ਪੜਚੋਲ ਕਰੋ
(Source: ECI/ABP News)
Ananya Panday Photos : Gehraiyaan ਦੇ ਪ੍ਰਮੋਸ਼ਨ ਲਈ ਅਨੰਨਿਆ ਪਾਂਡੇ ਨੇ ਦਿਖਾਇਆ ਗਲੈਮਰਸ ਅਵਤਾਰ, ਫੋਟੋਆਂ ਦੇਖ ਕੇ ਪ੍ਰਸ਼ੰਸਕ ਹੋਏ ਦੀਵਾਨੇ
Ananya Panday
1/5
![ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ (Ananya Panday) ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਗਹਿਰਾਈਆਂ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਉਨ੍ਹਾਂ ਦੀ ਫਿਲਮ ਗਹਿਰਾਈਆਂ (Gehraiyaan ) ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਣ ਲਈ ਤਿਆਰ ਹੈ। ਇਹ ਫਿਲਮ 11 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ ਅਤੇ ਹੁਣ ਅਨੰਨਿਆ ਨੇ ਇਸ ਦਾ ਪ੍ਰਮੋਸ਼ਨ ਸ਼ੁਰੂ ਕਰ ਦਿੱਤਾ ਹੈ।](https://cdn.abplive.com/imagebank/default_16x9.png)
ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ (Ananya Panday) ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਗਹਿਰਾਈਆਂ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਉਨ੍ਹਾਂ ਦੀ ਫਿਲਮ ਗਹਿਰਾਈਆਂ (Gehraiyaan ) ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਣ ਲਈ ਤਿਆਰ ਹੈ। ਇਹ ਫਿਲਮ 11 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ ਅਤੇ ਹੁਣ ਅਨੰਨਿਆ ਨੇ ਇਸ ਦਾ ਪ੍ਰਮੋਸ਼ਨ ਸ਼ੁਰੂ ਕਰ ਦਿੱਤਾ ਹੈ।
2/5
![ਗਹਿਰਾਈਆਂ 'ਚ ਅਨੰਨਿਆ ਦੇ ਨਾਲ ਦੀਪਿਕਾ ਪਾਦੂਕੋਣ (Deepika Padukone), ਸਿਧਾਂਤ ਚਤੁਰਵੇਦੀ (Siddhant Chaturvedi) ਅਤੇ ਧੀਰਿਆ ਕਰਵਾ (Dhairya Karwa) ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। ਹਾਲ ਹੀ 'ਚ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ ,ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।](https://cdn.abplive.com/imagebank/default_16x9.png)
ਗਹਿਰਾਈਆਂ 'ਚ ਅਨੰਨਿਆ ਦੇ ਨਾਲ ਦੀਪਿਕਾ ਪਾਦੂਕੋਣ (Deepika Padukone), ਸਿਧਾਂਤ ਚਤੁਰਵੇਦੀ (Siddhant Chaturvedi) ਅਤੇ ਧੀਰਿਆ ਕਰਵਾ (Dhairya Karwa) ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। ਹਾਲ ਹੀ 'ਚ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ ,ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
3/5
![ਅਨੰਨਿਆ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਫੋਟੋਆਂ 'ਚ ਅਨੰਨਿਆ ਸ਼ਾਰਟਸ ਅਤੇ ਫਲੋਰਲ ਟਾਪ ਪਹਿਨੇ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਅਨੰਨਿਆ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਫੋਟੋਆਂ 'ਚ ਅਨੰਨਿਆ ਸ਼ਾਰਟਸ ਅਤੇ ਫਲੋਰਲ ਟਾਪ ਪਹਿਨੇ ਨਜ਼ਰ ਆ ਰਹੀ ਹੈ।
4/5
![ਤਸਵੀਰਾਂ 'ਚ ਅਨੰਨਿਆ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਨੰਨਿਆ ਦੀਆਂ ਇਹ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਗਈਆਂ ਹਨ। ਉਨ੍ਹਾਂ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਿਹਾ ਹੈ।](https://cdn.abplive.com/imagebank/default_16x9.png)
ਤਸਵੀਰਾਂ 'ਚ ਅਨੰਨਿਆ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਨੰਨਿਆ ਦੀਆਂ ਇਹ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਗਈਆਂ ਹਨ। ਉਨ੍ਹਾਂ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਿਹਾ ਹੈ।
5/5
![ਫੋਟੋਆਂ ਨੂੰ ਸ਼ੇਅਰ ਕਰਦੇ ਹੋਏ ਅਨੰਨਿਆ ਨੇ ਲਿਖਿਆ- ਗਹਿਰਾਈਆਂ ਪ੍ਰਮੋਸ਼ਨ ਡੇ -2 ।ਤੁਹਾਡੇ ਟ੍ਰੇਲਰ ਦੇ ਪਿਆਰ ਨਾਲ ਬਹੁਤ ਖੁਸ਼ ਅਤੇ ਉਤਸ਼ਾਹਿਤ ਹਾਂ। ਗਹਿਰਾਈਆਂ 11 ਫਰਵਰੀ ਨੂੰ Amazon Prime 'ਤੇ ਰਿਲੀਜ਼ ਹੋ ਰਹੀ ਹੈ।](https://cdn.abplive.com/imagebank/default_16x9.png)
ਫੋਟੋਆਂ ਨੂੰ ਸ਼ੇਅਰ ਕਰਦੇ ਹੋਏ ਅਨੰਨਿਆ ਨੇ ਲਿਖਿਆ- ਗਹਿਰਾਈਆਂ ਪ੍ਰਮੋਸ਼ਨ ਡੇ -2 ।ਤੁਹਾਡੇ ਟ੍ਰੇਲਰ ਦੇ ਪਿਆਰ ਨਾਲ ਬਹੁਤ ਖੁਸ਼ ਅਤੇ ਉਤਸ਼ਾਹਿਤ ਹਾਂ। ਗਹਿਰਾਈਆਂ 11 ਫਰਵਰੀ ਨੂੰ Amazon Prime 'ਤੇ ਰਿਲੀਜ਼ ਹੋ ਰਹੀ ਹੈ।
Published at : 22 Jan 2022 02:43 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)