ਪੜਚੋਲ ਕਰੋ

Anushka Sen: ਕਾਲਜ ਗਰਲ ਦੇ ਰੂਪ ਵਿੱਚ ਨਜ਼ਰ ਆਈ ਅਨੁਸ਼ਕਾ ਸੇਨ, ਫੋਟੋਆਂ ਵਿੱਚ ਮਾਸੂਮੀਅਤ ਤੇ ਪਿਆਰੀ ਮੁਸਕਰਾਹਟ ਤੋਂ ਪ੍ਰਸ਼ੰਸਕ ਹੋਏ ਪ੍ਰਭਾਵਿਤ

Pics: ਆਪਣੇ ਗਲੈਮਰਸ ਲੁੱਕ ਨਾਲ ਸੋਸ਼ਲ ਮੀਡੀਆ 'ਤੇ ਧਮਾਲ ਮਚਾਉਣ ਵਾਲੀ ਅਦਾਕਾਰਾ ਅਨੁਸ਼ਕਾ ਸੇਨ ਆਪਣੀਆਂ ਤਸਵੀਰਾਂ ਨੂੰ ਲੈ ਕੇ ਧਮਾਲ ਮਚਾਉਂਦੀ ਰਹਿੰਦੀ ਹੈ। ਅਨੁਸ਼ਕਾ ਸੇਨ ਆਪਣੇ ਕਾਲਜ ਗਰਲ ਅਵਤਾਰ ਵਿੱਚ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ।

Anushka Sen

1/8
ਅਨੁਸ਼ਕਾ ਸੇਨ ਦੀਆਂ ਖੂਬਸੂਰਤ ਤਸਵੀਰਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਕੌਫੀ ਪੀਂਦੇ ਹੋਏ ਅਦਾਕਾਰਾ ਨੇ ਕਈ ਪੋਜ਼ ਦਿੱਤੇ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...

2/8
ਅਭਿਨੇਤਰੀ ਅਨੁਸ਼ਕਾ ਸੇਨ ਬਲੈਕ ਟਾਪ ਅਤੇ ਜੀਨਸ ਪਹਿਨੀ ਨਜ਼ਰ ਆ ਰਹੀ ਹੈ, ਜਿਸ 'ਚ ਅਭਿਨੇਤਰੀ ਕਾਫੀ ਕਿਊਟ ਮੁਸਕਰਾਹਟ ਦੇ ਰਹੀ ਹੈ।

3/8
ਕੌਫੀ ਪੀਂਦੇ ਹੋਏ ਅਦਾਕਾਰਾ ਅਨੁਸ਼ਕਾ ਸੇਨ ਆਈ ਕਾਰਡ ਪਹਿਨੇ ਹੋਏ ਨਜ਼ਰ ਆ ਰਹੀ ਹੈ, ਪ੍ਰਸ਼ੰਸਕ ਉਨ੍ਹਾਂ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ।

4/8
ਅਭਿਨੇਤਰੀ ਅਨੁਸ਼ਕਾ ਸੇਨ ਆਪਣੇ ਗਲੈਮਰਸ ਅਦਾਵਾਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਧੜਕਾਉਂਣ ਦਾ ਹੁਨਰ ਚੰਗੀ ਤਰ੍ਹਾਂ ਜਾਣਦੀ ਹੈ। ਉਸ ਦੀਆਂ ਤਸਵੀਰਾਂ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਰਹੇ ਹਨ।

5/8
ਅਭਿਨੇਤਰੀ ਅਨੁਸ਼ਕਾ ਸੇਨ ਪੋਨੀ ਹੇਅਰ ਸਟਾਈਲ ਦੇ ਨਾਲ ਘੱਟੋ-ਘੱਟ ਮੇਕਅੱਪ ਵਿੱਚ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

6/8
ਸੋਸ਼ਲ ਮੀਡੀਆ 'ਤੇ ਅਦਾਕਾਰਾ ਅਨੁਸ਼ਕਾ ਦਾ ਚਾਰਮ ਇੰਨਾ ਜ਼ਿਆਦਾ ਹੈ ਕਿ ਉਸ ਦੀਆਂ ਤਸਵੀਰਾਂ ਸ਼ੇਅਰ ਹੁੰਦੇ ਹੀ ਇੱਕ ਪਲ 'ਚ ਵਾਇਰਲ ਹੋ ਜਾਂਦੀਆਂ ਹਨ। ਅਨੁਸ਼ਕਾ ਦੀ ਪੜ੍ਹਾਈ ਦੀ ਗੱਲ ਕਰੀਏ ਤਾਂ ਉਸ ਨੇ ਫਿਲਮਗ੍ਰਾਫੀ ਵਿੱਚ ਬੈਚਲਰ ਡਿਗਰੀ ਕੀਤੀ ਹੈ।

7/8
ਅਨੁਸ਼ਕਾ ਸੇਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2009 ਵਿੱਚ ਸੀਰੀਅਲ ਯੇਹਾਂ ਮੈਂ ਘਰ ਘਰ ਖੇਲੀ ਨਾਲ ਬਾਲ ਕਲਾਕਾਰ ਵਜੋਂ ਕੀਤੀ ਸੀ। ਇਸ ਦੇ ਨਾਲ ਹੀ ਉਹ ਬਾਲ ਵੀਰ, ਫਿਅਰ ਫਾਈਲਜ਼, ਰਾਣੀ ਲਕਸ਼ਮੀਬਾਈ ਸੀਰੀਅਲ ਵਿੱਚ ਨਜ਼ਰ ਆ ਚੁੱਕੀ ਹੈ।

8/8
ਅਦਾਕਾਰਾ ਅਨੁਸ਼ਕਾ ਸ਼ਰਮਾ ਦੇ ਇੰਸਟਾਗ੍ਰਾਮ 'ਤੇ 39 ਮਿਲੀਅਨ ਫਾਲੋਅਰਜ਼ ਹਨ। ਅਦਾਕਾਰਾ ਅਨੁਸ਼ਕਾ ਸੇਨ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਲਈ ਨਿੱਜੀ ਅਤੇ ਪੇਸ਼ੇਵਰ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget