ਪੜਚੋਲ ਕਰੋ

Alaya F Bikini Photos : ਮਾਲਦੀਵ ਤੋਂ Alaya F ਨੇ ਬਿਕਨੀ 'ਚ ਸ਼ੇਅਰ ਕੀਤੀਆਂ ਅਜਿਹੀਆਂ ਤਸਵੀਰਾਂ, ਲੋਕਾ ਬੋਲੇ Wow Hottie ...

ਬਾਲੀਵੁੱਡ ਅਭਿਨੇਤਰੀ ਪੂਜਾ ਬੇਦੀ ਦੀ ਲਾਡਲੀ ਬੇਟੀ ਆਲਿਆ ਐੱਫ ਇੰਡਸਟਰੀ ਦੇ ਸਭ ਤੋਂ ਚਰਚਿਤ ਸਟਾਰ ਕਿਡਸ 'ਚੋਂ ਇਕ ਹੈ। ਆਲੀਆ ਨੇ ਇੰਡਸਟਰੀ 'ਚ ਆਪਣਾ ਡੈਬਿਊ ਕੀਤਾ ਹੈ। ਇਸ ਤੋਂ ਇਲਾਵਾ ਉਹ ਆਪਣੀਆਂ ਤਸਵੀਰਾਂ ਕਾਰਨ ਵੀ ਕਾਫੀ ਚਰਚਾ 'ਚ ਹੈ।

Alaya F

1/8

2/8
ਆਲੀਆ ਨੇ ਖ਼ੁਦ ਨੂੰ ਕਿੰਨਾ ਜ਼ਬਰਦਸਤ ਮੈਂਟੇਨ ਕਰਕੇ ਰੱਖਿਆ ਹੈ, ਇਹ ਉਸ ਦੀਆਂ ਇੰਸਟਾਗ੍ਰਾਮ ਫੋਟੋਆਂ ਤੋਂ ਸਾਫ ਦਿਖਾਈ ਦਿੰਦਾ ਹੈ। ਹਾਲ ਹੀ 'ਚ ਆਲੀਆ ਦੀਆਂ ਬਿਕਨੀ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੱਤਾ ਹੈ।

3/8
ਅਦਾਕਾਰਾ ਇਨ੍ਹੀਂ ਦਿਨੀਂ ਮਾਲਦੀਵ 'ਚ ਹੈ ਅਤੇ ਆਪਣੀਆਂ ਸੈਕਸੀ ਫੋਟੋਆਂ ਸ਼ੇਅਰ ਕਰਕੇ ਫ਼ੈਨਜ ਨੂੰ ਦੀਵਾਨਾ ਬਣਾ ਰਹੀ ਹੈ। ਆਲੀਆ ਨੇ ਬੀਚ ਤੋਂ ਆਪਣੀਆਂ ਬਿਕਨੀ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।

4/8
ਫੋਟੋਆਂ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਆਲਿਆ ਨੇ ਇੱਕ ਮਲਟੀ ਕਲਰ ਦੀ ਬਰੇਲੇਟ ਅਤੇ ਸ਼ਾਰਟਸ ਪਹਿਨੇ ਰੱਖੇ ਹਨ।

5/8
ਇਨ੍ਹਾਂ ਤਸਵੀਰਾਂ 'ਚ ਆਲੀਆ ਆਪਣੇ ਪਰਫੈਕਟ ਫਿਗਰ ਦਿਖਾ ਰਹੀ ਹੈ। ਇਸ ਦੇ ਨਾਲ ਹੀ ਆਲੀਆ ਬਿਕਨੀ 'ਚ ਵੱਖ-ਵੱਖ ਪੋਜ਼ ਦੇ ਕੇ ਇੰਟਰਨੈੱਟ ਦਾ ਪਾਰਾ ਵਧਾ ਰਹੀ ਹੈ।

6/8
ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਆਲੀਆ ਨੇ ਲਿਖਿਆ, 'ਮੈਜਿਕ ਜਿਹਾ ਮਹਿਸੂਸ ਹੋ ਰਿਹਾ ਹੈ। ਮੈਂ ਮਾਲਦੀਵ ਦੀ ਧੁੱਪ ਦਾ ਆਨੰਦ ਲੈ ਰਹੀ ਹਾਂ। ਤਸਵੀਰਾਂ ਤੋਂ ਇਲਾਵਾ ਆਲੀਆ ਨੇ ਯੋਗਾ ਕਰਦੇ ਹੋਏ ਇਕ ਵੀਡੀਓ ਵੀ ਸ਼ੇਅਰ ਕੀਤਾ ਹੈ ਜੋ ਕਾਫੀ ਵਾਇਰਲ ਹੋ ਰਿਹਾ ਹੈ।

7/8
ਆਲੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਨੇ ਸਾਲ 2020 ਵਿੱਚ ਫਿਲਮੀ ਦੁਨੀਆ ਵਿੱਚ ਆਪਣਾ ਡੈਬਿਊ ਕੀਤਾ ਹੈ। ਆਲੀਆ ਸੈਫ ਅਲੀ ਖਾਨ ਦੇ ਨਾਲ ਜਵਾਨੀ ਜਾਨੇਮਨ ਵਿੱਚ ਨਜ਼ਰ ਆਈ ਸੀ। ਫਿਲਮ 'ਚ ਉਸ ਨੇ ਸੈਫ ਦੀ ਬੇਟੀ ਦਾ ਕਿਰਦਾਰ ਨਿਭਾਇਆ ਸੀ।

8/8
ਆਲੀਆ ਨੂੰ 'ਜਵਾਨੀ ਜਾਨੇਮਨ' ਲਈ ਬੈਸਟ ਫੀਮੇਲ ਡੈਬਿਊ ਫਿਲਮਫੇਅਰ ਐਵਾਰਡ ਵੀ ਮਿਲਿਆ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget