ਪੜਚੋਲ ਕਰੋ

Raha First Photo: ਆਲੀਆ ਨੇ ਫੈਨਜ਼ ਨੂੰ ਦਿਖਾਈ ਧੀ ਦੀ ਝਲਕ, ਕੇਕ ਨਾਲ ਖੇਡਦੀ ਨਜ਼ਰ ਆਈ ਰਾਹਾ ਕਪੂਰ

Alia Bhatt Daughter Raha Kapoor First Pic: ਬਾਲੀਵੁੱਡ ਅਦਾਕਾਰਾ ਆਲੀਆ ਭੱਟ ਦੀ ਬੇਟੀ ਰਾਹਾ ਕਪੂਰ ਅੱਜ ਇਕ ਸਾਲ ਦੀ ਹੋ ਗਈ ਹੈ। ਅਜਿਹੇ 'ਚ ਅਦਾਕਾਰਾ ਨੇ ਆਪਣੀਆਂ ਕੁਝ ਖਾਸ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ।

Alia Bhatt Daughter Raha Kapoor First Pic

1/6
ਆਲੀਆ ਭੱਟ ਨੇ ਰਾਹਾ ਕਪੂਰ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਕੇਕ ਨਾਲ ਖੇਡਦੀ ਨਜ਼ਰ ਆ ਰਹੀ ਹੈ।

2/6
ਹਾਲਾਂਕਿ ਆਲੀਆ ਨੇ ਇਨ੍ਹਾਂ ਤਸਵੀਰਾਂ 'ਚ ਰਾਹਾ ਕਪੂਰ ਦੇ ਚਿਹਰੇ ਦਾ ਖੁਲਾਸਾ ਨਹੀਂ ਕੀਤਾ ਹੈ। ਪਰ ਪ੍ਰਸ਼ੰਸਕਾਂ ਨੂੰ ਉਸ ਦੇ ਛੋਟੇ-ਛੋਟੇ ਹੱਥਾਂ ਦੀ ਝਲਕ ਜ਼ਰੂਰ ਦਿਖਾਈ ਗਈ ਹੈ।

3/6
ਤਸਵੀਰਾਂ ਸ਼ੇਅਰ ਕਰਦੇ ਹੋਏ ਆਲੀਆ ਨੇ ਰਾਹਾ ਲਈ ਖਾਸ ਨੋਟ ਵੀ ਲਿਖਿਆ। ਉਸਨੇ ਲਿਖਿਆ - 'ਸਾਡੀ ਖੁਸ਼ੀ, ਸਾਡੀ ਜ਼ਿੰਦਗੀ... ਸਾਡੀ ਰੌਸ਼ਨੀ! ਇੰਝ ਲੱਗਦਾ ਜਿਵੇਂ ਕੱਲ੍ਹ ਹੀ ਅਸੀਂ ਤੁਹਾਡੇ ਲਈ ਗੀਤ ਚਲਾ ਰਹੇ ਸੀ, ਜਦੋਂ ਤੁਸੀਂ ਮੇਰੇ ਪੇਟ ਵਿੱਚ ਲੱਤ ਮਾਰ ਰਹੇ ਸੀ..

4/6
ਆਲੀਆ ਨੇ ਅੱਗੇ ਲਿਖਿਆ - 'ਕਹਿਣ ਲਈ ਕੁਝ ਨਹੀਂ ਹੈ, ਸਿਰਫ ਇਹ ਹੈ ਕਿ ਅਸੀਂ ਤੁਹਾਨੂੰ ਆਪਣੀ ਜ਼ਿੰਦਗੀ ਵਿਚ ਪਾ ਕੇ ਖੁਸ਼ ਹਾਂ.. ਤੁਸੀਂ ਹਰ ਦਿਨ ਇਕ ਵਧੀਆ ਮਲਾਈਦਾਰ ਸੁਆਦੀ ਕੇਕ ਦੇ ਟੁਕੜੇ ਵਾਂਗ ਮਹਿਸੂਸ ਕਰਵਾਉਂਦੇ ਹੋ, ਜਨਮਦਿਨ ਮੁਬਾਰਕ ਬੇਬੀ ਟਾਈਗਰ.. ਅਸੀਂ ਤੁਹਾਨੂੰ ਪਿਆਰ ਕਰਦੇ ਹਾਂ... ਅਸੀ ਤੁਹਾਨੂੰ ਪਿਆਰ ਤੋਂ ਵੀ ਜ਼ਿਆਦਾ ਪਿਆਰ ਕਰਦੇ ਹਾਂ'

5/6
ਦੱਸ ਦੇਈਏ ਕਿ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਆਲੀਆ ਅਤੇ ਰਣਬੀਰ ਕਪੂਰ ਨੇ ਰਾਹਾ ਦੇ ਆਉਣ ਦੀ ਖੁਸ਼ਖਬਰੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ।

6/6
ਆਲੀਆ ਭੱਟ ਨੇ 14 ਅਪ੍ਰੈਲ 2022 ਨੂੰ ਅਭਿਨੇਤਾ ਰਣਬੀਰ ਕਪੂਰ ਨਾਲ ਸੱਤ ਫੇਰੇ ਲਏ। ਦੋਵੇਂ ਹੁਣ ਇੱਕ ਪਿਆਰੀ ਬੇਟੀ ਰਾਹਾ ਕਪੂਰ ਦੇ ਮਾਤਾ-ਪਿਤਾ ਹਨ। ਜਿਸ ਨੂੰ ਅੱਜ ਇੱਕ ਸਾਲ ਹੋ ਗਿਆ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget