Election 2024 Exit Polls
(Source: Dainik Bhaskar)
Anushka Sen: ਅਨੁਸ਼ਕਾ ਸੇਨ ਨੇ ਸਿਡਨੀ ਵੇਕੇਸ਼ਨ ਦੀਆਂ ਤਸਵੀਰਾਂ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਲੁੱਟੀ ਲਾਈਮਲਾਈਟ
ਹਾਲ ਹੀ 'ਚ ਉਸ ਦੇ ਲੇਟੈਸਟ ਲੁੱਕ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੱਤਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦੀ ਹੌਟਨੈੱਸ ਨੂੰ ਦੇਖ ਕੇ ਹਰ ਕੋਈ ਉਸ ਦੀ ਤਾਰੀਫ ਕਰਦਾ ਨਹੀਂ ਥੱਕ ਰਿਹਾ ਹੈ। ਦੇਖੋ ਅਦਾਕਾਰਾ ਅਨੁਸ਼ਕਾ ਸੇਨ ਦੀ ਹੌਟਨੈੱਸ...
Download ABP Live App and Watch All Latest Videos
View In Appਅਭਿਨੇਤਰੀ ਅਨੁਸ਼ਕਾ ਸੇਨ ਇਨ੍ਹੀਂ ਦਿਨੀਂ ਇੰਸਟਾਗ੍ਰਾਮ 'ਤੇ ਆਪਣੇ ਆਸਟ੍ਰੇਲੀਆ ਛੁੱਟੀਆਂ ਦੀਆਂ ਤਾਜ਼ਾ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਦਾ ਕਿਊਟ ਲੁੱਕ ਦੇਖ ਕੇ ਇੱਕ ਵਾਰ ਫਿਰ ਫੈਨਜ਼ ਉਸ ਦੇ ਦੀਵਾਨੇ ਹੋ ਗਏ ਹਨ।
ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਅਨੁਸ਼ਕਾ ਸੇਨ ਨੂੰ ਆਸਟ੍ਰੇਲੀਆ ਦੀਆਂ ਸੜਕਾਂ 'ਤੇ ਮਸਤੀ ਕਰਦੇ ਦੇਖਿਆ ਜਾ ਸਕਦਾ ਹੈ।
ਸਿਰਫ 20 ਸਾਲ ਦੀ ਉਮਰ 'ਚ ਅਨੁਸ਼ਕਾ ਸੇਨ ਨੇ ਦੁਨੀਆ ਭਰ ਦੇ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ।
ਅਦਾਕਾਰਾ ਅਨੁਸ਼ਕਾ ਸੇਨ ਆਪਣੇ ਹਰ ਲੁੱਕ 'ਚ ਪ੍ਰਸ਼ੰਸਕਾਂ ਨੂੰ ਬੇਹੱਦ ਖੂਬਸੂਰਤ ਅਤੇ ਹੌਟ ਨਜ਼ਰ ਆਉਂਦੀ ਹੈ।
ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਨੇ ਸਫੇਦ ਰੰਗ ਦੇ ਸ਼ਾਰਟਸ ਅਤੇ ਸਫੇਦ ਟਾਪ ਪਾਇਆ ਹੋਇਆ ਹੈ, ਜਿਸ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।