Nysa Devgan Photos : ਰੈਡ ਲਹਿੰਗਾ ਪਹਿਨ ਕੇ ਕੈਮਰੇ ਦੇ ਸਾਹਮਣੇ ਆਈ ਨਿਆਸਾ , ਕਿਲਰ ਲੁੱਕ 'ਚ ਦਿੱਤੇ ਅਜਿਹੇ ਪੋਜ਼ , ਵਧਾਇਆ ਇੰਟਰਨੈੱਟ ਦਾ ਤਾਪਮਾਨ

Nysa Devgan Photos : ਅਜੇ ਦੇਵਗਨ ਅਤੇ ਕਾਜੋਲ ਦੀ ਬੇਟੀ ਨਿਆਸਾ ਦੇਵਗਨ ਦੀ ਲੋਕਪ੍ਰਿਯਤਾ ਕਿਸੇ ਅਭਿਨੇਤਰੀ ਤੋਂ ਘੱਟ ਨਹੀਂ ਹੈ। ਹੁਣ ਨਿਆਸਾ ਨੇ ਲੇਟੈਸਟ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਇੰਟਰਨੈੱਟ ਤੇ ਤਹਿਲਕਾ ਮਚਾ ਰਹੀਆਂ ਹਨ।

Nysa Devgan Photos

1/7
Nysa Devgan Photos : ਅਜੇ ਦੇਵਗਨ ਅਤੇ ਕਾਜੋਲ ਦੀ ਬੇਟੀ ਨਿਆਸਾ ਦੇਵਗਨ ਦੀ ਲੋਕਪ੍ਰਿਯਤਾ ਕਿਸੇ ਅਭਿਨੇਤਰੀ ਤੋਂ ਘੱਟ ਨਹੀਂ ਹੈ। ਹੁਣ ਨਿਆਸਾ ਨੇ ਲੇਟੈਸਟ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਤਹਿਲਕਾ ਮਚਾ ਰਹੀਆਂ ਹਨ।
2/7
ਕਾਜੋਲ ਦੀ ਬੇਟੀ ਨਿਆਸਾ ਦੇਵਗਨ ਨੇ ਤਾਜ਼ਾ ਫੋਟੋਸ਼ੂਟ ਕਰਵਾਇਆ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
3/7
ਨਿਆਸਾ ਨੇ ਰੈਡ ਕਲਰ ਦਾ ਲਹਿੰਗਾ ਪਾਇਆ ਹੋਇਆ ਹੈ ਅਤੇ ਕੈਮਰੇ ਦੇ ਸਾਹਮਣੇ ਇੱਕ ਤੋਂ ਇੱਕ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
4/7
ਨਿਆਸਾ ਰੈਡ ਲਹਿੰਗੇ ਦੇ ਨਾਲ ਮੈਚਿੰਗ ਬਲਾਊਜ਼ ਵਿੱਚ ਨਜ਼ਰ ਆ ਰਹੀ ਹੈ ਅਤੇ ਲੁੱਕ ਮੁਤਾਬਕ ਆਪਣੇ ਵਾਲ ਖੁੱਲ੍ਹੇ ਰੱਖੇ ਹੋਏ ਹਨ।
5/7
ਸਟਾਈਲਿਸਟ ਨੇ ਨਿਆਸਾ ਦੀਆਂ ਇਹ ਤਸਵੀਰਾਂ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀਆਂ ਹਨ, ਜੋ ਇੰਟਰਨੈੱਟ 'ਤੇ ਵਾਇਰਲ ਹੋ ਗਈਆਂ ਹਨ।
6/7
ਨਿਆਸਾ ਨੇ ਅਜੇ ਬਾਲੀਵੁੱਡ 'ਚ ਐਂਟਰੀ ਨਹੀਂ ਕੀਤੀ ਹੈ ਪਰ ਉਹ ਅਕਸਰ ਦੂਜੇ ਸਟਾਰਕਿਡਜ਼ ਨਾਲ ਪਾਰਟੀਆਂ 'ਚ ਨਜ਼ਰ ਆਉਂਦੀ ਹੈ।
7/7
ਪਿਤਾ ਅਜੇ ਦੇਵਗਨ ਦਾ ਕਹਿਣਾ ਹੈ ਕਿ ਨਿਆਸਾ ਨੇ ਅਜੇ ਤੱਕ ਫਿਲਮਾਂ 'ਚ ਕੰਮ ਕਰਨ ਦੀ ਇੱਛਾ ਜ਼ਾਹਰ ਨਹੀਂ ਕੀਤੀ ਹੈ।
Sponsored Links by Taboola