Ananya Panday: ਟ੍ਰੈਡੀਸ਼ਨਲ ਲੁੱਕ 'ਚ ਬੇੱਹਦ ਖੂਬਸੂਰਤ ਦਿਖੀ ਅਨੰਨਿਆ ਪਾਂਡੇ, ਤਸਵੀਰਾਂ ਅਜਿਹੀਆਂ ਜੋ ਉਡਾ ਦੇਣਗੀਆਂ ਹੋਸ਼

Ananya Panday Pics: ਬੀ-ਟਾਊਨ ਦੀ ਮਸ਼ਹੂਰ ਅਦਾਕਾਰਾ ਅਨਨਿਆ ਪਾਂਡੇ ਆਪਣੇ ਸ਼ਾਨਦਾਰ ਅੰਦਾਜ਼ ਲਈ ਜਾਣੀ ਜਾਂਦੀ ਹੈ। ਅਨੰਨਿਆ ਪਾਂਡੇ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ਨੂੰ ਦੇਖ ਕੇ ਤੁਸੀਂ ਉਸ ਦੀ ਖੂਬਸੂਰਤੀ ਦਾ ਅੰਦਾਜ਼ਾ ਲਗਾ ਸਕਦੇ ਹੋ।

Ananya Panday

1/8
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਅਨਨਿਆ ਪਾਂਡੇ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਵੀਰਵਾਰ ਨੂੰ ਅਨੰਨਿਆ ਪਾਂਡੇ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਅਨੰਨਿਆ ਕਾਫੀ ਖੂਬਸੂਰਤ ਲੱਗ ਰਹੀ ਹੈ।
2/8
ਅਨੰਨਿਆ ਪਾਂਡੇ ਦੀਆਂ ਤਾਜ਼ਾ ਤਸਵੀਰਾਂ, ਜਿਨ੍ਹਾਂ ਦਾ ਜ਼ਿਕਰ ਕੀਤਾ ਜਾ ਰਿਹਾ ਹੈ, ਨੂੰ ਅਦਾਕਾਰਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤਾ ਹੈ।
3/8
ਅਨੰਨਿਆ ਪਾਂਡੇ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਉਹ ਟ੍ਰੈਡੀਸ਼ਨਲ ਲੁੱਕ 'ਚ ਬੇਹੱਦ ਖੂਬਸੂਰਤ ਅਤੇ ਸ਼ਾਨਦਾਰ ਲੱਗ ਰਹੀ ਹੈ।
4/8
ਅਨਨਿਆ ਪਾਂਡੇ ਦੀਆਂ ਇਹ ਸ਼ਾਨਦਾਰ ਤਸਵੀਰਾਂ ਉਸ ਦੇ ਲੇਟੈਸਟ ਫੋਟੋਸ਼ੂਟ ਦੌਰਾਨ ਲਈਆਂ ਗਈਆਂ ਹਨ, ਜਿਸ 'ਚ ਅਨੰਨਿਆ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
5/8
ਅਨੰਨਿਆ ਪਾਂਡੇ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਨੰਨਿਆ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਕਾਫੀ ਲਾਈਕ ਅਤੇ ਕਮੈਂਟ ਕਰ ਰਹੇ ਹਨ।
6/8
ਦੱਸਣਯੋਗ ਹੈ ਕਿ ਅਨੰਨਿਆ ਪਾਂਡੇ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਲਿਗਰ' ਕੁਝ ਖਾਸ ਕਮਾਲ ਨਹੀਂ ਦਿਖਾ ਸਕੀ ਪਰ ਅਨੰਨਿਆ ਦੀ ਅਗਲੀ ਫਿਲਮ ਦਾ ਐਲਾਨ ਹੋ ਗਿਆ ਹੈ।
7/8
ਦਰਅਸਲ ਅਨੰਨਿਆ ਪਾਂਡੇ ਦੀ ਆਉਣ ਵਾਲੀ ਫਿਲਮ ਡ੍ਰੀਮ ਗਰਲ 2 ਹੈ। ਜਿਸ ਵਿੱਚ ਅਨੰਨਿਆ ਪਾਂਡੇ ਸੁਪਰਸਟਾਰ ਆਯੁਸ਼ਮਾਨ ਖੁਰਾਨਾ ਦੇ ਨਾਲ ਨਜ਼ਰ ਆਵੇਗੀ।
8/8
ਅਨੰਨਿਆ ਪਾਂਡੇ ਆਪਣੇ ਸਟਾਈਲਿਸ਼ ਲੁੱਕ ਲਈ ਕਾਫੀ ਮਸ਼ਹੂਰ ਹੈ। ਇਹੀ ਕਾਰਨ ਹੈ ਕਿ ਅਨੰਨਿਆ ਦਾ ਨਾਂ ਅਕਸਰ ਲਾਈਮਲਾਈਟ ਦਾ ਹਿੱਸਾ ਬਣ ਜਾਂਦਾ ਹੈ।
Sponsored Links by Taboola