ਪੜਚੋਲ ਕਰੋ
Liger ਰਿਲੀਜ਼ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਛਾਇਆ ਅਨੰਨਿਆ ਪਾਂਡੇ ਦਾ ਸਟਨਿੰਗ ਅਵਤਾਰ
Ananya Pandey Photos : ਵਿਜੇ ਦੇਵਰਕੋਂਡਾ ਅਤੇ ਅਨੰਨਿਆ ਪਾਂਡੇ ਦੀ ਫਿਲਮ 'ਲੀਗਰ' 25 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਅਨੰਨਿਆ ਆਪਣੀਆਂ ਕੁਝ ਬੋਲਡ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ।
Ananya Pandey
1/8

Ananya Pandey Photos : ਵਿਜੇ ਦੇਵਰਕੋਂਡਾ ਅਤੇ ਅਨੰਨਿਆ ਪਾਂਡੇ ਦੀ ਫਿਲਮ 'ਲੀਗਰ' 25 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਅਨੰਨਿਆ ਆਪਣੀਆਂ ਕੁਝ ਬੋਲਡ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ।
2/8

ਸਾਊਥ ਐਕਟਰ ਵਿਜੇ ਦੇਵਰਕੋਂਡਾ ਅਤੇ ਅਨੰਨਿਆ ਪਾਂਡੇ ਦੀ ਫਿਲਮ 'ਲੀਗਰ' ਜਲਦ ਹੀ ਰਿਲੀਜ਼ ਲਈ ਤਿਆਰ ਹੈ। ਕਰਨ ਜੌਹਰ ਦੁਆਰਾ ਨਿਰਮਿਤ ਫਿਲਮ 'ਲੀਗਰ' 25 ਅਗਸਤ ਨੂੰ ਰਿਲੀਜ਼ ਹੋਵੇਗੀ।
Published at : 08 Aug 2022 06:29 PM (IST)
ਹੋਰ ਵੇਖੋ