ਪੜਚੋਲ ਕਰੋ

Amy Jackson Engaged: ਐਮੀ ਜੈਕਸਨ ਨੂੰ Ed Westwick ਨੇ ਕੀਤਾ ਪ੍ਰਪੋਜ਼, ਜੋੜੇ ਦੀਆਂ ਰੋਮਾਂਟਿਕ ਤਸਵੀਰਾਂ ਵਾਇਰਲ

Amy Jackson engaged: ਫਿਲਮ 2.0 ਫੇਮ ਅਦਾਕਾਰਾ ਐਮੀ ਜੈਕਸਨ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹੈ। ਅਦਾਕਾਰਾ ਨੇ ਆਪਣੇ ਬੁਆਏਫ੍ਰੈਂਡ ਨਾਲ ਮੰਗਣੀ ਕਰ ਲਈ ਹੈ। ਜਿਸ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ।

Amy Jackson engaged

1/7
ਐਮੀ ਜੈਕਸਨ ਲੰਬੇ ਸਮੇਂ ਤੋਂ ਐਡ ਵੈਸਟਵਿਕ ਨੂੰ ਡੇਟ ਕਰ ਰਹੀ ਹੈ। ਦੋਵੇਂ ਅਕਸਰ ਇਕ-ਦੂਜੇ ਨਾਲ ਨਜ਼ਰ ਆਉਂਦੇ ਹਨ।

2/7
ਇਸ ਦੌਰਾਨ ਖਬਰ ਹੈ ਕਿ ਐਮੀ ਨੇ ਆਪਣੇ ਬੁਆਏਫਰੈਂਡ ਐਡ ਨਾਲ ਮੰਗਣੀ ਕਰ ਲਈ ਹੈ, ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਵੀ ਪੋਸਟ ਕੀਤੀਆਂ ਹਨ।

3/7
ਐਡ ਵੈਸਟਵਿਕ ਨੇ ਬਰਫੀਲੀਆਂ ਵਾਦੀਆਂ ਦੇ ਵਿਚਕਾਰ ਐਮੀ ਨੂੰ ਵਿਆਹ ਲਈ ਪ੍ਰਪੋਜ਼ ਕੀਤਾ ਅਤੇ ਉਸਨੂੰ ਆਪਣੇ ਗੋਡਿਆਂ ਭਾਰ ਬੈਠ ਇੱਕ ਅੰਗੂਠੀ ਪਹਿਨਾਈ।

4/7
ਸਵਿਟਜ਼ਰਲੈਂਡ ਦੀਆਂ ਖੂਬਸੂਰਤ ਵਾਦੀਆਂ 'ਚ ਅਜਿਹੇ ਰੋਮਾਂਟਿਕ ਪ੍ਰਸਤਾਵ ਤੋਂ ਬਾਅਦ ਐਮੀ ਨੇ ਵੀ ਐਡ ਨਾਲ ਵਿਆਹ ਲਈ ਹਾਂ ਕਹਿ ਦਿੱਤੀ ਹੈ।

5/7
ਓਰੀ, ਕਿਆਰਾ ਅਡਵਾਨੀ ਅਤੇ ਆਥੀਆ ਸ਼ੈੱਟੀ ਨੇ ਇਨ੍ਹਾਂ ਪ੍ਰਪੋਜ਼ਲ ਤਸਵੀਰਾਂ 'ਤੇ ਕਮੈਂਟ ਕਰਕੇ ਐਮੀ ਨੂੰ ਵਧਾਈ ਦਿੱਤੀ ਹੈ।

6/7
ਤੁਹਾਨੂੰ ਦੱਸ ਦੇਈਏ ਕਿ ਐਡ ਪੇਸ਼ੇ ਤੋਂ ਇੱਕ ਐਕਟਰ ਹੈ ਅਤੇ ਉਹ ਫਿਲਮ ਗੌਸਿਪ ਗਰਲ ਵਿੱਚ ਨਜ਼ਰ ਆ ਚੁੱਕੇ ਹਨ।

7/7
ਐਮੀ ਨੇ ਸਾਲ 2022 ਵਿੱਚ ਐਡ ਨਾਲ ਆਪਣੇ ਰਿਸ਼ਤੇ ਦਾ ਐਲਾਨ ਕੀਤਾ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget