ਪੜਚੋਲ ਕਰੋ

Anushka Sen: ਅਨੁਸ਼ਕਾ ਸੇਨ ਨੇ ਬੇਹੱਦ ਸ਼ਾਰਟ ਡਰੈੱਸ ਵਿੱਚ ਮਚਾਈ ਤਬਾਹੀ, ਤਸਵੀਰਾਂ ਦੇਖ ਦੀਵਾਨੇ ਹੋਏ ਫੈਨਜ਼

Anushka Sen Pics: ਅਨੁਸ਼ਕਾ ਸੇਨ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ। ਅਭਿਨੇਤਰੀ ਆਪਣੇ ਡਰੈਸਿੰਗ ਸੈਂਸ ਦੀਆਂ ਗਲੈਮਰਸ ਤਸਵੀਰਾਂ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।

Anushka Sen

1/7
ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਵੇਖੋ ਅਨੁਸ਼ਕਾ ਸੇਨ ਦਾ ਮਨਮੋਹਕ ਅਵਤਾਰ...

2/7
ਅਨੁਸ਼ਕਾ ਸੇਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੈਲੀਵਿਜ਼ਨ ਇੰਡਸਟਰੀ ਤੋਂ ਕੀਤੀ ਸੀ। ਪਰ ਤੁਹਾਨੂੰ ਦੱਸ ਦੇਈਏ ਕਿ ਅੱਜ ਉਹ ਕਿਸੇ ਪਛਾਣ 'ਤੇ ਨਿਰਭਰ ਨਹੀਂ ਹੈ ਅਤੇ ਹਰ ਦਿਲ 'ਤੇ ਰਾਜ ਕਰਦੀ ਹੈ।

3/7
ਅਨੁਸ਼ਕਾ ਸੇਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ ਅਤੇ ਤੁਹਾਨੂੰ ਦੱਸ ਦੇਈਏ ਕਿ ਉਹ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਹਾਲ ਹੀ 'ਚ ਉਨ੍ਹਾਂ ਨੇ ਬੇਹੱਦ ਬੋਲਡ ਅੰਦਾਜ਼ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/7
ਅਨੁਸ਼ਕਾ ਸੇਨ ਨੇ ਹਾਲ ਹੀ 'ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਉਸ ਨੇ ਬਹੁਤ ਹੀ ਛੋਟੀ ਅਤੇ ਹੌਟ ਯੈਲੋ ਰੰਗ ਦੀ ਡਰੈੱਸ ਪਾਈ ਹੋਈ ਹੈ।

5/7
ਅਨੁਸ਼ਕਾ ਸੇਨ ਨੇ ਹਾਈ ਹੀਲ ਪਹਿਨੀ ਹੋਈ ਹੈ ਅਤੇ ਆਪਣੇ ਵਾਲਾਂ ਖੁੱਲ੍ਹਾ ਰੱਖਿਆ ਹੈ। ਉਸ ਨੇ ਬਹੁਤ ਹੀ ਡਾਰਕ ਲਿਪਸਟਿਕ ਦੇ ਨਾਲ ਨਿਊਡ ਮੇਕਅੱਪ ਵੀ ਕੀਤਾ ਹੋਇਆ ਹੈ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ 2 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

6/7
ਅਨੁਸ਼ਕਾ ਸੇਨ ਦੀ ਇਸ ਡਰੈੱਸ 'ਤੇ ਵਿਚਕਾਰੋਂ ਕੱਟ ਹੈ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਅਤੇ ਉਸ ਦੀ ਖੂਬ ਤਾਰੀਫ ਕਰ ਰਹੇ ਹੈ।

7/7
ਲੋਕ ਅਨੁਸ਼ਕਾ ਸੇਨ ਦੇ ਹਰ ਅੰਦਾਜ਼ ਨੂੰ ਬਹੁਤ ਪਸੰਦ ਕਰਦੇ ਹਨ। ਹਰ ਰੋਜ਼ ਉਸ ਦੀਆਂ ਹੌਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਅਦਾਕਾਰਾ ਨੂੰ ਉਸਦੇ ਹੌਟ ਅੰਦਾਜ਼ ਲਈ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget