ਪੜਚੋਲ ਕਰੋ

'ਅਨੁਪਮਾ' ਦੀ ਇਹ ਅਦਾਕਾਰਾ ਗਲੈਮਰ ਛੱਡ ਬਣੀ 'ਕ੍ਰਿਸ਼ਨ ਭਗਤ', ਆਸ਼ਰਮ 'ਚੋਂ ਸ਼ੇਅਰ ਕੀਤੇ ਹੈਰਾਨ ਕਰਨ ਵਾਲੇ ਲੁੱਕ

ਅਨਘਾ ਭੋਸਲੇ

1/8
ਫੇਮਸ ਸੀਰੀਅਲ 'ਅਨੁਪਮਾ' ਤੋਂ ਛੋਟੇ ਪਰਦੇ 'ਤੇ ਆਪਣੀ ਪਛਾਣ ਬਣਾਉਣ ਵਾਲੀ ਅਦਾਕਾਰਾ ਅਨਘਾ ਭੋਸਲੇ ਹੁਣ ਅਦਾਕਾਰੀ ਤੋਂ ਦੂਰ ਹੋ ਗਈ ਹੈ।

2/8
ਕੁਝ ਸਮਾਂ ਪਹਿਲਾਂ ਹੀ ਅਨਘਾ ਨੇ ਟੀਵੀ ਇੰਡਸਟਰੀ ਨੂੰ ਅਲਵਿਦਾ ਕਹਿ ਕੇ ਆਪਣੇ ਲੱਖਾਂ ਫੈਨਜ਼ ਦਾ ਦਿਲ ਤੋੜ ਦਿੱਤਾ ਸੀ।

3/8
ਅਨਘਾ ਨੇ ਟੀਵੀ ਛੱਡ ਦਿੱਤਾ ਹੈ ਅਤੇ ਆਪਣੇ ਆਪ ਨੂੰ ਅਧਿਆਤਮਿਕ ਬਣਾਇਆ ਹੈ। ਉਹ ਹੁਣ ਕ੍ਰਿਸ਼ਨ ਦੀ ਭਗਤ ਬਣ ਗਈ ਹੈ ਅਤੇ ਉਹਨਾਂ ਨੇ ਆਪਣੇ ਆਪ ਨੂੰ ਪ੍ਰਭੂ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ ਹੈ।

4/8
ਜਿੱਥੇ ਪਹਿਲਾਂ ਅਨਘਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਉਹਨਾਂ ਦੀਆਂ ਗਲੈਮਰਸ ਤਸਵੀਰਾਂ ਸਾਹਮਣੇ ਆਉਂਦੀਆਂ ਹਨ, ਉਥੇ ਹੁਣ ਉਹਨਾਂ ਦੀਆਂ ਰੂਹਾਨੀਅਤ ਨਾਲ ਜੁੜੀਆਂ ਤਸਵੀਰਾਂ ਦੇਖੀਆਂ ਜਾ ਸਕਦੀਆਂ ਹਨ।

5/8
ਕੁਝ ਤਸਵੀਰਾਂ 'ਚ ਉਹ ਭਗਵਾਨ ਕ੍ਰਿਸ਼ਨ ਦੀ ਆਸਥਾ 'ਚ ਲੀਨ ਨਜ਼ਰ ਆ ਰਹੀ ਹੈ, ਜਦਕਿ ਕੁਝ ਤਸਵੀਰਾਂ 'ਚ ਉਹ ਗਊਆਂ ਦੀ ਸੇਵਾ ਕਰਦੀ ਵੀ ਨਜ਼ਰ ਆ ਰਹੀ ਹੈ।

6/8
ਹਾਲਾਂਕਿ, ਅਨਘਾ ਪਹਿਲਾਂ ਇਸ ਤਰ੍ਹਾਂ ਦੀ ਨਹੀਂ ਸੀ। ਉਹਨਾਂ ਦਾ ਸੋਸ਼ਲ ਮੀਡੀਆ ਫੀਡ ਉਹਨਾਂ ਦੀਆਂ ਗਲੈਮਰਸ ਤਸਵੀਰਾਂ ਨਾਲ ਭਰਿਆ ਹੋਇਆ ਸੀ, ਜਿਸ ਨੂੰ ਉਹਨਾਂ ਦੇ ਫੈਨਜ਼ ਬਹੁਤ ਪਸੰਦ ਕਰਦੇ ਸਨ।

7/8
ਕੁਝ ਸਮਾਂ ਪਹਿਲਾਂ ਅਨਘਾ ਨੇ ਛੋਟੇ ਪਰਦੇ ਤੋਂ ਦੂਰ ਰਹਿਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਆਪਣੇ ਆਪ ਨੂੰ ਛੋਟੇ ਪਰਦੇ ਤੋਂ ਹੀ ਨਹੀਂ ਸਗੋਂ ਮਨੋਰੰਜਨ ਜਗਤ ਤੋਂ ਵੀ ਦੂਰ ਕਰਨ ਦਾ ਐਲਾਨ ਕੀਤਾ ਸੀ।

8/8
ਉਹਨਾਂ ਕਿਹਾ ਕਿ ਜਿਸ ਖੇਤਰ ਵਿੱਚ ਉਹ ਕੰਮ ਕਰ ਰਹੀ ਸੀ, ਉਸ ਨਾਲ ਉਸਦੇ ਵਿਚਾਰ ਖਰਾਬ ਹੋ ਰਹੇ ਸਨ ਅਤੇ ਜਿਸ ਵਿੱਚ ਉਹਨਾਂ ਦਾ  ਵਿਸ਼ਵਾਸ ਸੀ ਉਹ ਖਤਮ ਹੋ ਰਿਹਾ ਸੀ। ਇਸ ਲਈ ਉਹਨਾਂ ਨੇ ਇਸ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

AAP Punjab | Panchayat Election | ਪੰਚਾਇਤੀ ਚੋਣਾਂ ਨੂੰ ਲੈਕੇ ''ਆਪ'' ਨੇ ਤੋੜੀ ਚੁੱਪੀ ! | Abp Sanjhaਸਰਪੰਚਾ ਅਤੇ ਪੰਚਾ ਨੂੰ ਵੇਚਿਆ ਜਾ ਰਿਹਾ, ਕਰੋੜਾਂ ਦੀ ਕਮਾਈ ਹੋ ਰਹੀ...ਜੇਲਾਂ 'ਚ ਬੈਠੇ ਗੈਂਗਸਟਰਾਂ ਤੋਂ ਧਮਕੀਆਂ ਦਵਾ ਰਹੀ ਸਰਕਾਰAkali Dal ਦੀ ਗੁੰਡਾਗਰਦੀ ਦਾ  AAP ਨੇ ਕੀਤਾ ਪਰਦਾਫ਼ਾਸ਼ ! | Abp Sanjha | Bhagwant Maan | Malwinder Kang

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget