ਪੜਚੋਲ ਕਰੋ
Alia-Ranbir Wedding Album: ਆਲੀਆ-ਰਣਬੀਰ ਮਨਾ ਰਹੇ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ
Alia-Ranbir Wedding: 5 ਸਾਲ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ, ਆਲੀਆ ਭੱਟ ਅਤੇ ਰਣਬੀਰ ਕਪੂਰ ਨੇ 14 ਅਪ੍ਰੈਲ 2022 ਨੂੰ ਆਪਣੇ ਖੂਬਸੂਰਤ ਆਸ਼ਿਆਨਾ ਵਾਸਤੂ ਵਿੱਚ ਵਿਆਹ ਕਰਵਾ ਲਿਆ।
image source: instagram
1/8

ਅੱਜ ਆਲੀਆ ਭੱਟ ਅਤੇ ਰਣਬੀਰ ਕਪੂਰ ਦੇ ਵਿਆਹ ਦੀ ਵਰ੍ਹੇਗੰਢ ਦੇ ਮੌਕੇ 'ਤੇ ਅਸੀਂ ਉਨ੍ਹਾਂ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਲੈ ਕੇ ਆਏ ਹਾਂ, ਜਿਸ 'ਚ ਇਹ ਜੋੜਾ ਇੱਕ-ਦੂਜੇ ਨਾਲ ਰੋਮਾਂਟਿਕ ਅੰਦਾਜ਼ ਵਿੱਚ ਨਜ਼ਰ ਆ ਰਹੇ ਹਨ।
2/8

ਤੁਸੀਂ ਦੇਖ ਸਕਦੇ ਹੋ ਕਿ ਵਿਆਹ ਦੀਆਂ ਤਸਵੀਰਾਂ 'ਚ ਰਣਬੀਰ ਅਤੇ ਆਲੀਆ ਇੱਕ-ਦੂਜੇ ਦੀਆਂ ਅੱਖਾਂ 'ਚ ਡੁੱਬੇ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਲਈ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।
Published at : 14 Apr 2023 01:13 PM (IST)
ਹੋਰ ਵੇਖੋ





















