ਪੜਚੋਲ ਕਰੋ
(Source: ECI/ABP News)
Anushka Sen: ਅਨੁਸ਼ਕਾ ਸੇਨ ਨੇ ਬਲੈਕ ਡਰੈੱਸ 'ਚ ਮਚਾਈ ਤਬਾਹੀ, ਦੇਖੋ ਬੇਹੱਦ ਹੌਟ ਤਸਵੀਰਾਂ
Anushka Sen Pics: ਅਨੁਸ਼ਕਾ ਸੇਨ ਆਪਣੇ ਬੋਲਡ ਅਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਚੁਰਾਉਂਦੀ ਹੈ। ਜਦੋਂ ਵੀ ਉਹ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਕੁਝ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ।
Anushka Sen
1/7
![ਹਾਲ ਹੀ 'ਚ ਅਨੁਸ਼ਕਾ ਸੇਨ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਦੇਖੋ ਅਨੁਸ਼ਕਾ ਸੇਨ ਦਾ ਹੋਸ਼ ਉੱਡਾ ਦੇਣ ਵਾਲਾ ਅੰਦਾਜ਼...](https://cdn.abplive.com/imagebank/default_16x9.png)
ਹਾਲ ਹੀ 'ਚ ਅਨੁਸ਼ਕਾ ਸੇਨ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਦੇਖੋ ਅਨੁਸ਼ਕਾ ਸੇਨ ਦਾ ਹੋਸ਼ ਉੱਡਾ ਦੇਣ ਵਾਲਾ ਅੰਦਾਜ਼...
2/7
![ਅਨੁਸ਼ਕਾ ਸੇਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੈਲੀਵਿਜ਼ਨ ਇੰਡਸਟਰੀ ਤੋਂ ਕੀਤੀ ਸੀ ਅਤੇ ਅੱਜਕਲ ਉਹ ਆਪਣੀ ਖੂਬਸੂਰਤੀ ਨੂੰ ਲੈ ਕੇ ਕਾਫੀ ਚਰਚਾ ਦਾ ਵਿਸ਼ਾ ਬਣਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਅਨੁਸ਼ਕਾ ਸੇਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੈਲੀਵਿਜ਼ਨ ਇੰਡਸਟਰੀ ਤੋਂ ਕੀਤੀ ਸੀ ਅਤੇ ਅੱਜਕਲ ਉਹ ਆਪਣੀ ਖੂਬਸੂਰਤੀ ਨੂੰ ਲੈ ਕੇ ਕਾਫੀ ਚਰਚਾ ਦਾ ਵਿਸ਼ਾ ਬਣਦੀ ਨਜ਼ਰ ਆ ਰਹੀ ਹੈ।
3/7
![ਅਨੁਸ਼ਕਾ ਸੇਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀਆਂ ਹੌਟ ਤਸਵੀਰਾਂ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੀਆਂ ਕ੍ਰਿਸਮਸ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।](https://cdn.abplive.com/imagebank/default_16x9.png)
ਅਨੁਸ਼ਕਾ ਸੇਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀਆਂ ਹੌਟ ਤਸਵੀਰਾਂ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੀਆਂ ਕ੍ਰਿਸਮਸ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।
4/7
![ਅਨੁਸ਼ਕਾ ਸੇਨ ਨੇ ਇਸ ਦੌਰਾਨ ਬਹੁਤ ਹੀ ਖੂਬਸੂਰਤ ਬਲੈਕ ਕਲਰ ਦੀ ਡਰੈੱਸ ਪਾਈ ਹੋਈ ਸੀ ਅਤੇ ਉਸ ਦੀ ਖੂਬਸੂਰਤੀ ਨੂੰ ਦੇਖ ਕੇ ਹਰ ਕੋਈ ਦੀਵਾਨਾ ਹੋ ਗਿਆ ਸੀ। ਅਨੁਸ਼ਕਾ ਸੇਨ ਨੇ ਕ੍ਰਿਸਮਸ 'ਤੇ ਆਪਣੇ ਡਾਗੀ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ।](https://cdn.abplive.com/imagebank/default_16x9.png)
ਅਨੁਸ਼ਕਾ ਸੇਨ ਨੇ ਇਸ ਦੌਰਾਨ ਬਹੁਤ ਹੀ ਖੂਬਸੂਰਤ ਬਲੈਕ ਕਲਰ ਦੀ ਡਰੈੱਸ ਪਾਈ ਹੋਈ ਸੀ ਅਤੇ ਉਸ ਦੀ ਖੂਬਸੂਰਤੀ ਨੂੰ ਦੇਖ ਕੇ ਹਰ ਕੋਈ ਦੀਵਾਨਾ ਹੋ ਗਿਆ ਸੀ। ਅਨੁਸ਼ਕਾ ਸੇਨ ਨੇ ਕ੍ਰਿਸਮਸ 'ਤੇ ਆਪਣੇ ਡਾਗੀ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ।
5/7
![ਇਸ ਦੌਰਾਨ ਅਨੁਸ਼ਕਾ ਸੇਨ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹੋਏ ਸਨ ਅਤੇ ਕੰਨਾਂ 'ਚ ਬੇਹੱਦ ਖੂਬਸੂਰਤ ਈਅਰਰਿੰਗਸ ਪਾਏ ਹੋਏ ਸਨ।](https://cdn.abplive.com/imagebank/default_16x9.png)
ਇਸ ਦੌਰਾਨ ਅਨੁਸ਼ਕਾ ਸੇਨ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹੋਏ ਸਨ ਅਤੇ ਕੰਨਾਂ 'ਚ ਬੇਹੱਦ ਖੂਬਸੂਰਤ ਈਅਰਰਿੰਗਸ ਪਾਏ ਹੋਏ ਸਨ।
6/7
![ਅਨੁਸ਼ਕਾ ਸੇਨ ਨੇ ਆਪਣੇ ਇਸ ਲੁੱਕ ਨੂੰ ਲਾਲ ਲਿਪਸਟਿਕ ਅਤੇ ਨਿਊਡ ਮੇਕਅੱਪ ਨਾਲ ਪੂਰਾ ਕੀਤਾ ਸੀ।](https://cdn.abplive.com/imagebank/default_16x9.png)
ਅਨੁਸ਼ਕਾ ਸੇਨ ਨੇ ਆਪਣੇ ਇਸ ਲੁੱਕ ਨੂੰ ਲਾਲ ਲਿਪਸਟਿਕ ਅਤੇ ਨਿਊਡ ਮੇਕਅੱਪ ਨਾਲ ਪੂਰਾ ਕੀਤਾ ਸੀ।
7/7
![ਅਨੁਸ਼ਕਾ ਸੇਨ ਦੇ ਬੈਕਗ੍ਰਾਊਂਡ 'ਚ ਕ੍ਰਿਸਮਸ ਟ੍ਰੀ ਵੀ ਨਜ਼ਰ ਆ ਰਿਹਾ ਸੀ ਜੋ ਕਿ ਕਾਫੀ ਕਿਊਟ ਲੱਗ ਰਿਹਾ ਸੀ। ਅਦਾਕਾਰਾ ਦੇ ਇਸ ਅੰਦਾਜ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ ਅਤੇ ਹੁਣ ਤੱਕ ਅਭਿਨੇਤਰੀ ਦੀ ਇਸ ਪੋਸਟ ਨੂੰ ਤਿੰਨ ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।](https://cdn.abplive.com/imagebank/default_16x9.png)
ਅਨੁਸ਼ਕਾ ਸੇਨ ਦੇ ਬੈਕਗ੍ਰਾਊਂਡ 'ਚ ਕ੍ਰਿਸਮਸ ਟ੍ਰੀ ਵੀ ਨਜ਼ਰ ਆ ਰਿਹਾ ਸੀ ਜੋ ਕਿ ਕਾਫੀ ਕਿਊਟ ਲੱਗ ਰਿਹਾ ਸੀ। ਅਦਾਕਾਰਾ ਦੇ ਇਸ ਅੰਦਾਜ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ ਅਤੇ ਹੁਣ ਤੱਕ ਅਭਿਨੇਤਰੀ ਦੀ ਇਸ ਪੋਸਟ ਨੂੰ ਤਿੰਨ ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।
Published at : 27 Dec 2023 01:26 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)