ਪੜਚੋਲ ਕਰੋ

Anushka Sen: ਮਿਆਮੀ 'ਚ ਛੁੱਟੀਆਂ ਮਨਾਉਂਦੇ ਹੋਏ ਅਨੁਸ਼ਕਾ ਸੇਨ ਨੇ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਇੰਟਰਨੈੱਟ ਦਾ ਪਾਰਾ ਕੀਤਾ ਹਾਈ

Anushka Sen Pics: ਟੀਵੀ ਵਿੱਚ ਬਾਲ ਕਲਾਕਾਰ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਦਾਕਾਰਾ ਅਨੁਸ਼ਕਾ ਸੇਨ ਹਰ ਰੋਜ਼ ਆਪਣੀਆਂ ਖੂਬਸੂਰਤ ਅਤੇ ਗਲੈਮਰਸ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਹੈ।

Anushka Sen

1/8
ਅਭਿਨੇਤਰੀ ਅਨੁਸ਼ਕਾ ਸੇਨ ਜਦੋਂ ਵੀ ਆਪਣੇ ਹੌਟ ਲੁੱਕਸ ਨੂੰ ਇੰਸਟਾਗ੍ਰਾਮ ਅਕਾਊਂਟ 'ਤੇ ਅਪਲੋਡ ਕਰਦੀ ਹੈ ਤਾਂ ਮਿੰਟਾਂ 'ਚ ਹੀ ਵਾਇਰਲ ਹੋ ਜਾਂਦੀ ਹੈ। ਅਨੁਸ਼ਕਾ ਸੇਨ ਨੇ ਇੱਕ ਵਾਰ ਫਿਰ ਇੰਸਟਾ 'ਤੇ ਆਪਣੀ ਛੁੱਟੀਆਂ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ 'ਚ ਉਹ ਕਾਫੀ ਸਟਾਈਲਿਸ਼ ਲੱਗ ਰਹੀ ਹੈ। ਵੇਖੋ ਅਦਾਕਾਰਾ ਦੀਆਂ ਤਸਵੀਰਾਂ...

2/8
ਅਦਾਕਾਰਾ ਅਨੁਸ਼ਕਾ ਸੇਨ ਟੀਵੀ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਮ ਹੈ। ਉਹ ''ਝਾਂਸੀ ਕੀ ਰਾਣੀ'', ''ਬਾਲ ਵੀਰ'' ਵਰਗੇ ਕਈ ਮਸ਼ਹੂਰ ਸ਼ੋਅ ਦਾ ਹਿੱਸਾ ਵੀ ਰਹਿ ਚੁੱਕੀ ਹੈ।

3/8
ਇਨ੍ਹਾਂ ਟੀਵੀ ਸ਼ੋਅਜ਼ ਵਿੱਚ ਵੀ ਦਰਸ਼ਕਾਂ ਨੇ ਉਨ੍ਹਾਂ ਦੇ ਕਿਰਦਾਰ ਨੂੰ ਖੂਬ ਪਿਆਰ ਵੀ ਦਿੱਤਾ ਸੀ। ਜਿਸ ਤੋਂ ਬਾਅਦ ਉਹ ਹਰ ਘਰ ਦੀ ਚਹੇਤੀ ਬਣ ਗਈ।

4/8
ਇਨ੍ਹੀਂ ਦਿਨੀਂ ਅਨੁਸ਼ਕਾ ਸੇਨ ਮਿਆਮੀ 'ਚ ਆਪਣੇ ਕੰਮ ਤੋਂ ਬ੍ਰੇਕ ਲੈ ਕੇ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ।

5/8
ਉੱਥੋ ਹੀ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

6/8
ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਅਭਿਨੇਤਰੀ ਨੇ ਨੀਲੇ ਰੰਗ ਦੀ ਫਲੋਰਲ ਡਰੈੱਸ ਪਾਈ ਹੋਈ ਹੈ।

7/8
ਅਭਿਨੇਤਰੀ ਅਨੁਸ਼ਕਾ ਸੇਨ ਨੇ ਖੁੱਲ੍ਹੇ ਵਾਲ ਅਤੇ ਘੱਟ ਤੋਂ ਘੱਟ ਮੇਕਅੱਪ ਕਰਕੇ ਆਪਣਾ ਆਊਟਲੁੱਕ ਨੂੰ ਪੂਰਾ ਕੀਤਾ ਹੈ।

8/8
ਅਭਿਨੇਤਰੀ ਇੱਕ ਵਾਰ ਫਿਰ ਆਪਣੇ ਲੇਟੈਸਟ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ। ਇਸ ਦੇ ਨਾਲ ਹੀ ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੋਕ ਲਾਈਕਸ ਅਤੇ ਕਮੈਂਟਸ ਰਾਹੀਂ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget