ਪੜਚੋਲ ਕਰੋ
Ankita Lokhande: ਅੰਕਿਤਾ ਲੋਖੰਡੇ ਨੇ ਸਾੜ੍ਹੀ ਚ ਦਿਖਾਇਆ ਜ਼ਬਰਦਸਤ ਅੰਦਾਜ਼, ਤਸਵੀਰਾਂ ਦੇਖ ਉੱਡ ਜਾਣਗੇ ਹੋਸ਼
Ankita Lokhande Pics: ਟੀਵੀ ਅਦਾਕਾਰਾ ਅੰਕਿਤਾ ਲੋਖੰਡੇ ਇਨ੍ਹੀਂ ਦਿਨੀਂ ਬਿੱਗ ਬੌਸ 17 ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।
Ankita Lokhande
1/7

ਅੰਕਿਤਾ ਲੋਖੰਡੇ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ। ਦੇਖੋ, ਅੰਕਿਤਾ ਦੀਆਂ ਖੂਬਸੂਰਤ ਤਸਵੀਰਾਂ।
2/7

ਅਦਾਕਾਰਾ ਅੰਕਿਤਾ ਲੋਖੰਡੇ ਆਪਣੀ ਅਦਾਕਾਰੀ ਅਤੇ ਲੁੱਕ ਕਾਰਨ ਪ੍ਰਸ਼ੰਸਕਾਂ ਵਿੱਚ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਅੰਕਿਤਾ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਕਿਹਾ ਹੈ। ਉਸ ਨੇ ਸਾੜੀ 'ਚ ਖੂਬਸੂਰਤ ਤਸਵੀਰਾਂ ਆਪਣੇ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ।
Published at : 23 Feb 2024 06:58 PM (IST)
ਹੋਰ ਵੇਖੋ





















