ਪੜਚੋਲ ਕਰੋ

Alia Ranbir Wedding: ਜਾਣੋ ਕਿੰਨਾ ਵੱਡਾ ਹੈ ਆਲੀਆ ਭੱਟ ਦਾ ਪਰਿਵਾਰ, ਇਮਰਾਨ ਹਾਸ਼ਮੀ ਨਾਲ ਵੀ ਰਿਸ਼ਤਾ

ਆਲੀਆ ਭੱਟ- ਰਣਬੀਰ ਕਪੂਰ

1/7
ਆਲੀਆ ਭੱਟ ਜਲਦ ਹੀ ਕਪੂਰ ਪਰਿਵਾਰ ਦੀ ਨੂੰਹ ਬਣਨ ਜਾ ਰਹੀ ਹੈ। ਮਹੇਸ਼ ਭੱਟ ਅਤੇ ਸੋਨੀ ਰਾਜ਼ਦਾਨ ਵੀ ਆਪਣੀ ਬੇਟੀ ਨੂੰ ਵਿਦਾ ਕਰਨ ਦੀ ਤਿਆਰੀ ਕਰ ਰਹੇ ਹਨ। ਕਪੂਰ ਪਰਿਵਾਰ 'ਚ ਕਦਮ ਰੱਖਣ ਤੋਂ ਬਾਅਦ ਆਲੀਆ ਦੇ ਰਿਸ਼ਤੇ ਅਤੇ ਪਰਿਵਾਰ ਸਭ ਬਦਲ ਜਾਣਗੇ। ਹਰ ਕੋਈ ਜਾਣਦਾ ਹੈ ਕਿ ਆਲੀਆ ਦੇ ਸਹੁਰੇ ਪਰਿਵਾਰ 'ਚ ਕੌਣ ਕੀ ਕਰਦਾ ਹੈ ਅਜਿਹੇ 'ਚ ਉਨ੍ਹਾਂ ਦੇ ਵਿਆਹ ਤੋਂ ਪਹਿਲਾਂ ਆਓ ਅਸੀਂ ਤੁਹਾਨੂੰ ਆਲੀਆ ਦੇ ਪੇਕੇ ਪਰਿਵਾਰ ਨਾਲ ਜੁੜੇ ਰਿਸ਼ਤਿਆਂ ਤੋਂ ਜਾਣੂ ਕਰਵਾਉਂਦੇ ਹਾਂ।

2/7
15 ਮਾਰਚ 1993 ਨੂੰ ਮਸ਼ਹੂਰ ਨਿਰਦੇਸ਼ਕ ਮਹੇਸ਼ ਭੱਟ ਅਤੇ ਸੋਨੀ ਰਾਜ਼ਦਾਨ ਦੇ ਘਰ ਆਲੀਆ ਭੱਟ ਦੀ ਕਿਲਕਾਰੀ ਗੰਜੀ ਸੀ। ਆਲੀਆ ਦਾ ਜਨਮ ਹੁੰਦੇ ਹੀ ਭੱਟ ਪਰਿਵਾਰ 'ਚ ਖੁਸ਼ੀ ਦੀ ਲਹਿਰ ਦੌੜ ਗਈ।

3/7
ਮਹੇਸ਼ ਭੱਟ ਨੇ ਪਹਿਲਾਂ ਵਿਆਹ ਲੌਰੇਨ ਬ੍ਰਾਈਟ ਨਾਲ ਕੀਤਾ ਸੀ। ਵਿਆਹ ਤੋਂ ਬਾਅਦ ਲੌਰੇਨ ਨੇ ਆਪਣਾ ਨਾਂ ਬਦਲ ਕੇ ਕਿਰਨ ਭੱਟ ਰੱਖ ਲਿਆ। ਕਿਰਨ ਦੇ ਦੋ ਬੱਚੇ ਸਨ, ਬੇਟੀ ਪੂਜਾ ਭੱਟ ਅਤੇ ਬੇਟਾ ਰਾਹੁਲ ਭੱਟ। ਰਿਸ਼ਤੇ 'ਚ ਦੋਵੇਂ ਆਲੀਆ ਦੇ ਸੌਤੇਲੇ ਭੈਣ-ਭਰਾ ਬਣ ਗਏ।

4/7
ਬਾਅਦ ਵਿੱਚ ਮਹੇਸ਼ ਭੱਟ ਨੂੰ ਅਦਾਕਾਰਾ ਸੋਨੀ ਰਾਜ਼ਦਾਨ ਨਾਲ ਪਿਆਰ ਹੋ ਗਿਆ। ਸੋਨੀ ਨਾਲ ਉਨ੍ਹਾਂ ਦੀਆਂ ਦੋ ਬੇਟੀਆਂ ਸਨ- ਸ਼ਾਹੀਨ ਅਤੇ ਆਲੀਆ। ਆਲੀਆ ਸਾਰੇ ਭੈਣ-ਭਰਾਵਾਂ 'ਚ ਸਭ ਤੋਂ ਛੋਟੀ ਹੈ।

5/7
ਇਮਰਾਨ ਹਾਸ਼ਮੀ ਵਾਂਗ, ਮੋਹਿਤ ਸੂਰੀ ਵੀ ਮਹੇਸ਼ ਭੱਟ ਦੇ ਭਤੀਜੇ ਹਨ, ਜਿਹਨਾਂ ਦਾ ਵਿਆਹ ਬਾਲੀਵੁੱਡ ਅਦਾਕਾਰਾ ਉਦਿਤਾ ਗੋਸਵਾਮੀ ਨਾਲ ਹੋਇਆ ਹੈ। ਇਸ ਮੁਤਾਬਕ ਮੋਹਿਤ ਅਤੇ ਆਲੀਆ ਭੈਣ-ਭਰਾ ਬਣ ਗਏ।

6/7
ਇਸ ਤੋਂ ਇਲਾਵਾ ਬਹੁਤ ਘੱਟ ਲੋਕ ਜਾਣਦੇ ਹੋਣਗੇ ਕਿ ਅਭਿਨੇਤਾ ਇਮਰਾਨ ਹਾਸ਼ਮੀ ਵੀ ਆਲੀਆ ਭੱਟ ਦੇ ਰਿਸ਼ਤੇਦਾਰ ਹਨ। ਉਹ ਮਹੇਸ਼ ਭੱਟ ਦੇ ਭਤੀਜਾ ਹਨ, ਫਿਰ ਇਮਰਾਨ ਰਿਸ਼ਤੇ ਵਿੱਚ ਆਲੀਆ ਦਾ ਚਚੇਰਾ ਭਰਾ ਬਣ ਗਿਆ।

7/7
ਆਲੀਆ ਭੱਟ ਪਰਿਵਾਰ ਦੇ ਇਨ੍ਹਾਂ ਸਾਰੇ ਮੈਂਬਰਾਂ ਨਾਲ ਜੁੜੀ ਹੋਈ ਹੈ। ਹਾਲਾਂਕਿ, ਹੁਣ ਉਹ ਜਲਦੀ ਹੀ ਇੱਕ ਵੱਡੇ ਪਰਿਵਾਰ ਦਾ ਹਿੱਸਾ ਬਣਨ ਜਾ ਰਹੀ ਹੈ, ਜਿੱਥੇ ਉਹਨਾਂ ਦੇ ਪੇਕੇ ਪਰਿਵਾਰ ਤੋਂ ਜ਼ਿਆਦਾ ਰਿਸ਼ਤੇ ਹੋਣਗੇ। ਅਜਿਹੇ 'ਚ ਉਹ ਸਾਰੇ ਰਿਸ਼ਤਿਆਂ ਨੂੰ ਕਿਵੇਂ ਨਿਭਾਉਂਦੀ ਹੈ, ਇਹ ਦੇਖਣ ਵਾਲੀ ਗੱਲ ਹੋਵੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget