ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Ankita Lokhande: ਅੰਕਿਤਾ ਲੋਖੰਡੇ ਨੇ ਟਾਈਟ ਡਰੈੱਸ 'ਚ ਦਿਖਾਇਆ ਆਪਣਾ ਅੰਦਾਜ਼, ਫੋਟੋ ਦੇਖ ਤੁਸੀਂ ਵੀ ਕਹੋਗੇ 'ਖੂਬਸੂਰਤ'
Ankita Pics: ਅੰਕਿਤਾ ਲੋਖੰਡੇ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਪ੍ਰਸ਼ੰਸਕਾਂ ਨਾਲ ਆਪਣੀਆਂ ਝਲਕੀਆਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਅੰਕਿਤਾ ਨੇ ਟਾਈਟ ਬਲੂ ਕਲਰ ਦੀ ਡਰੈੱਸ 'ਚ ਆਪਣੇ ਸਟਾਈਲ ਦਾ ਜਲਵਾ ਬਿਖੇਰਿਆ ਹੈ।
Ankita Lokhande
1/7
![ਇਨ੍ਹਾਂ ਤਸਵੀਰਾਂ 'ਚ ਅੰਕਿਤਾ ਲੋਖੰਡੇ ਬੇਹੱਦ ਖੂਬਸੂਰਤ ਲੱਗ ਰਹੀ ਹੈ। ਅੰਕਿਤਾ ਲੋਖੰਡੇ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਨੇ ਪਿਆਰ ਦੀ ਵਰਖਾ ਕੀਤੀ ਹੈ। ਅੰਕਿਤਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਕੁਝ ਹੀ ਘੰਟਿਆਂ 'ਚ 25 ਹਜ਼ਾਰ ਤੋਂ ਵੱਧ ਲਾਈਕਸ ਆ ਚੁੱਕੇ ਹਨ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਅੰਕਿਤਾ ਲੋਖੰਡੇ ਬੇਹੱਦ ਖੂਬਸੂਰਤ ਲੱਗ ਰਹੀ ਹੈ। ਅੰਕਿਤਾ ਲੋਖੰਡੇ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਨੇ ਪਿਆਰ ਦੀ ਵਰਖਾ ਕੀਤੀ ਹੈ। ਅੰਕਿਤਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਕੁਝ ਹੀ ਘੰਟਿਆਂ 'ਚ 25 ਹਜ਼ਾਰ ਤੋਂ ਵੱਧ ਲਾਈਕਸ ਆ ਚੁੱਕੇ ਹਨ।
2/7
![ਤੁਹਾਨੂੰ ਦੱਸ ਦੇਈਏ ਕਿ ਅੰਕਿਤਾ ਲੋਖੰਡੇ ਆਪਣੀ ਜ਼ਿੰਦਗੀ ਦੇ ਪਹਿਲੂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਅੰਕਿਤਾ ਨੇ ਵਿੱਕੀ ਨਾਲ 14 ਦਸੰਬਰ 2021 ਨੂੰ ਵਿਆਹ ਕੀਤਾ ਸੀ।](https://cdn.abplive.com/imagebank/default_16x9.png)
ਤੁਹਾਨੂੰ ਦੱਸ ਦੇਈਏ ਕਿ ਅੰਕਿਤਾ ਲੋਖੰਡੇ ਆਪਣੀ ਜ਼ਿੰਦਗੀ ਦੇ ਪਹਿਲੂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਅੰਕਿਤਾ ਨੇ ਵਿੱਕੀ ਨਾਲ 14 ਦਸੰਬਰ 2021 ਨੂੰ ਵਿਆਹ ਕੀਤਾ ਸੀ।
3/7
![ਉਦੋਂ ਤੋਂ ਹੀ ਅੰਕਿਤਾ ਆਪਣੀ ਵਿਆਹੁਤਾ ਜ਼ਿੰਦਗੀ ਦਾ ਆਨੰਦ ਲੈ ਰਹੀ ਹੈ। ਅੰਕਿਤਾ ਵਿਆਹ ਦੇ ਬਾਅਦ ਤੋਂ ਹੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।](https://cdn.abplive.com/imagebank/default_16x9.png)
ਉਦੋਂ ਤੋਂ ਹੀ ਅੰਕਿਤਾ ਆਪਣੀ ਵਿਆਹੁਤਾ ਜ਼ਿੰਦਗੀ ਦਾ ਆਨੰਦ ਲੈ ਰਹੀ ਹੈ। ਅੰਕਿਤਾ ਵਿਆਹ ਦੇ ਬਾਅਦ ਤੋਂ ਹੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।
4/7
![ਫੈਨਜ਼ ਨੇ ਵੀ ਅੰਕਿਤਾ ਦੀ ਫੋਟੋ 'ਤੇ ਆਪਣੇ ਪਿਆਰ ਦੀ ਵਰਖਾ ਕੀਤੀ।](https://cdn.abplive.com/imagebank/default_16x9.png)
ਫੈਨਜ਼ ਨੇ ਵੀ ਅੰਕਿਤਾ ਦੀ ਫੋਟੋ 'ਤੇ ਆਪਣੇ ਪਿਆਰ ਦੀ ਵਰਖਾ ਕੀਤੀ।
5/7
![ਪ੍ਰਸ਼ੰਸਕਾਂ ਨੇ ਵੀ ਅੰਕਿਤਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਕੁਮੈਂਟ ਕੀਤੇ ਹਨ ਅਤੇ ਅੰਕਿਤਾ ਦੀ ਖੂਬਸੂਰਤੀ ਦੀ ਤਾਰੀਫ ਕੀਤੀ ਹੈ](https://cdn.abplive.com/imagebank/default_16x9.png)
ਪ੍ਰਸ਼ੰਸਕਾਂ ਨੇ ਵੀ ਅੰਕਿਤਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਕੁਮੈਂਟ ਕੀਤੇ ਹਨ ਅਤੇ ਅੰਕਿਤਾ ਦੀ ਖੂਬਸੂਰਤੀ ਦੀ ਤਾਰੀਫ ਕੀਤੀ ਹੈ
6/7
![ਅੰਕਿਤਾ ਲੋਖੰਡੇ ਪਿਛਲੇ ਦਿਨੀਂ ਆਪਣੇ ਸਾਬਕਾ ਬੁਆਏਫ੍ਰੈਂਡ ਅਤੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੂੰ ਲੈ ਕੇ ਵੀ ਸੁਰਖੀਆਂ 'ਚ ਰਹੀ ਹੈ।](https://cdn.abplive.com/imagebank/default_16x9.png)
ਅੰਕਿਤਾ ਲੋਖੰਡੇ ਪਿਛਲੇ ਦਿਨੀਂ ਆਪਣੇ ਸਾਬਕਾ ਬੁਆਏਫ੍ਰੈਂਡ ਅਤੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੂੰ ਲੈ ਕੇ ਵੀ ਸੁਰਖੀਆਂ 'ਚ ਰਹੀ ਹੈ।
7/7
![ਅੰਕਿਤਾ ਅਤੇ ਸੁਸ਼ਾਂਤ ਸਿੰਘ ਲੰਬੇ ਸਮੇਂ ਤੱਕ ਰਿਲੇਸ਼ਨਸ਼ਿਪ ਵਿੱਚ ਰਹੇ ਸਨ।](https://cdn.abplive.com/imagebank/default_16x9.png)
ਅੰਕਿਤਾ ਅਤੇ ਸੁਸ਼ਾਂਤ ਸਿੰਘ ਲੰਬੇ ਸਮੇਂ ਤੱਕ ਰਿਲੇਸ਼ਨਸ਼ਿਪ ਵਿੱਚ ਰਹੇ ਸਨ।
Published at : 06 Nov 2022 12:34 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)