ਪੜਚੋਲ ਕਰੋ

Ananya-Aditya Dinner Date: ਆਦਿਤਿਆ ਰਾਏ ਕਪੂਰ- ਅਨੰਨਿਆ ਪਾਂਡੇ ਨੂੰ ਕਰ ਰਹੇ ਡੇਟ, ਫੈਨਜ਼ ਬੋਲੇ- ਰਿਸ਼ਤਾ Confirm!

Ananya-Aditya Dinner Date: ਅਨੰਨਿਆ ਪਾਂਡੇ ਅਤੇ ਆਦਿਤਿਆ ਰਾਏ ਕਪੂਰ ਦੀ ਡੇਟਿੰਗ ਦੀਆਂ ਅਫਵਾਹਾਂ ਲੰਬੇ ਸਮੇਂ ਤੋਂ ਸੁਰਖੀਆਂ 'ਚ ਹਨ। ਦੋਵਾਂ ਨੂੰ ਅਕਸਰ ਕਈ ਈਵੈਂਟਸ 'ਚ ਇਕੱਠੇ ਦੇਖਿਆ ਜਾਂਦਾ ਸੀ।

Ananya-Aditya Dinner Date

1/6
ਹਾਲਾਂਕਿ ਦੋਵਾਂ ਨੇ ਆਪਣੇ ਰਿਸ਼ਤੇ ਬਾਰੇ ਕਦੇ ਕੁਝ ਨਹੀਂ ਕਿਹਾ ਹੈ। ਇਸ ਸਭ ਦੇ ਵਿਚਕਾਰ, ਸ਼ੁੱਕਰਵਾਰ ਰਾਤ ਨੂੰ ਇੱਕ ਵਾਰ ਫਿਰ ਅਫਵਾਹਾਂ ਵਾਲੇ ਜੋੜੇ ਨੂੰ ਮੁੰਬਈ ਵਿੱਚ ਡਿਨਰ ਡੇਟ 'ਤੇ ਦੇਖਿਆ ਗਿਆ। ਲਵ ਬਰਡਜ਼ ਦਾ ਹੱਥ ਫੜੇ ਹੋਏ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਸਾਫ ਕਿਹਾ ਜਾ ਸਕਦਾ ਹੈ ਕਿ ਦੋਵਾਂ ਵਿਚਾਲੇ ਜ਼ਰੂਰ ਕੁਝ ਚੱਲ ਰਿਹਾ ਹੈ।

2/6
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਅਨੰਨਿਆ ਅਤੇ ਆਦਿਤਿਆ ਨੂੰ ਮੁੰਬਈ ਦੇ ਇੱਕ ਰੈਸਟੋਰੈਂਟ 'ਚ ਆਪਣੇ ਕੁਝ ਦੋਸਤਾਂ ਨਾਲ ਗੱਲ ਕਰਦੇ ਦੇਖਿਆ ਜਾ ਸਕਦਾ ਹੈ। ਇਸ ਦੌਰਾਨ, ਅਫਵਾਹਾਂ ਵਾਲੇ ਜੋੜੇ ਨੂੰ ਕਾਲੇ ਰੰਗ ਦੇ ਪਹਿਰਾਵੇ ਵਿੱਚ ਵੀ ਦੇਖਿਆ ਜਾ ਸਕਦਾ ਹੈ।

3/6
ਦਿਲਚਸਪ ਗੱਲ ਇਹ ਹੈ ਕਿ ਵਾਇਰਲ ਕਲਿੱਪ ਵਿੱਚ ਸਟੂਡੈਂਟ ਆਫ ਦਿ ਈਅਰ 2 ਸਟਾਰ ਕਿਸੇ ਨਾਲ ਗੱਲ ਕਰਦੇ ਹੋਈ ਨਜ਼ਰ ਆ ਰਹੀ ਹੈ, ਇਸ ਦੌਰਾਨ ਉਸਨੇ ਆਦਿਤਿਆ ਦਾ ਹੱਥ ਫੜਿਆ ਹੋਇਆ ਹੈ। ਇੰਨਾ ਹੀ ਨਹੀਂ ਅਦਾਕਾਰਾ ਨੇ ਆਦਿਤਿਆ ਦੇ ਮੋਢੇ 'ਤੇ ਵੀ ਸਿਰ ਰੱਖਿਆ ਹੋਇਆ ਇਸ ਵੀਡੀਓ ਨੇ ਹੁਣ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਦੋਵੇਂ ਸਿਤਾਰੇ ਯਕੀਨੀ ਤੌਰ 'ਤੇ ਡੇਟ ਕਰ ਰਹੇ ਹਨ।

4/6
ਦੱਸ ਦੇਈਏ ਕਿ ਅਨੰਨਿਆ ਅਤੇ ਆਦਿਤਿਆ ਦੀ ਡੇਟਿੰਗ ਦੀਆਂ ਅਫਵਾਹਾਂ ਉਦੋਂ ਤੋਂ ਹੀ ਫੈਲਣ ਲੱਗੀਆਂ ਜਦੋਂ ਅਨੰਨਿਆ ਪਿਛਲੇ ਸਾਲ ਕੌਫੀ ਵਿਦ ਕਰਨ 7 ਵਿੱਚ ਆਈ ਸੀ। ਇਸ ਦੌਰਾਨ ਅਨੰਨਿਆ ਰਿਸ਼ਤਿਆਂ ਬਾਰੇ ਗੱਲ ਕਰ ਰਹੀ ਸੀ, ਜਦੋਂ ਕਰਨ ਜੌਹਰ ਨੇ ਸੰਕੇਤ ਦਿੱਤਾ ਸੀ ਕਿ ਅਭਿਨੇਤਰੀ ਅਤੇ ਆਦਿਤਿਆ ਇਕੱਠੇ ਹੋ ਸਕਦੇ ਹਨ।

5/6
ਇਸ ਸਾਲ ਦੀ ਸ਼ੁਰੂਆਤ 'ਚ ਅਨੰਨਿਆ ਅਤੇ ਆਦਿਤਿਆ ਨੇ ਵੀ ਯੂਰਪ 'ਚ ਰੋਮਾਂਟਿਕ ਛੁੱਟੀਆਂ ਦਾ ਆਨੰਦ ਮਾਣਿਆ ਸੀ। ਇਸ ਤੋਂ ਪਹਿਲਾਂ ਅਨੰਨਿਆ ਅਤੇ ਆਦਿਤਿਆ ਨੇ ਮੈਡ੍ਰਿਡ ਵਿੱਚ ਆਰਕਟਿਕ ਮੌਨਕੀਜ਼ ਕੰਸਰਟ ਵਿੱਚ ਇਕੱਠੇ ਸ਼ਿਰਕਤ ਕੀਤੀ ਸੀ।

6/6
ਆਦਿਤਿਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਫਿਲਮ 'ਗੁਮਰਾਹ' 'ਚ ਨਜ਼ਰ ਆਏ ਸਨ। ਇਸ ਤੋਂ ਬਾਅਦ ਉਹ OTT 'ਤੇ ਵੈੱਬ ਸੀਰੀਜ਼ 'ਦਿ ਨਾਈਟ ਮੈਨੇਜਰ' 'ਚ ਵੀ ਨਜ਼ਰ ਆਏ। ਜਲਦ ਹੀ ਉਹ 'ਮੈਟਰੋ... ਇਨ ਡੇਜ਼' 'ਚ ਨਜ਼ਰ ਆਉਣਗੇ। ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਵੇਗੀ। ਅਨੰਨਿਆ ਪਾਂਡੇ ਆਖਰੀ ਵਾਰ ਆਯੁਸ਼ਮਾਨ ਖੁਰਾਨਾ ਨਾਲ 'ਡ੍ਰੀਮ ਗਰਲ 2' 'ਚ ਨਜ਼ਰ ਆਈ ਸੀ। ਇਹ ਫਿਲਮ ਸੁਪਰ-ਡੁਪਰ ਹਿੱਟ ਰਹੀ ਹੈ। ਅਦਾਕਾਰਾ ਦੇ ਕੋਲ ਕਈ ਪ੍ਰੋਜੈਕਟ ਹਨ। ਉਹ ਜਲਦ ਹੀ 'ਖੋ ਗਏ ਹਮ ਕਹਾਂ', 'ਕੰਟਰੋਲ' ਅਤੇ 'ਸ਼ੰਕਰਾ' ਵਰਗੀਆਂ ਫਿਲਮਾਂ 'ਚ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget