ਪੜਚੋਲ ਕਰੋ

Akshay Kumar: ਅਕਸ਼ੇ ਕੁਮਾਰ ਨੇ ਰਚ ਦਿੱਤਾ ਇਤਿਹਾਸ, 3 ਮਿੰਟਾਂ 'ਚ 184 ਸੈਲਫੀਆਂ ਲੈਕੇ ਤੋੜਿਆ ਵਰਲਡ ਰਿਕਾਰਡ

Akshay Kumar World Record: ਅਕਸ਼ੈ ਕੁਮਾਰ ਇਨ੍ਹੀਂ ਦਿਨੀਂ ਆਪਣੀ ਫਿਲਮ 'ਸੈਲਫੀ' ਨੂੰ ਲੈ ਕੇ ਸੁਰਖੀਆਂ 'ਚ ਹਨ। ਪਰ ਇਸ ਦੌਰਾਨ ਅਦਾਕਾਰ ਨਾਲ ਜੁੜੀਆਂ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ। ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਅਕਸ਼ੈ ਕੁਮਾਰ

1/6
ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਅਕਸ਼ੇ ਕੁਮਾਰ ਨੇ ਹਾਲ ਹੀ 'ਚ ਗਿਨੀਜ਼ ਵਰਲਡ ਰਿਕਾਰਡ ਤੋੜਿਆ ਹੈ।

2/6
ਦਰਅਸਲ, ਅਦਾਕਾਰ ਹਾਲ ਹੀ 'ਚ ਆਪਣੀ ਫਿਲਮ 'ਸੈਲਫੀ' ਦੇ ਪ੍ਰਮੋਸ਼ਨ ਲਈ ਮੁੰਬਈ ਪਹੁੰਚੇ ਸਨ।

3/6
ਇਸ ਪ੍ਰਮੋਸ਼ਨ ਈਵੈਂਟ 'ਚ ਅਕਸ਼ੈ ਕੁਮਾਰ ਨੂੰ ਮਿਲਣ ਲਈ ਉਨ੍ਹਾਂ ਦੇ ਵੱਡੀ ਗਿਣਤੀ 'ਚ ਪ੍ਰਸ਼ੰਸਕ ਵੀ ਪਹੁੰਚੇ ਸਨ।

4/6
ਇਸ ਦੌਰਾਨ ਅਕਸ਼ੇ ਨੇ ਤਿੰਨ ਮਿੰਟਾਂ 'ਚ ਲਈਆਂ ਗਈਆਂ ਸਭ ਤੋਂ ਵੱਧ ਸੈਲਫੀ ਤਸਵੀਰਾਂ (ਸੈਲਫੀਜ਼) ਦਾ ਗਿਨੀਜ਼ ਵਰਲਡ ਰਿਕਾਰਡ ਤੋੜ ਦਿੱਤਾ ਹੈ।

5/6
ਜਿਸ ਤੋਂ ਬਾਅਦ ਆਪਣੇ ਐਕਸ਼ਨ ਲਈ ਮਸ਼ਹੂਰ ਅਕਸ਼ੈ ਕੁਮਾਰ ਨੇ ਹੁਣ 3 ਮਿੰਟ 'ਚ 184 ਸੈਲਫੀ ਲੈ ਕੇ ਗਿਨੀਜ਼ ਵਰਲਡ ਰਿਕਾਰਡ 'ਚ ਆਪਣਾ ਨਾਂ ਦਰਜ ਕਰਵਾ ਲਿਆ ਹੈ।

6/6
ਤੁਹਾਨੂੰ ਦੱਸ ਦੇਈਏ ਕਿ ਇਮਰਾਨ ਹਾਸ਼ਮੀ ਅਕਸ਼ੇ ਕੁਮਾਰ ਦੀ ਫਿਲਮ 'ਸੈਲਫੀ' 'ਚ ਵੀ ਨਜ਼ਰ ਆਉਣਗੇ। ਦੋਵੇਂ ਪਹਿਲੀ ਵਾਰ ਕਿਸੇ ਫਿਲਮ 'ਚ ਇਕੱਠੇ ਕੰਮ ਕਰਨਗੇ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ

Farmers Protest: ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਪਾਏ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਚਾਲੇ
ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਪਾਏ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਚਾਲੇ
Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001

RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼

ABP Premium

ਵੀਡੀਓਜ਼

Kedarnath Temple| ਵੱਡਾ ਇਲਜ਼ਾਮ 'ਕੇਦਾਰਨਾਥ ਤੋਂ 228 ਕਿੱਲੋ ਸੋਨਾ ਗਾਇਬ'Shambhu Border| ਕੀ ਕਿਸਾਨ ਕਰਨਗੇ ਦਿੱਲੀ ਕੂਚ ? ਹੋਣ ਜਾ ਰਹੀ ਅਹਿਮ ਮੀਟਿੰਗShambhu Border| ਨਹੀਂ ਹੋਈ ਟੱਸ ਤੋਂ ਮੱਸ ਹਰਿਆਣਾ ਸਰਕਾਰ, ਸ਼ੰਭੂ ਬੌਰਡਰ 'ਤੇ ਬੈਰੀਕੇਡਿੰਗ ਬਰਕਰਾਰJammu and Kashmir| ਕੈਪਟਨ ਸਣੇ ਚਾਰ ਜਵਾਨ ਸ਼ਹੀਦ ਹੋਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ
Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ
Farmers Protest: ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਪਾਏ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਚਾਲੇ
ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਪਾਏ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਚਾਲੇ
Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001
Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001
RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼
RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼
Bank-Stock Market Holiday: ਅੱਜ ਹੀ ਕਰ ਲਓ ਆਪਣੇ ਜ਼ਰੂਰੀ ਕੰਮ, ਫਿਰ ਬੈਂਕ ਅਤੇ ਸ਼ੇਅਰ ਰਹਿਣਗੇ ਬੰਦ, ਅੱਜ ਵੀ ਇੱਥੇ ਛੁੱਟੀ

Alcohol Home Delivery: ਸ਼ਰਾਬ ਦੇ ਸ਼ੌਕੀਨਾਂ ਦੇ ਲਈ ਚੰਗੀ ਖਬਰ, ਇੱਕ ਕਾਲ ਕਰਦਿਆਂ ਹੀ ਘਰ ਪਹੁੰਚ ਜਾਵੇਗੀ ਸ਼ਰਾਬ, ਇਦਾਂ ਕਰੋ ਆਨਲਾਈਨ ਬੁਕਿੰਗ

Monsoon alert: ਪੰਜਾਬ, ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਵਿਚ ਭਾਰੀ ਬਾਰਸ਼ ਦੀ ਭਵਿੱਖਬਾਣੀ

Health Tips: ਸਾਵਧਾਨ! ਬਚਿਆ ਭੋਜਨ ਫਰਿੱਜ 'ਚ ਰੱਖਣ ਵੇਲੇ ਤੁਸੀਂ ਵੀ ਤਾਂ ਨਹੀਂ ਕਰਦੇ ਇਹ ਗਲਤੀ! ਪੂਰੇ ਟੱਬਰ ਨੂੰ ਖਤਰਾ

Embed widget