ਪੜਚੋਲ ਕਰੋ

Anant-Radhika Wedding: ਅਨੰਤ ਅੰਬਾਨੀ ਤੋਂ ਕਿੰਨੀ ਵੱਡੀ ਰਾਧਿਕਾ ਮਰਚੈਂਟ, ਜਾਣੋ ਦੋਵਾਂ ਦੀ ਉਮਰ 'ਚ ਕਿੰਨਾ ਫਰਕ ?

Anant-Radhika Wedding: ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਜਲਦ ਹੀ ਰਾਧਿਕਾ ਮਰਚੈਂਟ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਆਓ ਜਾਣਦੇ ਹਾਂ ਰਾਧਿਕਾ ਅਤੇ ਅਨੰਤ ਦੀ ਉਮਰ 'ਚ ਕੀ ਅੰਤਰ ਹੈ।

Anant-Radhika Wedding

1/7
ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਪ੍ਰੀ-ਵੈਡਿੰਗ ਫੰਕਸ਼ਨ ਮਾਰਚ ਦੇ ਪਹਿਲੇ ਹਫ਼ਤੇ ਗੁਜਰਾਤ ਦੇ ਜਾਮਨਗਰ ਵਿੱਚ ਹੋਵੇਗਾ। ਜੋੜੇ ਦੇ ਪ੍ਰੀ-ਵੈਡਿੰਗ ਜਸ਼ਨ ਨੂੰ ਲੈ ਕੇ ਕਾਫੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅਨੰਤ-ਰਾਧਿਕਾ ਦੇ ਪ੍ਰੀ-ਵੈਡਿੰਗ ਫੰਕਸ਼ਨ 'ਚ ਨਾ ਸਿਰਫ ਬਾਲੀਵੁੱਡ ਦੇ ਸਾਰੇ ਸਿਤਾਰੇ ਹਿੱਸਾ ਲੈਣਗੇ, ਸਗੋਂ ਅੰਤਰਰਾਸ਼ਟਰੀ ਕਲਾਕਾਰ ਵੀ ਹਿੱਸਾ ਲੈਣਗੇ।

2/7
ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਘਰ ਇਸ ਸਮੇਂ ਖੁਸ਼ੀ ਦਾ ਮਾਹੌਲ ਹੈ। ਰਾਧਿਕਾ ਮਰਚੈਂਟ ਨਾਲ ਉਨ੍ਹਾਂ ਦੇ ਛੋਟੇ ਬੇਟੇ ਅਨੰਤ ਅੰਬਾਨੀ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਖਬਰਾਂ ਮੁਤਾਬਕ ਇਹ ਜੋੜਾ 12 ਜੁਲਾਈ ਨੂੰ ਮੁੰਬਈ 'ਚ ਵਿਆਹ ਦੇ ਬੰਧਨ 'ਚ ਬੱਝ ਜਾਵੇਗਾ।

3/7
ਵਿਆਹ ਤੋਂ ਪਹਿਲਾਂ ਅਨੰਤ ਅਤੇ ਰਾਧਿਕਾ ਦਾ ਪ੍ਰੀ-ਵੈਡਿੰਗ ਫੰਕਸ਼ਨ 1 ਤੋਂ 3 ਮਾਰਚ ਤੱਕ ਗੁਜਰਾਤ ਦੇ ਜਾਮਨਗਰ ਸਥਿਤ ਅੰਬਾਨੀ ਅਸਟੇਟ 'ਚ ਆਯੋਜਿਤ ਕੀਤਾ ਜਾਵੇਗਾ।

4/7
ਪਰ ਇਸ ਸਭ ਦੇ ਵਿਚਕਾਰ, ਕੀ ਤੁਸੀਂ ਜਾਣਦੇ ਹੋ ਕਿ ਰਾਧਿਕਾ ਮਰਚੈਂਟ ਆਪਣੇ ਹੋਣ ਵਾਲੇ ਪਤੀ ਨਾਲੋਂ ਕਿੰਨੀ ਵੱਡੀ ਹੈ?

5/7
ਤੁਹਾਨੂੰ ਦੱਸ ਦੇਈਏ ਕਿ ਰਾਧਿਕਾ ਮਰਚੈਂਟ ਬਿਜ਼ਨੈੱਸਮੈਨ ਵੀਰੇਨ ਮਰਚੈਂਟ ਦੀ ਬੇਟੀ ਹੈ। ਰਾਧਿਕਾ ਦਾ ਜਨਮ 18 ਦਸੰਬਰ 1994 ਨੂੰ ਹੋਇਆ।

6/7
ਮੁਕੇਸ਼ ਅੰਬਾਨੀ ਅਤੇ ਅਨੰਤ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਦਾ ਜਨਮ 10 ਅਪ੍ਰੈਲ 1995 ਨੂੰ ਹੋਇਆ ਸੀ।

7/7
ਅਜਿਹੇ 'ਚ ਰਾਧਿਕਾ ਮਰਚੈਂਟ ਆਪਣੇ ਹੋਣ ਵਾਲੇ ਪਤੀ ਅਨੰਤ ਤੋਂ ਸਿਰਫ 4 ਮਹੀਨੇ ਵੱਡੀ ਹੈ। ਅਨੰਤ ਅਤੇ ਰਾਧਿਕਾ ਦੀ ਮੰਗਣੀ ਸਾਲ 2022 ਵਿੱਚ ਰਾਜਸਥਾਨ ਦੇ ਸ਼੍ਰੀਨਾਥਜੀ ਮੰਦਰ ਵਿੱਚ ਹੋਈ ਸੀ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget