦੀ ਕੁਝ ਹੌਟ ਤਸਵੀਰਾਂ ਨੇ ਇੰਟਰਨੈੱਟ 'ਤੇ ਧਮਾਲ ਮਚਾ ਦਿੱਤਾ ਹੈ।

5/7
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਇਸ਼ੀਤਾ ਦੱਤਾ ਨੇ ਬਹੁਤ ਹੀ ਸਟਾਈਲਿਸ਼ ਡਰੈੱਸ ਪਾਈ ਹੋਈ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

6/7
ਇਸ਼ਿਤਾ ਦੱਤਾ ਨੇ ਗੁਲਾਬੀ ਪਹਿਰਾਵੇ 'ਚ ਇੱਕ ਸਟਾਈਲਿਸ਼ ਫੋਟੋਸ਼ੂਟ ਕਰਵਾਇਆ ਹੈ, ਜਿਸ 'ਚ ਉਸ ਦੀ ਮਸਤੀ ਭਰੀ ਲੁੱਕ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਦਾਕਾਰਾ ਇਸ਼ਿਤਾ ਦੱਤਾ ਨੇ ਖੁੱਲ੍ਹੇ ਵਾਲ ਅਤੇ ਨਿਊਡ ਮੇਕਅਪ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ।

7/7
ਇਸ਼ਿਤਾ ਦੱਤਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਦੱਸ ਦੇਈਏ ਕਿ ਅਦਾਕਾਰਾ ਦੀ ਇੰਸਟਾਗ੍ਰਾਮ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ

ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ

Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?

ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ

Embed widget