ਪੜਚੋਲ ਕਰੋ

Anushka Sen: ਨਿਊਯਾਰਕ ਦੀਆਂ ਸੜਕਾਂ 'ਤੇ ਮਸਤੀ ਕਰਦੀ ਨਜ਼ਰ ਆਈ ਅਨੁਸ਼ਕਾ ਸੇਨ, ਪਿਆਰੀ ਮੁਸਕਰਾਹਟ ਨਾਲ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

Anushka Sen Pics: ਅਨੁਸ਼ਕਾ ਸੇਨ ਹਮੇਸ਼ਾ ਹੀ ਆਪਣੇ ਬੋਲਡ ਅੰਦਾਜ਼ ਨਾਲ ਇੰਟਰਨੈੱਟ 'ਤੇ ਸੁਰਖੀਆਂ ਬਟੋਰਦੀ ਹੈ। ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਲੋਕ ਉਸਦੀ ਤਾਰੀਫ਼ ਕਰਦੇ ਨਹੀਂ ਥੱਕਦੇ

Anushka Sen

1/8
ਇਨ੍ਹੀਂ ਦਿਨੀਂ ਅਨੁਸ਼ਕਾ ਸੇਨ ਨਿਊਯਾਰਕ 'ਚ ਆਪਣੇ ਮਾਤਾ-ਪਿਤਾ ਨਾਲ ਕੁਆਲਿਟੀ ਟਾਈਮ ਬਤੀਤ ਕਰ ਰਹੀ ਹੈ। ਉੱਥੇ ਹੀ, ਅਦਾਕਾਰਾ ਨੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਦੇਖੋ ਅਦਾਕਾਰਾ ਦਾ ਬੋਲਡ ਅੰਦਾਜ਼...

2/8
ਅਨੁਸ਼ਕਾ ਸੇਨ ਇਨ੍ਹੀਂ ਦਿਨੀਂ ਨਿਊਯਾਰਕ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਉਸ ਦੇ ਇੰਸਟਾਗ੍ਰਾਮ ਪ੍ਰੋਫਾਈਲ 'ਤੇ ਨਜ਼ਰ ਮਾਰੀਏ ਤਾਂ ਇਹ ਸਪੱਸ਼ਟ ਹੈ ਕਿ ਉਸ ਨੂੰ ਬਾਹਰ ਘੁੰਮਣਾ ਪਸੰਦ ਹੈ।

3/8
ਹਾਲ ਹੀ 'ਚ ਅਭਿਨੇਤਰੀ ਅਨੁਸ਼ਕਾ ਨੇ ਪ੍ਰਸ਼ੰਸਕਾਂ ਦੇ ਨਾਲ ਆਪਣੀਆਂ ਤਾਜ਼ਾ ਪਰਿਵਾਰਕ ਛੁੱਟੀਆਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨਿਊਯਾਰਕ ਦੀਆਂ ਸੜਕਾਂ 'ਤੇ ਮਸਤੀ ਕਰਦੀ ਨਜ਼ਰ ਆ ਰਹੀ ਹੈ ਅਤੇ ਆਪਣੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।

5/8
ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਉਸ ਨੇ ਬਲੈਕ ਕ੍ਰੌਪ ਟਾਪ ਦੇ ਨਾਲ ਪਲਾਜ਼ੋ ਪੈਂਟ ਵੀ ਪਾਈ ਹੋਈ ਹੈ।

6/8
ਇਸ ਲੁੱਕ 'ਚ ਅਨੁਸ਼ਕਾ ਸੇਨ ਬਹੁਤ ਹੀ ਸਿਜ਼ਲਿੰਗ ਅਤੇ ਹੌਟ ਲੁੱਕ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

7/8
ਫੋਟੋਜ਼ ਕਲਿੱਕ ਕਰਦੇ ਸਮੇਂ ਅਭਿਨੇਤਰੀ ਦੇ ਚਿਹਰੇ 'ਤੇ ਪਿਆਰੀ ਮੁਸਕਰਾਹਟ ਉਸ ਦੇ ਲੁੱਕ ਨੂੰ ਚਾਰ ਚੰਨ ਲਗਾ ਰਹੀ ਹੈ।

8/8
ਦੱਸ ਦੇਈਏ ਕਿ ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਅਪਲੋਡ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਨੂੰ ਲਾਈਕਸ ਕਰਦੇ ਨਹੀਂ ਥੱਕਦੇ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

SHAMEFUL! Constable ਨਾਲ ਦੁਸ਼ਕਰਮ, ਬਣਾਇਆ video ਅਤੇ ਕੀਤਾ BLACKMAIL | ABPSANJHAChamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈAmitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget