ਪੜਚੋਲ ਕਰੋ

Ankita Lokhande B’day: ਬਚਪਨ ਤੋਂ ਹੀ ਸੀ ਏਅਰ ਹੋਸਟੈੱਸ ਬਣਨ ਦਾ ਸੁਪਨਾ, ਫਿਰ 'ਅਰਚਨਾ' ਬਣ ਕੇ ਬਣਾਈ ਵੱਖਰੀ ਪਛਾਣ

Ankita: ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਅੰਕਿਤਾ ਲੋਖੰਡੇ ਅੱਜਕੱਲ੍ਹ ਕਿਸੇ ਪਛਾਣ 'ਤੇ ਨਿਰਭਰ ਨਹੀਂ ਹੈ। 'ਪਵਿੱਤਰ ਰਿਸ਼ਤਾ' 'ਚ ਅਰਚਨਾ ਦਾ ਕਿਰਦਾਰ ਨਿਭਾਉਣ ਤੋਂ ਬਾਅਦ ਘਰ-ਘਰ 'ਚ ਮਸ਼ਹੂਰ ਹੋਈ ਅੰਕਿਤਾ ਅੱਜ ਵੀ ਇਸੇ ਨਾਂ ਨਾਲ ਜਾਣੀ ਜਾਂਦੀ ਹੈ

Ankita Lokhande

1/8
ਇੰਦੌਰ 'ਚ 19 ਦਸੰਬਰ 1984 ਨੂੰ ਮਹਾਰਾਸ਼ਟਰੀ ਪਰਿਵਾਰ 'ਚ ਜਨਮੀ ਅੰਕਿਤਾ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਅਦਾਕਾਰਾ ਦੇ ਜਨਮਦਿਨ ਦੇ ਮੌਕੇ 'ਤੇ ਆਓ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ।

2/8
ਅੰਕਿਤਾ ਲੋਖੰਡੇ ਦੇ ਨਾਂ ਨਾਲ ਮਸ਼ਹੂਰ ਅਦਾਕਾਰਾ ਦਾ ਅਸਲੀ ਨਾਂ ਤਨੂਜਾ ਲੋਖੰਡੇ ਹੈ। ਅੰਕਿਤਾ ਦੇ ਪਿਤਾ ਸ਼ਸ਼ੀਕਾਂਤ ਲੋਖੰਡੇ ਪੇਸ਼ੇ ਤੋਂ ਬੈਂਕਰ ਹਨ ਅਤੇ ਮਾਂ ਵੰਦਨਾ ਟੀਚਰ ਹੈ। ਇੰਦੌਰ ਤੋਂ ਆਪਣੀ ਪੜ੍ਹਾਈ ਪੂਰੀ ਕਰਨ ਵਾਲੀ ਅਰਚਨਾ ਨੂੰ ਕਦੇ ਵੀ ਅਦਾਕਾਰੀ ਵਿੱਚ ਦਿਲਚਸਪੀ ਨਹੀਂ ਸੀ ਅਤੇ ਨਾ ਹੀ ਉਸ ਦਾ ਪਰਿਵਾਰ ਚਾਹੁੰਦਾ ਸੀ ਕਿ ਉਹ ਅਦਾਕਾਰਾ ਬਣੇ। ਅਜਿਹੇ 'ਚ ਜਦੋਂ ਅੰਕਿਤਾ ਨੇ ਛੋਟੇ ਪਰਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਤਾਂ ਪਰਿਵਾਰ ਨੇ ਵੀ ਉਸ ਦਾ ਸਾਥ ਨਹੀਂ ਦਿੱਤਾ ਸੀ।

3/8
ਅੰਕਿਤਾ ਲੋਖੰਡੇ ਹਮੇਸ਼ਾ ਤੋਂ ਏਅਰ ਹੋਸਟੈੱਸ ਬਣਨਾ ਚਾਹੁੰਦੀ ਸੀ ਅਤੇ ਅਜਿਹੇ 'ਚ ਉਨ੍ਹਾਂ ਨੇ ਫਰੈਂਕਫਿਨ ਅਕੈਡਮੀ ਵੀ ਜੁਆਇਨ ਕੀਤੀ ਸੀ ਪਰ ਜਿਵੇਂ ਕਿ ਕਹਿੰਦੇ ਹਨ ਕਿ ਕਿਸਮਤ 'ਚ ਜੋ ਲਿਖਿਆ ਹੁੰਦਾ ਹੈ, ਉਹ ਜ਼ਰੂਰ ਹੁੰਦਾ ਹੈ। ਅਜਿਹੇ 'ਚ ਜ਼ੀ ਸਿਨੇਸਟਾਰ ਦੀ ਖੋਜ ਇੰਦੌਰ 'ਚ ਸ਼ੁਰੂ ਹੋਈ ਅਤੇ ਉਸ ਨੂੰ ਇਸ 'ਚ ਚੁਣ ਲਿਆ ਗਿਆ।

4/8
ਇਸ ਸ਼ੋਅ ਦੌਰਾਨ ਅੰਕਿਤਾ ਨੂੰ ਐਕਟਿੰਗ ਪਸੰਦ ਆਉਣ ਲੱਗੀ ਅਤੇ ਉਸ ਦਾ ਰੁਝਾਨ ਇਸ ਦਿਸ਼ਾ ਵੱਲ ਵਧਦਾ ਗਿਆ। ਹਾਲਾਂਕਿ ਉਨ੍ਹਾਂ ਦੇ ਮਾਤਾ-ਪਿਤਾ ਪਹਿਲਾਂ ਤਾਂ ਅੰਕਿਤਾ ਨੂੰ ਅਭਿਨੇਤਰੀ ਬਣਦੇ ਨਹੀਂ ਦੇਖਣਾ ਚਾਹੁੰਦੇ ਸਨ, ਪਰ ਜਦੋਂ ਉਨ੍ਹਾਂ ਨੇ ਦੇਖਿਆ ਕਿ ਬੇਟੀ ਇਸ 'ਚ ਦਿਲਚਸਪੀ ਲੈ ਰਹੀ ਹੈ ਤਾਂ ਉਹ ਵੀ ਮੰਨ ਗਏ।

5/8
2004 'ਚ ਅੰਕਿਤਾ ਮੁੰਬਈ ਆਈ ਅਤੇ ਮਾਡਲਿੰਗ ਦੀ ਦੁਨੀਆ 'ਚ ਐਂਟਰੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸ਼ੋਅ 'ਬਲੀ ਉਮਰ ਕੋ ਸਲਾਮ' ਨਾਲ ਡੈਬਿਊ ਕਰਨ ਦਾ ਮੌਕਾ ਮਿਲਿਆ ਪਰ ਇਹ ਕਦੇ ਆਨ ਏਅਰ ਨਹੀਂ ਹੋਇਆ। ਇਸ ਤੋਂ ਬਾਅਦ ਅੰਕਿਤਾ ਨੂੰ ਏਕਤਾ ਕਪੂਰ ਦੀ ਪਵਿੱਤਰ ਰਿਸ਼ਤਾ 'ਚ ਕੰਮ ਮਿਲਿਆ, ਜਿਸ 'ਚ ਅਰਚਨਾ ਦੇ ਕਿਰਦਾਰ ਨੇ ਉਸ ਨੂੰ ਇੱਕ ਵੱਖਰੀ ਪਛਾਣ ਦਿੱਤੀ। ਇਸ ਸ਼ੋਅ ਨੇ ਅੰਕਿਤਾ ਨੂੰ ਹਰ ਘਰ 'ਚ ਮਸ਼ਹੂਰ ਕਰ ਦਿੱਤਾ ਸੀ।

6/8
ਇਸ ਤੋਂ ਬਾਅਦ ਉਹ 'ਝਲਕ ਦਿਖਲਾ ਜਾ 4' 'ਚ ਨਜ਼ਰ ਆਈ। 2019 ਵਿੱਚ, ਅੰਕਿਤਾ ਨੇ ਕੰਗਨਾ ਰਣੌਤ ਦੀ ਫਿਲਮ 'ਮਣੀਕਰਨਿਕਾ' ਨਾਲ ਵੱਡੇ ਪਰਦੇ 'ਤੇ ਕਦਮ ਰੱਖਿਆ। ਉਹ 2020 ਵਿੱਚ ਟਾਈਗਰ ਸ਼ਰਾਫ ਦੇ ਨਾਲ 'ਬਾਗੀ 3' ਵਿੱਚ ਵੀ ਨਜ਼ਰ ਆਈ ਸੀ।

7/8
ਅੰਕਿਤਾ ਲੋਖੰਡੇ ਨੂੰ 'ਝਲਕ ਦਿਖਲਾ ਜਾ 4' ਦੌਰਾਨ 'ਪਵਿਤਰ ਰਿਸ਼ਤਾ' ਕਾਸਟਾਰ ਅਤੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਪ੍ਰਪੋਜ਼ ਕੀਤਾ ਸੀ। ਦੋਵੇਂ ਲੰਬੇ ਸਮੇਂ ਤੋਂ ਰਿਲੇਸ਼ਨਸ਼ਿਪ 'ਚ ਸਨ ਪਰ 2016 'ਚ ਉਨ੍ਹਾਂ ਦਾ ਬ੍ਰੇਕਅੱਪ ਹੋ ਗਿਆ। ਸੁਸ਼ਾਂਤ ਨਾਲ ਬ੍ਰੇਕਅੱਪ ਤੋਂ ਬਾਅਦ ਅੰਕਿਤਾ ਟੁੱਟ ਗਈ ਸੀ ਅਤੇ ਅਜਿਹੇ 'ਚ ਵਿੱਕੀ ਜੈਨ ਉਸ ਦਾ ਸਹਾਰਾ ਬਣ ਗਿਆ ਸੀ। ਹੌਲੀ-ਹੌਲੀ ਦੋਸਤੀ ਪਿਆਰ ਵਿੱਚ ਬਦਲ ਗਈ ਅਤੇ 2019 ਵਿੱਚ ਵਿੱਕੀ ਨੇ ਅੰਕਿਤਾ ਨੂੰ ਵਿਆਹ ਲਈ ਪ੍ਰਪੋਜ਼ ਕੀਤਾ।

8/8
ਵਿੱਕੀ ਜੈਨ ਅਤੇ ਅੰਕਿਤਾ ਲੋਖੰਡੇ ਦਾ ਵਿਆਹ ਦਸੰਬਰ 2021 ਵਿੱਚ ਹੋਇਆ ਸੀ। ਵਿਆਹ ਤੋਂ ਬਾਅਦ ਦੋਵੇਂ ਸ਼ੋਅ 'ਸਮਾਰਟ ਜੋੜੀ' 'ਚ ਇਕੱਠੇ ਨਜ਼ਰ ਆਏ ਅਤੇ ਇਸ ਦੇ ਜੇਤੂ ਬਣੇ। ਇਸ ਦੇ ਨਾਲ ਹੀ ਹੁਣ ਅੰਕਿਤਾ ਅਤੇ ਵਿੱਕੀ ਅਕਸਰ ਸੋਸ਼ਲ ਮੀਡੀਆ 'ਤੇ ਇੱਕ-ਦੂਜੇ 'ਤੇ ਪਿਆਰ ਦੀ ਵਰਖਾ ਕਰਦੇ ਨਜ਼ਰ ਆਉਂਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...

ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ

Embed widget