ਪੜਚੋਲ ਕਰੋ

ਲਾਲ ਸ਼ਾਰਟ ਡਰੈੱਸ 'ਚ Ananya Panday ਦਾ ਕਿਲਰ ਸਟਾਈਲ ਦੀਆਂ ਗਲੈਮਰਸ ਫੋਟੋਆਂ ਇੰਟਰਨੈੱਟ 'ਤੇ ਛਾਈ

Ananya_Panday

1/9
ਇਨ੍ਹੀਂ ਦਿਨੀਂ ਅਨੰਨਿਆ ਪਾਂਡੇ ਦੇ ਨਾਲ ਫਿਲਮ 'ਗਹਿਰਾਈਆਂ' ਦੀ ਸਟਾਰ ਕਾਸਟ ਫਿਲਮ ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਅਨੰਨਿਆ ਪਾਂਡੇ ਦੇ ਇੱਕ ਤੋਂ ਵਧ ਕੇ ਇੱਕ ਲੁੱਕ ਦੇਖਣ ਨੂੰ ਮਿਲ ਰਹੇ ਹਨ। ਹੁਣ ਅਨੰਨਿਆ ਪਾਂਡੇ ਨੇ ਰੈੱਡ ਆਊਟਫਿਟ 'ਚ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ।

2/9
ਅਨੰਨਿਆ ਪਾਂਡੇ ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ 'ਗਹਿਰਾਈਆਂ' ਨੂੰ ਲੈ ਕੇ ਸੁਰਖੀਆਂ 'ਚ ਹੈ। ਸਿਧਾਂਤ ਚਤੁਰਵੇਦੀ ਅਤੇ ਦੀਪਿਕਾ ਪਾਦੁਕੋਣ 'ਗਹਿਰਾਈਆਂ' 'ਚ ਅਨੰਨਿਆ ਪਾਂਡੇ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ।

3/9
ਅਨੰਨਿਆ ਪਾਂਡੇ ਫਿਲਮ 'ਚ ਦੀਪਿਕਾ ਪਾਦੂਕੋਣ ਦੀ ਚਚੇਰੀ ਭੈਣ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਇਨ੍ਹੀਂ ਦਿਨੀਂ ਅਨੰਨਿਆ ਪਾਂਡੇ ਸਮੇਤ ਸਾਰੀਆਂ ਸਟਾਰ ਕਾਸਟ ਫਿਲਮ ਦੇ ਪ੍ਰਮੋਸ਼ਨ 'ਚ ਰੁੱਝੀਆਂ ਹੋਈਆਂ ਹਨ। ਅਨੰਨਿਆ ਪਾਂਡੇ ਦੇ ਇੱਕ ਤੋਂ ਵਧ ਕੇ ਇੱਕ ਲੁੱਕ ਦੇਖਣ ਨੂੰ ਮਿਲ ਰਹੇ ਹਨ। ਹੁਣ ਅਨੰਨਿਆ ਪਾਂਡੇ ਨੇ ਰੈੱਡ ਆਊਟਫਿਟ 'ਚ ਆਪਣੀਆਂ ਜ਼ਬਰਦਸਤ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/9
ਅਨੰਨਿਆ ਪਾਂਡੇ ਅਕਸਰ ਆਪਣੇ ਆਊਟਫਿਟਸ ਅਤੇ ਇੰਸਟਾਗ੍ਰਾਮ ਤਸਵੀਰਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਲਾਲ ਸ਼ਾਰਟ ਡਰੈੱਸ 'ਚ ਆਪਣੀ ਤਸਵੀਰ ਸ਼ੇਅਰ ਕਰਦੇ ਹੋਏ ਉਸ ਨੇ ਕੈਪਸ਼ਨ ਦਿੱਤਾ ਹੈ- ਦ ਕਪਿਲ ਸ਼ਰਮਾ ਸ਼ਰਮਾ ਸ਼ੋਅ ਲਈ।

5/9
ਇਨ੍ਹਾਂ ਤਸਵੀਰਾਂ 'ਚ ਅਨੰਨਿਆ ਪਾਂਡੇ ਇਕ ਤੋਂ ਵਧ ਕੇ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਨੰਨਿਆ ਪਾਂਡੇ ਦੇ ਇਹ ਕਾਤਲ ਪੋਜ਼ ਵੇਖ ਕੇ ਤਸਵੀਰਾਂ ‘ਤੇ ਹਰ ਕੋਈ ਖੂਬ ਪਿਆਰ ਲੁੱਟਾ ਰਿਹਾ ਹੈ।

6/9
ਅਨੰਨਿਆ ਪਾਂਡੇ ਨੇ ਲਾਲ ਸ਼ਾਰਟ ਡਰੈੱਸ ਨਾਲ ਹਾਈ ਹਿਲਸ ਅਤੇ ਖੁੱਲ੍ਹੇ ਵਾਲ ਰੱਖੇ ਹਨ। ਨਾਲ ਹੀ, ਉਸਨੇ ਮੀਡੀਅਮ ਮੇਕਅਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

7/9
ਅਨਨਿਆ ਪਾਂਡੇ ਦਾ ਇਹ ਲੁੱਕ 'ਦ ਕਪਿਲ ਸ਼ਰਮਾ ਸ਼ੋਅ' ਲਈ ਸੀ। ਉਹ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਵੀ ਉਸ ਨੇ ਖੂਬ ਮਸਤੀ ਕੀਤੀ ਸੀ। ਪ੍ਰਸ਼ੰਸਕ ਅਨੰਨਿਆ ਪਾਂਡੇ ਦੀ ਫਿਲਮ ਗਹਿਰਾਈਆਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

8/9
ਇਨ੍ਹਾਂ ਤਸਵੀਰਾਂ 'ਚ ਅਨੰਨਿਆ ਪਾਂਡੇ ਕਾਫੀ ਸਟਾਈਲਿਸ਼ ਅਤੇ ਗਲੈਮਰਸ ਲੱਗ ਰਹੀ ਹੈ।

9/9
ਅਨੰਨਿਆ ਆਪਣੀ ਫਿਟਨੈੱਸ ਦਾ ਬਹੁਤ ਧਿਆਨ ਰੱਖਦੀ ਹੈ, ਵਰਕਆਊਟ ਦੇ ਨਾਲ-ਨਾਲ ਅਦਾਕਾਰਾ ਆਪਣੀ ਡਾਈਟ ਦਾ ਵੀ ਪੂਰਾ ਧਿਆਨ ਰੱਖਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget