ਪੜਚੋਲ ਕਰੋ

Anushka Sen: ਅਨੁਸ਼ਕਾ ਸੇਨ ਨੇ ਬਿਕਨੀ ਪਾ ਕੇ ਪਾਣੀ ਵਿੱਚ ਲਗਾਈ ਅੱਗ, ਹੌਟ ਤਸਵੀਰਾਂ ਦੇਖ ਫੈਨਜ਼ ਹੋਏ ਦੀਵਾਨੇ

Anushka Sen Pics: 'ਬਲਵੀਰ' ਫੇਮ ਅਨੁਸ਼ਕਾ ਸੇਨ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ।

Anushka Sen

1/9
ਇੱਕ ਵਾਰ ਫਿਰ ਅਨੁਸ਼ਕਾ ਨੇ ਆਪਣੇ ਬਿਕਨੀ ਲੁੱਕ ਦੀਆਂ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦੇ ਹੌਟ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਇੱਥੇ ਦੇਖੋ ਅਦਾਕਾਰਾ ਅਨੁਸ਼ਕਾ ਸੇਨ ਦੀ ਬੋਲਡਨੈੱਸ...

2/9
ਅਨੁਸ਼ਕਾ ਸੇਨ ਹਮੇਸ਼ਾ ਆਪਣੀ ਖੂਬਸੂਰਤੀ ਅਤੇ ਸਟਾਈਲਿਸ਼ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਆਪਣੇ ਵੱਲ ਖਿੱਚਣ 'ਚ ਲੱਗੀ ਰਹਿੰਦੀ ਹੈ।

3/9
ਅਭਿਨੇਤਰੀ ਅਨੁਸ਼ਕਾ ਸੇਨ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਬਿਕਨੀ ਲੁੱਕ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ।

4/9
ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਦਾ ਹੌਟ ਅਵਤਾਰ ਦੇਖ ਕੇ ਪ੍ਰਸ਼ੰਸਕ ਇੱਕ ਵਾਰ ਫਿਰ ਆਪਣਾ ਦਿਲ ਹਾਰ ਗਏ ਹਨ।

5/9
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਅਨੁਸ਼ਕਾ ਸੇਨ ਨੇ ਬੇਹੱਦ ਸਟਾਈਲਿਸ਼ ਬਿਕਨੀ ਪਾਈ ਹੋਈ ਹੈ, ਜਿਸ 'ਚ ਉਹ ਸਿਜ਼ਲਿੰਗ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

6/9
ਖੁੱਲ੍ਹੇ ਗਿੱਲੇ ਵਾਲ ਅਤੇ ਬਿਨਾਂ ਮੇਕਅਪ ਲੁੱਕ ਵਿੱਚ, ਅਦਾਕਾਰਾ ਅਨੁਸ਼ਕਾ ਸੇਨ ਪ੍ਰਸ਼ੰਸਕਾਂ ਵਿੱਚ ਤਬਾਹੀ ਮਚਾਉਂਦੀ ਨਜ਼ਰ ਆ ਰਹੀ ਹੈ।

7/9
ਅਭਿਨੇਤਰੀ ਅਨੁਸ਼ਕਾ ਸੇਨ ਨੇ ਸਿਰਫ 20 ਸਾਲ ਦੀ ਉਮਰ 'ਚ ਸੋਸ਼ਲ ਮੀਡੀਆ 'ਤੇ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ।

8/9
ਜਦੋਂ ਵੀ ਅਭਿਨੇਤਰੀ ਅਨੁਸ਼ਕਾ ਸੇਨ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਲਾਈਕਸ ਅਤੇ ਕਮੈਂਟਸ ਦੇ ਜ਼ਰੀਏ ਆਪਣਾ ਪਿਆਰ ਜਤਾਉਂਦੇ ਹਨ।

9/9
ਦੱਸ ਦੇਈਏ ਕਿ ਅਨੁਸ਼ਕਾ ਸੇਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਚਾਈਲਡ ਆਰਟਿਸਟ ਸਾਲ 2009 ਵਿੱਚ ਟੀਵੀ ਸ਼ੋਅ 'ਯਹਾਂ ਮੈਂ ਘਰ ਘਰ ਖੇਡੀ' ਨਾਲ ਕੀਤੀ ਸੀ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget