ਪੜਚੋਲ ਕਰੋ
Anmol Gagan Maan: ਵਿਆਹ ਤੋਂ ਬਾਅਦ ਐਕਸ਼ਨ ਮੋਡ 'ਚ ਅਨਮੋਲ ਗਗਨ ਮਾਨ, ਅਧਿਕਾਰੀਆਂ ਨੂੰ ਇਹ ਹੁਕਮ ਦਿੱਤੇ
Anmol Gagan Maan: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਤੋਂ ਬਾਅਦ ਆਪਣੇ ਸਹੁਰੇ ਪਰਿਵਾਰ ਸਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
Anmol Gagan Maan
1/7

ਇਸ ਦੌਰਾਨ ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜੋ ਕਿ ਪ੍ਰਸ਼ੰਸਕਾਂ ਵਿਚਾਲੇ ਖਿੱਚ ਦਾ ਕੇਂਦਰ ਬਣੀਆ ਹੋਈਆਂ ਹਨ।
2/7

ਦੱਸ ਦੇਈਏ ਕਿ ਇਸ ਦੌਰਾਨ ਸਾਬਕਾ ਪੰਜਾਬੀ ਗਾਇਕਾ ਨੇ ਕੀਰਤਨ ਸਰਵਣ ਕੀਤਾ ਅਤੇ ਆਪਣੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਪਤੀ ਸ਼ਹਿਬਾਜ ਸਿੰਘ ਅਤੇ ਮਾਤਾ ਵੀ ਹਾਜ਼ਰ ਸਨ।
Published at : 24 Jun 2024 09:42 PM (IST)
ਹੋਰ ਵੇਖੋ





















