ਪੜਚੋਲ ਕਰੋ

Anushka Sen: ਅਨੁਸ਼ਕਾ ਸੇਨ ਨੂੰ ਸਲਵਾਰ ਸੂਟ 'ਚ ਦੇਖ ਹੈਰਾਨ ਰਹਿ ਗਏ ਫੈਨਜ਼, ਨੈਚੁਰਲ ਬਿਊਟੀ ਦੀ ਕੀਤੀ ਤਾਰੀਫ਼

Pics: ਅਨੁਸ਼ਕਾ ਡਰੈਸਿੰਗ ਸੈਂਸ ਤੇ ਬੋਲਡਨੈੱਸ ਕਾਰਨ ਸੋਸ਼ਲ ਮੀਡੀਆ ਉੱਤੇ ਹਾਵੀ ਰਹਿੰਦੀ ਹੈ। ਅਦਾਕਾਰਾ ਹਰ ਲੁੱਕ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਉਸ ਦੀ ਹਰ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕਦੇ।

Anushka Sen

1/8
ਹਾਲ ਹੀ 'ਚ ਅਨੁਸ਼ਕਾ ਸੇਨ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਵਾਇਰਲ ਹੋਣ ਲੱਗੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦੀ ਸਾਦਗੀ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਪਸੀਨੇ ਛੁੱਟ ਗਏ ਹਨ। ਵੇਖੋ ਤਸਵੀਰਾਂ...

2/8
ਅਨੁਸ਼ਕਾ ਸੇਨ ਨੇ ਇੰਸਟਾ 'ਤੇ ਆਪਣੀਆਂ ਖੂਬਸੂਰਤ ਅਤੇ ਗਲੈਮਰਸ ਤਸਵੀਰਾਂ ਪੋਸਟ ਕਰਕੇ ਇੰਟਰਨੈੱਟ 'ਤੇ ਸਨਸਨੀ ਮਚਾ ਦਿੱਤੀ ਹੈ।

3/8
ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਅਦਾਕਾਰਾ ਨੇ ਵੈਸਟਰਨ ਨੂੰ ਛੱਡ ਕੇ ਭਾਰਤੀ ਪਹਿਰਾਵੇ 'ਚ ਫੋਟੋਆਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਕਾਫੀ ਸ਼ਾਨਦਾਰ ਲੱਗ ਰਹੀ ਹੈ।

4/8
20 ਸਾਲ ਦੀ ਉਮਰ 'ਚ ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੰਨਾ ਦੀਵਾਨਾ ਬਣਾ ਲਿਆ ਹੈ ਕਿ ਉਹ ਉਸ ਦੀ ਹਰ ਤਸਵੀਰ 'ਤੇ ਲਾਈਕ ਅਤੇ ਕੁਮੈਂਟ ਕਰਦੇ ਨਹੀਂ ਥੱਕਦੇ।

5/8
ਅਨੁਸ਼ਕਾ ਸੇਨ ਨੇ ਆਪਣੀਆਂ ਤਾਜ਼ਾ ਫੋਟੋਆਂ ਵਿੱਚ ਸਫੈਦ ਅਤੇ ਸਕਾਈ ਬਲੂ ਸ਼ੇਡ ਵਿੱਚ ਇੱਕ ਸਧਾਰਨ ਸੂਟ ਪਾਇਆ ਹੋਇਆ ਹੈ।

6/8
ਅਭਿਨੇਤਰੀ ਅਨੁਸ਼ਕਾ ਸੇਨ ਨੇ ਖੁੱਲ੍ਹੇ ਵਾਲ, ਹਲਕਾ ਮੇਕਅੱਪ, ਸਨਗਲਾਸ ਅਤੇ ਈਅਰਰਿੰਗਸ ਪਾ ਕੇ ਆਪਣੇ ਆਉਟਲੁੱਕ ਨੂੰ ਪੂਰਾ ਕੀਤਾ ਹੈ।

7/8
ਅਭਿਨੇਤਰੀ ਟੀਵੀ 'ਚ ਤਾਂ ਆਪਣਾ ਜਲਵਾ ਫੈਲਾਉਂਦੀ ਹੀ ਹੈ, ਇਸ ਦੇ ਨਾਲ ਹੀ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਦਿੰਦੀ ਹੈ।

8/8
ਅਭਿਨੇਤਰੀ ਸੋਸ਼ਲ ਮੀਡੀਆ ਪ੍ਰੇਮੀ ਹੈ ਅਤੇ ਇੰਸਟਾਗ੍ਰਾਮ 'ਤੇ ਉਸ ਨੂੰ 39.2 ਮਿਲੀਅਨ ਯੂਜ਼ਰਸ ਲਾਈਕ ਕਰਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

for smartphones
and tablets

ਵੀਡੀਓਜ਼

Big Breaking | CM ਕੇਜਰੀਵਾਲ ਦੀ ਰਿਮਾਂਡ 1 ਅਪ੍ਰੈਲ ਤੱਕ ਵਧੀMoga Cylinder Fire| ਮਿਡ-ਡੇ-ਮੀਲ ਬਣਾਉਂਦੇ ਸਮੇਂ ਗੈਸ ਸਿਲੰਡਰ ਨੂੰ ਲੱਗੀ ਅੱਗ, ਮਚੀ ਅਫੜਾ-ਤਫੜੀOperation Lotus allegation |'ਪੈਸਾ, ਸਿਕਿਓਰਿਟੀ, ਅਹੁਦੇ ਸਣੇ ਕਈ ਲਾਲਚ ਦੇ ਰਹੀ BJP'Praneet Kaur| ਟਿਕਟ ਮਿਲੇਗੀ, ਬੀਜੇਪੀ ਚਾਹੇਗੀ ਤਾਂ ਚੋਣ ਲੜਾਂਗੀ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!
Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!
Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Chandigarh News: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ! ਬੇਟੀ ਨੇ ਲਿਆ ਜਨਮ

Lok Sabha Election: ਬਿੱਟੂ ਦੇ ਭਾਜਪਾ 'ਚ ਜਾਣ 'ਤੇ ਡਿੰਪਾ ਨੂੰ ਲੱਗਿਆ ਝਟਕਾ ! ਖਡੂਰ ਸਾਹਿਬ ਸੀਟ ਤੋਂ ਛੱਡੀ ਦਾਅਵੇਦਾਰੀ, ਜਾਣੋ ਵਜ੍ਹਾ

Amritsar News: ਅੰਮ੍ਰਿਤਸਰ ਤੋਂ ਦੁਖਦਾਈ ਖ਼ਬਰ! ਸਕਿਉਰਟੀ ਗਾਰਡ ਨੇ ਕੀਤੀ ਖੁਦਕੁਸ਼ੀ

Embed widget