Ameesha Patel Photos : ਬਲੈਕ ਬਿਕਨੀ ਪਹਿਨ ਅਮੀਸ਼ਾ ਪਟੇਲ ਨੇ ਚੜ੍ਹਾਇਆ ਇੰਟਰਨੈੱਟ ਦਾ ਪਾਰਾ, ਗਲੈਮਰਸ ਅਦਾਏ ਦੇਖ ਉੱਡ ਜਾਣਗੇ ਤੁਹਾਡੇ ਹੋਸ਼ !
ਬਾਲੀਵੁੱਡ ਅਦਾਕਾਰਾ ਅਮੀਸ਼ਾ ਪਟੇਲ ਦਾ ਨਾਂ ਇੰਡਸਟਰੀ ਦੀਆਂ ਮੰਨੀਆਂ-ਪ੍ਰਮੰਨੀਆਂ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ। ਅਮੀਸ਼ਾ ਇਨ੍ਹੀਂ ਦਿਨੀਂ ਆਪਣੇ ਗਲੈਮਰਸ ਅੰਦਾਜ਼ ਨੂੰ ਲੈ ਕੇ ਲਾਈਮਲਾਈਟ 'ਚ ਛਾਈ ਹੋਈ ਹੈ।
Download ABP Live App and Watch All Latest Videos
View In Appਅਮੀਸ਼ਾ ਪਟੇਲ ਨੇ ਆਪਣੀ ਪਹਿਲੀ ਫਿਲਮ ਨਾਲ ਲੋਕਾਂ ਨੂੰ ਦੀਵਾਨਾ ਬਣਾ ਦਿੱਤਾ ਸੀ, ਜੋ ਸੁਪਰਹਿੱਟ ਰਹੀ ਸੀ।
ਇਸ ਤੋਂ ਬਾਅਦ ਸੰਨੀ ਦਿਓਲ ਨਾਲ ਅਮੀਸ਼ਾ ਦੀ ਫਿਲਮ 'ਗਦਰ: ਏਕ ਪ੍ਰੇਮ ਕਥਾ' ਆਈ। ਫਿਲਮ ਗਦਰ ਨੇ ਅਮੀਸ਼ਾ ਦੇ ਕਰੀਅਰ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਸੀ।
ਕੁਝ ਸ਼ਾਨਦਾਰ ਫਿਲਮਾਂ ਦੇਣ ਤੋਂ ਬਾਅਦ ਅਮੀਸ਼ਾ ਪਟੇਲ ਨੇ ਅਚਾਨਕ ਬਾਲੀਵੁੱਡ ਤੋਂ ਦੂਰ ਹੋ ਗਈ।
ਅਮੀਸ਼ਾ ਪਟੇਲ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਅਭਿਨੇਤਰੀ ਦਾ ਲੁੱਕ ਸਾਹਮਣੇ ਆਇਆ ਹੈ।
ਇਨ੍ਹਾਂ ਤਾਜ਼ਾ ਤਸਵੀਰਾਂ 'ਚ ਅਮੀਸ਼ਾ ਪਟੇਲ ਬਲੈਕ ਬਿਕਨੀ ਪਹਿਨ ਕੇ ਬੇਹੱਦ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਅਮੀਸ਼ਾ ਪਟੇਲ ਦੀਆਂ ਇਹ ਗਲੈਮਰਸ ਹਰਕਤਾਂ ਫ਼ੈਨਜ ਦੇ ਦਿਲਾਂ ਦੀ ਧੜਕਣ ਤੇਜ਼ ਕਰ ਰਹੀਆਂ ਹਨ।