ਪੜਚੋਲ ਕਰੋ
ਐਕਸ਼ਨ ਸੀਨ ਦੀ ਸ਼ੂਟਿੰਗ ਦੌਰਾਨ ਅਮਿਤਾਭ ਬੱਚਨ ਜ਼ਖ਼ਮੀ
Amitabh Bachchan Health Update: ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ ਹਨ। ਬਲਾਗ ਦੇ ਜ਼ਰੀਏ ਬਿੱਗ ਬੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਸਾਹ ਲੈਣ 'ਚ ਵੀ ਤਕਲੀਫ ਹੋ ਰਹੀ ਹੈ।
ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ
1/5

Amitabh Bachchan Gets Injured: ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਇੱਕ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਏ ਅਤੇ ਇਸ ਦੌਰਾਨ ਉਹ ਜ਼ਖਮੀ ਹੋ ਗਏ। ਅਮਿਤਾਭ ਬੱਚਨ ਨੇ ਆਪਣੇ ਬਲਾਗ ਰਾਹੀਂ ਜਾਣਕਾਰੀ ਦਿੰਦੇ ਹੋਏ ਖੁਦ ਦੱਸਿਆ ਕਿ ਹੈਦਰਾਬਾਦ 'ਚ ਸ਼ੂਟਿੰਗ ਦੌਰਾਨ ਉਨ੍ਹਾਂ ਦਾ ਹਾਦਸਾ ਹੋ ਗਿਆ ਸੀ।
2/5

ਉਸ ਨੇ ਦੱਸਿਆ ਕਿ ਉਹ ਆਪਣੀ ਆਉਣ ਵਾਲੀ ਫਿਲਮ 'ਪ੍ਰੋਜੈਕਟ ਕੇ' ਦੇ ਐਕਸ਼ਨ ਸੀਨ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ ਅਤੇ ਫਿਲਹਾਲ ਮੁੰਬਈ ਸਥਿਤ ਆਪਣੇ ਘਰ 'ਚ ਆਰਾਮ ਕਰ ਰਿਹਾ ਹੈ।
Published at : 06 Mar 2023 01:30 PM (IST)
ਹੋਰ ਵੇਖੋ





















