ਪੜਚੋਲ ਕਰੋ
Ananya Panday Photos: ਅਨੰਨਿਆ ਪਾਂਡੇ ਨੇ ਕਾਰ 'ਚ ਬਾਥਰੋਬ ਪਹਿਨ ਦਿੱਤਾ ਕਾਤਲ ਪੋਜ਼, ਇੰਟਰਨੈੱਟ 'ਤੇ ਮੱਚਿਆ ਤਹਿਲਕਾ
A1
1/6

ਬਾਲੀਵੁੱਡ ਅਦਾਕਾਰਾ ਅਨਨਿਆ ਪਾਂਡੇ ਪਿਛਲੇ ਕਈ ਦਿਨਾਂ ਤੋਂ ਆਪਣੀ ਆਉਣ ਵਾਲੀ ਫਿਲਮ ਲੀਗਰ ਨੂੰ ਲੈ ਕੇ ਸੁਰਖੀਆਂ 'ਚ ਹੈ। ਅਦਾਕਾਰਾ ਦੀ ਇਹ ਆਉਣ ਵਾਲੀ ਫਿਲਮ ਸਾਲ 2022 ਵਿੱਚ ਰਿਲੀਜ਼ ਹੋਵੇਗੀ। ਅਨੰਨਿਆ ਇਨ੍ਹੀਂ ਦਿਨੀਂ ਇਸ ਫਿਲਮ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਸ ਦੌਰਾਨ ਅਦਾਕਾਰਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਇੰਟਰਨੈੱਟ ਦੀ ਦੁਨੀਆ 'ਚ ਖਲਬਲੀ ਮਚਾ ਦਿੱਤੀ ਹੈ।
2/6

ਦਰਅਸਲ, ਅਨੰਨਿਆ ਪਾਂਡੇ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਕਾਰ ਦੇ ਅੰਦਰ ਬਾਥਰੋਬ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
Published at : 24 Nov 2021 05:30 PM (IST)
ਹੋਰ ਵੇਖੋ





















