ਪੜਚੋਲ ਕਰੋ

Ankita Lokhande Pics: ਗਹਿਣਿਆਂ ਨਾਲ ਲੱਦੀ ਨਜ਼ਰ ਆਈ ਅੰਕਿਤਾ ਲੋਖੰਡੇ, ਕਿਸੇ ਮਹਾਰਾਣੀ ਤੋਂ ਘੱਟ ਨਹੀਂ ਲੱਗ ਰਹੀ, ਵੇਖੋ ਤਸਵੀਰਾਂ

ਮਸ਼ਹੂਰ ਟੀਵੀ ਅਦਾਕਾਰਾ ਅੰਕਿਤਾ ਲੋਖੰਡੇ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਨੇ ਰਵਾਇਤੀ ਲੁੱਕ 'ਚ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਖੂਬ ਤਾਰੀਫ ਕਰ ਰਹੇ ਹਨ।

Ankita Lokhande

1/7
ਪਵਿਤਰ ਰਿਸ਼ਤਾ' ਨਾਲ ਘਰ-ਘਰ 'ਚ ਨਾਂ ਕਮਾਉਣ ਵਾਲੀ ਅੰਕਿਤਾ ਲੋਖੰਡੇ ਅੱਜ ਟੀਵੀ ਦੀਆਂ ਮਸ਼ਹੂਰ ਅਭਿਨੇਤਰੀਆਂ 'ਚੋਂ ਇਕ ਹੈ। ਅਦਾਕਾਰਾ ਨੇ ਆਪਣੀਆਂ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

2/7
ਅੰਕਿਤਾ ਲੋਖੰਡੇ ਲਾਲ ਅਤੇ ਕਾਲੇ ਰੰਗ ਦੇ ਲਹਿੰਗਾ ਚੋਲੀ ਵਿੱਚ ਕਿਸੇ ਰਾਣੀ ਤੋਂ ਘੱਟ ਨਹੀਂ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਹ ਉੱਪਰ ਤੋਂ ਹੇਠਾਂ ਤੱਕ ਗਹਿਣਿਆਂ 'ਚ ਢਕੀ ਨਜ਼ਰ ਆ ਰਹੀ ਹੈ।

3/7
ਅੰਕਿਤਾ ਲੋਖੰਡੇ ਦੇ ਲੇਟੈਸਟ ਲੁੱਕ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਡਾਰਕ ਮੇਕਅੱਪ ਉਸ ਦੀ ਖੂਬਸੂਰਤੀ ਨੂੰ ਵਧਾ ਰਿਹਾ ਹੈ।

4/7
ਉਸ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਸਰਗਰਮ ਰਹਿਣ ਵਾਲੀ ਅੰਕਿਤਾ ਲੋਖੰਡੇ ਦੀ ਪੋਸਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਵਿਆਹ ਤੋਂ ਬਾਅਦ ਅੰਕਿਤਾ ਆਪਣੇ ਪਤੀ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

5/7
ਏਕਤਾ ਕਪੂਰ ਦੇ ਸ਼ੋਅ 'ਪਵਿੱਤਰ ਰਿਸ਼ਤਾ' 'ਚ ਅੰਕਿਤਾ ਲੋਖੰਡੇ ਅਤੇ ਸੁਸ਼ਾਂਤ ਸਿੰਘ ਰਾਜਪੂਤ ਦੀ ਜੋੜੀ ਨੂੰ ਖੂਬ ਪਸੰਦ ਕੀਤਾ ਗਿਆ ਸੀ। ਅੰਕਿਤਾ ਬਾਲੀਵੁੱਡ ਫਿਲਮਾਂ 'ਚ ਵੀ ਹੱਥ ਅਜ਼ਮਾ ਚੁੱਕੀ ਹੈ।

6/7
ਅੰਕਿਤਾ ਨੇ ਕੰਗਨਾ ਰਣੌਤ ਦੀ ਫਿਲਮ 'ਮਣੀਕਰਣਿਕਾ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ ਫਿਲਮ 'ਚ ਉਨ੍ਹਾਂ ਦੇ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

7/7
ਇਸ ਤੋਂ ਇਲਾਵਾ ਅੰਕਿਤਾ ਲੋਖੰਡੇ 'ਸਮਾਰਟ ਜੋੜੀ', 'ਕਾਮੇਡੀ ਸਰਕਸ' ਵਰਗੇ ਕਈ ਰਿਐਲਿਟੀ ਸ਼ੋਅਜ਼ 'ਚ ਵੀ ਨਜ਼ਰ ਆ ਚੁੱਕੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget