ਐਕਸ਼ਨ ਸੀਨ ਦੀ ਸ਼ੂਟਿੰਗ ਦੌਰਾਨ ਅਮਿਤਾਭ ਬੱਚਨ ਜ਼ਖ਼ਮੀ

Amitabh Bachchan Health Update: ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ ਹਨ। ਬਲਾਗ ਦੇ ਜ਼ਰੀਏ ਬਿੱਗ ਬੀ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਸਾਹ ਲੈਣ ਚ ਵੀ ਤਕਲੀਫ ਹੋ ਰਹੀ ਹੈ।

ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ

Sponsored Links by Taboola