ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਦੇਰ ਰਾਤ ਸਿਧਾਂਤ ਚਤੁਰਵੇਦੀ ਨਾਲ ਸਪਾਟ ਹੋਈ ਨਵਿਆ ਨੰਦਾ, ਸਾਹਮਣੇ ਆਈਆਂ ਇਹ ਤਸਵੀਰਾਂ
Navya Nanda-Siddhant Chaturvedi Photos : ਅਮਿਤਾਭ ਬੱਚਨ ਦੀ ਦੋਹਤੀ ਨਵਿਆ ਨਵੇਲੀ ਨੰਦਾ ਅਤੇ ਬਾਲੀਵੁੱਡ ਅਦਾਕਾਰ ਸਿਧਾਂਤ ਚਤੁਰਵੇਦੀ ਦੇ ਡੇਟਿੰਗ ਦੀਆਂ ਖਬਰਾਂ ਕਾਫੀ ਸਮੇਂ ਤੋਂ ਸਾਹਮਣੇ ਆ ਰਹੀਆਂ ਹਨ।
Navya Nanda-Siddhant Chaturvedi Photos
1/7
![ਸਿਧਾਂਤ ਅਤੇ ਨਵਿਆ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੇ ਕਈ ਵਾਰ ਸੰਕੇਤ ਦਿੱਤਾ ਹੈ ਕਿ ਦੋਵੇਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ ਪਰ ਇਹ ਕਦੇ ਜਨਤਕ ਨਹੀਂ ਹੋਇਆ।](https://cdn.abplive.com/imagebank/default_16x9.png)
ਸਿਧਾਂਤ ਅਤੇ ਨਵਿਆ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੇ ਕਈ ਵਾਰ ਸੰਕੇਤ ਦਿੱਤਾ ਹੈ ਕਿ ਦੋਵੇਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ ਪਰ ਇਹ ਕਦੇ ਜਨਤਕ ਨਹੀਂ ਹੋਇਆ।
2/7
![ਹੁਣ ਡੇਟਿੰਗ ਦੀਆਂ ਖਬਰਾਂ ਵਿਚਾਲੇ ਹਾਲ ਹੀ 'ਚ ਨਵਿਆ ਨਵੇਲੀ ਨੰਦਾ ਅਤੇ ਸਿਧਾਂਤ ਚਤੁਰਵੇਦੀ ਨੂੰ ਇਕੱਠਿਆਂ ਦੇਖਿਆ ਗਿਆ ਹੈ।](https://cdn.abplive.com/imagebank/default_16x9.png)
ਹੁਣ ਡੇਟਿੰਗ ਦੀਆਂ ਖਬਰਾਂ ਵਿਚਾਲੇ ਹਾਲ ਹੀ 'ਚ ਨਵਿਆ ਨਵੇਲੀ ਨੰਦਾ ਅਤੇ ਸਿਧਾਂਤ ਚਤੁਰਵੇਦੀ ਨੂੰ ਇਕੱਠਿਆਂ ਦੇਖਿਆ ਗਿਆ ਹੈ।
3/7
![ਮਸ਼ਹੂਰ ਫੋਟੋਗ੍ਰਾਫਰ ਮਾਨਵ ਮੰਗਲਾਨੀ ਨੇ ਨਵਿਆ ਅਤੇ ਸਿਧਾਂਤ ਨੂੰ ਗੁਪਤ ਤਰੀਕੇ ਨਾਲ ਆਪਣੇ ਕੈਮਰੇ 'ਚ ਕੈਦ ਕੀਤਾ ਹੈ। ਇਸ ਦੌਰਾਨ ਦੋਵੇਂ ਮੂਵੀ ਡੇਟ ਨਾਈਟ 'ਤੇ ਜਾਂਦੇ ਹੋਏ ਨਜ਼ਰ ਆ ਰਹੇ ਹਨ।](https://cdn.abplive.com/imagebank/default_16x9.png)
ਮਸ਼ਹੂਰ ਫੋਟੋਗ੍ਰਾਫਰ ਮਾਨਵ ਮੰਗਲਾਨੀ ਨੇ ਨਵਿਆ ਅਤੇ ਸਿਧਾਂਤ ਨੂੰ ਗੁਪਤ ਤਰੀਕੇ ਨਾਲ ਆਪਣੇ ਕੈਮਰੇ 'ਚ ਕੈਦ ਕੀਤਾ ਹੈ। ਇਸ ਦੌਰਾਨ ਦੋਵੇਂ ਮੂਵੀ ਡੇਟ ਨਾਈਟ 'ਤੇ ਜਾਂਦੇ ਹੋਏ ਨਜ਼ਰ ਆ ਰਹੇ ਹਨ।
4/7
![ਫੋਟੋਜ਼ 'ਚ ਤੁਸੀਂ ਦੇਖ ਸਕਦੇ ਹੋ ਕਿ ਦੋਵੇਂ ਕਾਫੀ ਸਿੰਪਲ ਲੁੱਕ 'ਚ ਨਜ਼ਰ ਆ ਰਹੇ ਹਨ। ਵੀਡੀਓ 'ਚ ਜਿੱਥੇ ਅਦਾਕਾਰ ਨੇ ਆਪਣੇ ਚਿਹਰੇ 'ਤੇ ਮਾਸਕ ਲਾਇਆ ਹੋਇਆ ਹੈ, ਉੱਥੇ ਹੀ ਨਵਿਆ ਬਿਨਾਂ ਮਾਸਕ ਦੇ ਨਿਡਰ ਹੋ ਕੇ ਉਨ੍ਹਾਂ ਦੇ ਨਾਲ ਘੁੰਮਦੀ ਨਜ਼ਰ ਆਈ।](https://cdn.abplive.com/imagebank/default_16x9.png)
ਫੋਟੋਜ਼ 'ਚ ਤੁਸੀਂ ਦੇਖ ਸਕਦੇ ਹੋ ਕਿ ਦੋਵੇਂ ਕਾਫੀ ਸਿੰਪਲ ਲੁੱਕ 'ਚ ਨਜ਼ਰ ਆ ਰਹੇ ਹਨ। ਵੀਡੀਓ 'ਚ ਜਿੱਥੇ ਅਦਾਕਾਰ ਨੇ ਆਪਣੇ ਚਿਹਰੇ 'ਤੇ ਮਾਸਕ ਲਾਇਆ ਹੋਇਆ ਹੈ, ਉੱਥੇ ਹੀ ਨਵਿਆ ਬਿਨਾਂ ਮਾਸਕ ਦੇ ਨਿਡਰ ਹੋ ਕੇ ਉਨ੍ਹਾਂ ਦੇ ਨਾਲ ਘੁੰਮਦੀ ਨਜ਼ਰ ਆਈ।
5/7
![ਹੈਰਾਨੀ ਦੀ ਗੱਲ ਇਹ ਹੈ ਕਿ ਸਿਧਾਂਤ ਅਤੇ ਨਵਿਆ ਕੋਲੋ ਲੋਕ ਨਿਕਲ ਰਹੇ ਹਨ ਅਤੇ ਕੋਈ ਵੀ ਉਨ੍ਹਾਂ ਨੂੰ ਪਛਾਣ ਨਹੀਂ ਪਾ ਰਿਹਾ ਹੈ। ਹਾਲਾਂਕਿ ਹੁਣ ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ।](https://cdn.abplive.com/imagebank/default_16x9.png)
ਹੈਰਾਨੀ ਦੀ ਗੱਲ ਇਹ ਹੈ ਕਿ ਸਿਧਾਂਤ ਅਤੇ ਨਵਿਆ ਕੋਲੋ ਲੋਕ ਨਿਕਲ ਰਹੇ ਹਨ ਅਤੇ ਕੋਈ ਵੀ ਉਨ੍ਹਾਂ ਨੂੰ ਪਛਾਣ ਨਹੀਂ ਪਾ ਰਿਹਾ ਹੈ। ਹਾਲਾਂਕਿ ਹੁਣ ਦੋਵਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ।
6/7
![ਵੈਸੇ, ਇਹ ਪਹਿਲੀ ਵਾਰ ਨਹੀਂ ਹੈ ਜਦੋਂ ਨਵਿਆ ਅਤੇ ਸਿਧਾਂਤ ਨੂੰ ਇਕੱਠੇ ਦੇਖਿਆ ਗਿਆ ਹੈ। ਇਸ ਤੋਂ ਪਹਿਲਾਂ ਦੋਵਾਂ ਨੂੰ ਏਅਰਪੋਰਟ 'ਤੇ ਦੇਖਿਆ ਗਿਆ ਸੀ।](https://cdn.abplive.com/imagebank/default_16x9.png)
ਵੈਸੇ, ਇਹ ਪਹਿਲੀ ਵਾਰ ਨਹੀਂ ਹੈ ਜਦੋਂ ਨਵਿਆ ਅਤੇ ਸਿਧਾਂਤ ਨੂੰ ਇਕੱਠੇ ਦੇਖਿਆ ਗਿਆ ਹੈ। ਇਸ ਤੋਂ ਪਹਿਲਾਂ ਦੋਵਾਂ ਨੂੰ ਏਅਰਪੋਰਟ 'ਤੇ ਦੇਖਿਆ ਗਿਆ ਸੀ।
7/7
![ਦੋਵਾਂ ਨੂੰ ਨਿਰਮਾਤਾ ਅੰਮ੍ਰਿਤਪਾਲ ਸਿੰਘ ਬਿੰਦਰਾ ਦੇ ਜਨਮਦਿਨ ਦੀ ਪਾਰਟੀ 'ਚ ਇਕੱਠੇ ਦੇਖਿਆ ਗਿਆ ਸੀ। ਹਾਲਾਂਕਿ ਦੋਵਾਂ 'ਚੋਂ ਕਿਸੇ ਨੇ ਵੀ ਆਪਣੀ ਡੇਟਿੰਗ ਦੀਆਂ ਖਬਰਾਂ ਨੂੰ ਲੈ ਕੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।](https://cdn.abplive.com/imagebank/default_16x9.png)
ਦੋਵਾਂ ਨੂੰ ਨਿਰਮਾਤਾ ਅੰਮ੍ਰਿਤਪਾਲ ਸਿੰਘ ਬਿੰਦਰਾ ਦੇ ਜਨਮਦਿਨ ਦੀ ਪਾਰਟੀ 'ਚ ਇਕੱਠੇ ਦੇਖਿਆ ਗਿਆ ਸੀ। ਹਾਲਾਂਕਿ ਦੋਵਾਂ 'ਚੋਂ ਕਿਸੇ ਨੇ ਵੀ ਆਪਣੀ ਡੇਟਿੰਗ ਦੀਆਂ ਖਬਰਾਂ ਨੂੰ ਲੈ ਕੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
Published at : 14 Jun 2023 09:49 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)