ਪੜਚੋਲ ਕਰੋ

Shocking: ਮਸ਼ਹੂਰ ਅਦਾਕਾਰਾ ਦੇ ਸਟੇਜ 'ਤੇ ਚੜ੍ਹਦੇ ਹੀ ਵੱਜੀਆਂ ਜੁੱਤੀਆਂ, ਜਾਣੋ ਸਮਾਗਮ 'ਚ ਕਿਉਂ ਮੱਚਿਆ ਹੰਗਾਮਾ

Viral Video: ਸੋਸ਼ਲ ਮੀਡੀਆ ਉੱਪਰ ਹੈਰਾਨ ਕਰਨ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਦੀਆਂ ਅੱਖਾਂ ਵੀ ਖੁੱਲ੍ਹੀਆਂ ਰਹਿ ਗਈਆਂ।

Akshra Singh

1/5
ਦੱਸ ਦੇਈਏ ਕਿ ਮਨੋਰੰਜਨ ਜਗਤ ਨਾਲ ਜੁੜੇ ਇਸ ਵੀਡੀਓ ਨੇ ਇੰਟਰਨੈੱਟ ਉੱਪਰ ਵਾਇਰਲ ਹੁੰਦੇ ਹੀ ਤਹਿਲਕਾ ਮਚਾ ਦਿੱਤਾ ਹੈ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ, ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...

2/5
ਦਰਅਸਲ, ਯੂਪੀ ਦੇ ਆਜ਼ਮਗੜ੍ਹ 'ਚ ਜਦੋਂ ਭੋਜਪੁਰੀ ਸਟਾਰ ਅਕਸ਼ਰਾ ਸਿੰਘ ਸਟੇਜ 'ਤੇ ਪਰਫਾਰਮ ਕਰ ਰਹੀ ਸੀ ਤਾਂ ਉਸ ਸਮੇਂ ਵੱਡਾ ਹੰਗਾਮਾ ਹੋਇਆ। ਜਦੋਂ ਅਕਸ਼ਰਾ ਡਾਂਸ ਕਰਨ ਲੱਗੀ ਤਾਂ ਕੁਝ ਬਦਮਾਸ਼ਾਂ ਨੇ ਸਟੇਜ 'ਤੇ ਜੁੱਤੀਆਂ ਅਤੇ ਚੱਪਲਾਂ ਸੁੱਟਣੀਆਂ ਸ਼ੂਰੁ ਕਰ ਦਿੱਤੀਆਂ। ਇਸ ਤੋਂ ਨਾਰਾਜ਼ ਅਕਸ਼ਰਾ ਨੇ ਪ੍ਰੋਗਰਾਮ ਨੂੰ ਰੋਕਣ ਦਾ ਫੈਸਲਾ ਕੀਤਾ।

3/5
ਇਸ ਘਟਨਾ ਤੋਂ ਬਾਅਦ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਅਕਸ਼ਰਾ ਨੂੰ ਪ੍ਰੋਗਰਾਮ ਛੱਡਣਾ ਪਿਆ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਇਹ ਘਟਨਾ ਆਜ਼ਮਗੜ੍ਹ ਮਹਾਉਤਸਵ ਦੇ ਆਖਰੀ ਦਿਨ ਐਤਵਾਰ ਰਾਤ ਨੂੰ ਵਾਪਰੀ।

4/5
ਪੁਲਿਸ ਨੇ ਕਿਹਾ, ਅਕਸ਼ਰਾ ਨੂੰ ਤਿਉਹਾਰ ਲਈ ਬੁਲਾਇਆ ਗਿਆ ਸੀ, ਅਤੇ ਉਹ ਸਮੇਂ 'ਤੇ ਉੱਥੇ ਪਹੁੰਚ ਗਈ ਸੀ। ਪਰ ਜਿਵੇਂ ਹੀ ਉਸ ਨੇ ਪ੍ਰਦਰਸ਼ਨ ਸ਼ੁਰੂ ਕੀਤਾ, ਹੰਗਾਮਾ ਸ਼ੁਰੂ ਹੋ ਗਿਆ। ਦੋਸ਼ ਹੈ ਕਿ ਪਹਿਲਾਂ ਕੁਝ ਬਦਮਾਸ਼ਾਂ ਨੇ ਪਹਿਲਾਂ ਹੂਡਿੰਗ ਕੀਤੀ ਅਤੇ ਫਿਰ ਚੱਪਲਾਂ ਅਤੇ ਜੁੱਤੀਆਂ ਸੁੱਟੀਆਂ। ਇਸ ਕਾਰਨ ਅਕਸ਼ਰਾ ਨੇ ਪ੍ਰਦਰਸ਼ਨ ਬੰਦ ਕਰ ਦਿੱਤਾ, ਜਿਸ ਕਾਰਨ ਉੱਥੇ ਮੌਜੂਦ ਲੋਕ ਗੁੱਸੇ 'ਚ ਆ ਗਏ। ਹੰਗਾਮਾ ਵਧਦੇ ਹੀ ਲੋਕ ਸਟੇਜ 'ਤੇ ਚੜ੍ਹਨ ਦੀ ਕੋਸ਼ਿਸ਼ ਕਰਨ ਲੱਗੇ, ਜਿਸ ਕਾਰਨ ਅਕਸ਼ਰਾ ਨੂੰ ਆਪਣਾ ਪ੍ਰੋਗਰਾਮ ਛੱਡ ਕੇ ਜਾਣਾ ਪਿਆ।

5/5
ਸਥਿਤੀ ਨੂੰ ਕਾਬੂ ਹੇਠ ਕਰਨ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਪਰ ਇਸ ਕਾਰਨ ਕਈ ਪੁਲਿਸ ਮੁਲਾਜ਼ਮ ਵੀ ਬਦਮਾਸ਼ਾਂ ਦਾ ਸ਼ਿਕਾਰ ਹੋ ਗਏ। ਇਹ ਪਹਿਲੀ ਵਾਰ ਨਹੀਂ ਹੈ ਕਿ ਅਕਸ਼ਰਾ ਸਿੰਘ ਦੇ ਸ਼ੋਅ 'ਤੇ ਹੰਗਾਮਾ ਹੋਇਆ ਹੋਵੇ; ਇਸ ਤੋਂ ਪਹਿਲਾਂ ਜੌਨਪੁਰ 'ਚ ਵੀ ਉਨ੍ਹਾਂ ਦੇ ਪ੍ਰੋਗਰਾਮ ਕਾਰਨ ਲੜਾਈ-ਝਗੜੇ ਦੀ ਘਟਨਾ ਵਾਪਰੀ ਸੀ, ਜਿਸ 'ਚ ਲੋਕਾਂ ਨੇ ਕੁਰਸੀਆਂ ਚੁੱਕ ਕੇ ਸਟੇਜ 'ਤੇ ਸੁੱਟ ਦਿੱਤੀਆਂ ਸਨ। ਆਜ਼ਮਗੜ੍ਹ ਵਿੱਚ ਵੀ ਇਹੀ ਸਥਿਤੀ ਦੇਖਣ ਨੂੰ ਮਿਲੀ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress  Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ,  ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP  vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget