ਪੜਚੋਲ ਕਰੋ

Alaya Furniturewala ਨੇ ਕੰਗਨਾ ਰਣੌਤ 'ਤੇ ਸਾਧਿਆ ਨਿਸ਼ਾਨਾ, ਐਕਟਰਸ ਨੂੰ ਕਿਹਾ 'ਚਾਪਲੂਸ'

Alaya_Furniturewala_1

1/7
ਐਕਟਰਸ ਅਲਾਇਆ ਫਰਨੀਚਰਵਾਲਾ ਅਕਸਰ ਆਪਣੇ ਲੁੱਕ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ। ਅਲਾਇਆ ਫੈਨਜ਼ ਲਈ ਸੋਸ਼ਲ ਮੀਡੀਆ 'ਤੇ ਲਗਾਤਾਰ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ਪਰ ਇਸ ਵਾਰ ਉਹ ਕੰਗਨਾ ਰਣੌਤ 'ਤੇ ਟਿੱਪਣੀ ਨੂੰ ਲੈ ਕੇ ਚਰਚਾ 'ਚ ਹੈ।

2/7
ਅਲਾਇਆ ਕੁਝ ਦਿਨ ਪਹਿਲਾਂ ਜ਼ੂਮ ਟੀਵੀ 'ਤੇ ਇੱਕ ਸ਼ੋਅ ਵਿੱਚ ਸ਼ਾਮਲ ਹੋਈ ਸੀ। ਇੱਥੇ ਉਸ ਤੋਂ ਕਈ ਸਿਤਾਰਿਆਂ ਬਾਰੇ ਪੁੱਛਗਿੱਛ ਕੀਤੀ ਗਈ ਅਤੇ ਉਸਨੇ ਇਸ ਬਾਰੇ ਬੈਬਾਕੀ ਨਾਲ ਆਪਣੀ ਰਾਏ ਦਿੱਤੀ।

3/7
ਇੱਥੇ ਜਦੋਂ ਅਲਾਇਆ ਤੋਂ ਕੰਗਨਾ ਰਣੌਤ ਬਾਰੇ ਪੁੱਛਿਆ ਗਿਆ ਤਾਂ ਉਸਨੇ 'ਚਾਪਲੂਸ' ਸ਼ਬਦ ਦੀ ਵਰਤੋਂ ਕੀਤੀ। ਹਾਲਾਂਕਿ ਬਾਅਦ ਵਿਚ ਉਸਨੇ ਕਿਹਾ, 'ਇਹ ਸ਼ਬਦ ਉਸਦੇ ਲਈ ਨਹੀਂ ਹੈ, ਪਰ ਇਹ ਮੇਰੇ ਮਨ ਵਿਚ ਆਇਆ ਕਿਉਂਕਿ ਉਹ ਇਸ ਸ਼ਬਦ ਨੂੰ ਅਕਸਰ ਇਸਤੇਮਾਲ ਕਰਦੀ ਹੈ।'

4/7
ਹਾਲਾਂਕਿ, ਲੋਕ ਅਲਾਇਆ ਦੇ ਇਸ ਸ਼ਬਦ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵੀ ਉਸ ਤੋਂ ਸਵਾਲ ਕਰ ਰਹੇ ਹਨ। ਦਰਅਸਲ, ਕੰਗਣਾ ਇਸ ਸ਼ਬਦ ਨੂੰ ਕਈ ਵਾਰ ਇਸਤੇਮਾਲ ਕਰ ਚੁੱਕੀ ਹੈ। ਹਾਲ ਹੀ ਵਿੱਚ ਉਸਨੇ ਸਵਰਾ ਭਾਸਕਰ ਨੂੰ ਚਾਪਲੂਸ ਕਿਹਾ।

5/7
ਅਲਾਇਆ ਨੇ ਬਾਲੀਵੁੱਡ ਅਭਿਨੇਤਾ ਸੈਫ ਅਲੀ ਖ਼ਾਨ ਨਾਲ ਫਿਲਮ ਜਵਾਨੀ ਜਾਨੇਮਨ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਹਾਲਾਂਕਿ ਫਿਲਮ ਜ਼ਿਆਦਾ ਕਾਰੋਬਾਰ ਨਹੀਂ ਕਰ ਸਕੀ, ਪਰ ਉਸ ਦੀ ਅਦਾਕਾਰੀ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ।

6/7
ਅਲਾਇਆ ਦੀ ਅਦਾਕਾਰੀ ਨਾਲ ਇਹ ਹੈਰਾਨੀਜਨਕ ਸੀ ਕਿ ਉਸ ਨੂੰ ਆਪਣੀ ਪਹਿਲੀ ਫਿਲਮ ਜਵਾਨੀ ਜਾਨੇਮਨ ਲਈ ਸਰਬੋਤਮ ਮਹਿਲਾ ਡੈਬਿਊ ਲਈ ਫਿਲਮਫੇਅਰ ਪੁਰਸਕਾਰ ਮਿਲਿਆ। ਉਸਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ 'ਤੇ ਦਿੱਤੀ।

7/7
ਹਾਲਾਂਕਿ, ਲੋਕ ਅਲਾਇਆ ਦੇ ਇਸ ਸ਼ਬਦ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵੀ ਉਸ ਤੋਂ ਸਵਾਲ ਕਰ ਰਹੇ ਹਨ। ਦਰਅਸਲ, ਕੰਗਣਾ ਇਸ ਸ਼ਬਦ ਨੂੰ ਕਈ ਵਾਰ ਇਸਤੇਮਾਲ ਕਰ ਚੁੱਕੀ ਹੈ। ਹਾਲ ਹੀ ਵਿੱਚ ਉਸਨੇ ਸਵਰਾ ਭਾਸਕਰ ਨੂੰ ਚਾਪਲੂਸ ਕਿਹਾ।
ਹਾਲਾਂਕਿ, ਲੋਕ ਅਲਾਇਆ ਦੇ ਇਸ ਸ਼ਬਦ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵੀ ਉਸ ਤੋਂ ਸਵਾਲ ਕਰ ਰਹੇ ਹਨ। ਦਰਅਸਲ, ਕੰਗਣਾ ਇਸ ਸ਼ਬਦ ਨੂੰ ਕਈ ਵਾਰ ਇਸਤੇਮਾਲ ਕਰ ਚੁੱਕੀ ਹੈ। ਹਾਲ ਹੀ ਵਿੱਚ ਉਸਨੇ ਸਵਰਾ ਭਾਸਕਰ ਨੂੰ ਚਾਪਲੂਸ ਕਿਹਾ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget