ਪੜਚੋਲ ਕਰੋ

Ishita Dutta Delivery: ਅਜੇ ਦੇਵਗਨ ਦੀ ਆਨਸਕ੍ਰੀਨ ਬੇਟੀ ਇਸ਼ਿਤਾ ਦੱਤਾ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ

Ishita Dutta Delivery: ਅਦਾਕਾਰਾ ਇਸ਼ਿਤਾ ਦੱਤਾ ਅਤੇ ਵਤਸਲ ਸੇਠ ਦੇ ਘਰ ਇੱਕ ਛੋਟਾ ਜਿਹਾ ਮਹਿਮਾਨ ਆ ਗਿਆ ਹੈ। ਦਰਅਸਲ, ਅਜੇ ਦੇਵਗਨ ਦੀ ਆਨਸਕ੍ਰੀਨ ਬੇਟੀ ਨੇ ਬੁੱਧਵਾਰ ਨੂੰ ਇੱਕ ਪਿਆਰੇ ਬੇਟੇ ਨੂੰ ਜਨਮ ਦਿੱਤਾ ਹੈ।

Ishita Dutta Delivery

1/7
ਇਸ਼ਿਤਾ ਅਤੇ ਵਤਸਲ ਸੇਠ ਦਾ ਇਹ ਪਹਿਲਾ ਬੱਚਾ ਹੈ। ਫਿਲਹਾਲ ਪ੍ਰਸ਼ੰਸਕ ਅਤੇ ਸਾਰੇ ਸੈਲੇਬਸ ਜੋੜੇ ਨੂੰ ਮਾਤਾ-ਪਿਤਾ ਬਣਨ ਲਈ ਵਧਾਈਆਂ ਦੇ ਰਹੇ ਹਨ।

2/7
ETimes ਦੀ ਰਿਪੋਰਟ ਦੇ ਅਨੁਸਾਰ, ਸੂਤਰਾਂ ਤੋਂ ਜਾਣਕਾਰੀ ਮਿਲੀ ਹੈ, “ਇਸ਼ਿਤਾ ਅਜੇ ਵੀ ਹਸਪਤਾਲ ਵਿੱਚ ਹੈ ਅਤੇ ਬੱਚਾ ਅਤੇ ਮਾਂ ਦੋਵੇਂ ਪੂਰੀ ਤਰ੍ਹਾਂ ਤੰਦਰੁਸਤ ਹਨ।

3/7
ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਦੂਜੇ ਪਾਸੇ, ਸੈਲੇਬ੍ਰਿਟੀ ਜੋੜੇ ਦਾ ਪਰਿਵਾਰ ਘਰ ਵਿੱਚ ਛੋਟੇ ਮਹਿਮਾਨ ਦੇ ਆਉਣ 'ਤੇ ਬੇਹੱਦ ਖੁਸ਼ ਹੈ ਅਤੇ ਜਸ਼ਨ ਮਨਾ ਰਿਹਾ ਹੈ।

4/7
ਤੁਹਾਨੂੰ ਦੱਸ ਦੇਈਏ ਕਿ ਮੰਗਲਵਾਰ ਨੂੰ ਹੀ 'ਦ੍ਰਿਸ਼ਯਮ 2' ਦੀ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਇਕ ਸੈਲਫੀ ਸ਼ੇਅਰ ਕਰਦੇ ਹੋਏ ਲਿਖਿਆ ਸੀ। “ਠੀਕ ਹੈ, ਅਖੀਰਲਾ ਮਹੀਨਾ ਬਿਲਕੁਲ ਵੀ ਆਸਾਨ ਨਹੀਂ ਹੈ” ਅਤੇ ਬੁੱਧਵਾਰ ਨੂੰ ਇਸ਼ਿਤਾ ਦੀ ਡਿਲੀਵਰੀ ਹੋਈ।

5/7
ਇਸ਼ਿਤਾ ਅਤੇ ਵਤਸਲ ਨੇ 31 ਮਾਰਚ ਨੂੰ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ। ਉਦੋਂ ਤੋਂ ਹੀ ਇਸ਼ਿਤਾ ਅਤੇ ਵਤਸਲ ਆਪਣੇ ਖੂਬਸੂਰਤ ਦੌਰ ਦੇ ਅਪਡੇਟਸ ਸ਼ੇਅਰ ਕਰ ਰਹੇ ਹਨ। ਇਸ਼ਿਤਾ ਅਤੇ ਵਤਸਲ ਨੇ ਮੈਟਰਨਿਟੀ ਸ਼ੂਟ ਵੀ ਕੀਤਾ ਸੀ, ਜਿਸ 'ਚ ਦੋਵੇਂ ਕਾਫੀ ਕਿਊਟ ਲੱਗ ਰਹੇ ਸਨ। ਅਤੇ ਕੁਝ ਦਿਨ ਪਹਿਲਾਂ ਇਸ਼ਿਤਾ ਦਾ ਬੇਬੀ ਸ਼ਾਵਰ ਫੰਕਸ਼ਨ ਵੀ ਰੱਖਿਆ ਗਿਆ ਸੀ।

6/7
ਇਹ ਰਸਮ ਬੰਗਾਲੀ ਰੀਤੀ-ਰਿਵਾਜਾਂ ਅਨੁਸਾਰ ਕੀਤੀ ਗਈ ਸੀ, ਜਿਸ 'ਚ ਸਿਰਫ ਜੋੜੇ ਦੇ ਪਰਿਵਾਰ ਅਤੇ ਕੁਝ ਖਾਸ ਦੋਸਤਾਂ ਨੇ ਹਿੱਸਾ ਲਿਆ ਸੀ। ਇਸ਼ਿਤਾ ਨੇ ਆਪਣੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਜੋ ਵਾਇਰਲ ਹੋ ਗਈਆਂ।

7/7
ਦੱਸ ਦੇਈਏ ਕਿ ਵਿਆਹ ਦੇ 6 ਸਾਲ ਬਾਅਦ ਇਸ਼ਿਤਾ ਅਤੇ ਵਤਸਲ ਮਾਤਾ-ਪਿਤਾ ਬਣ ਗਏ ਹਨ। ਇਸ਼ਿਤਾ ਦੱਤਾ ਅਤੇ ਵਤਸਲ ਸੇਠ ਦਾ ਵਿਆਹ 28 ਨਵੰਬਰ 2017 ਨੂੰ ਹੋਇਆ ਸੀ। ਇੱਕ ਸੀਰੀਅਲ ਵਿੱਚ ਕੰਮ ਕਰਦੇ ਹੋਏ ਦੋਨਾਂ ਨੂੰ ਇੱਕ ਦੂਜੇ ਨਾਲ ਪਿਆਰ ਹੋ ਗਿਆ ਸੀ। ਜੋੜੇ ਨੇ ਕੁਝ ਸਮਾਂ ਡੇਟਿੰਗ ਕਰਨ ਤੋਂ ਬਾਅਦ ਵਿਆਹ ਕਰਵਾ ਲਿਆ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ

Embed widget