ਪੜਚੋਲ ਕਰੋ

Anushka Sen: ਅਨੁਸ਼ਕਾ ਸੇਨ ਨੇ ਆਲ ਬਲੈਕ ਲੁੱਕ 'ਚ ਪ੍ਰਸ਼ੰਸਕਾਂ ਨੂੰ ਕੀਤਾ ਦੀਵਾਨਾ, ਸੋਫੇ 'ਤੇ ਬੈਠ ਕੇ ਦਿੱਤੇ ਕਿਲਰ ਪੋਜ਼

Anushka Sen Pics: ਅਨੁਸ਼ਕਾ ਸੇਨ ਨੇ ਬਾਲ ਕਲਾਕਾਰ ਦੇ ਤੌਰ 'ਤੇ ਟੀਵੀ ਇੰਡਸਟਰੀ 'ਚ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਪਰ ਅੱਜ ਦੇ ਸਮੇਂ 'ਚ ਉਸ ਦਾ ਗਲੈਮਰਸ ਅੰਦਾਜ਼ ਇੰਨਾ ਜ਼ਿਆਦਾ ਹਾਈਲਾਈਟ ਹੈ ਕਿ ਹਰ ਕੋਈ ਉਸ ਦਾ ਦੀਵਾਨਾ ਹੋ ਗਿਆ ਹੈ

Anushka Sen

1/7
ਅਨੁਸ਼ਕਾ ਸੇਨ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ। ਹਾਲ ਹੀ 'ਚ ਉਸ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

2/7
ਅਨੁਸ਼ਕਾ ਸੇਨ ਦੀਆਂ ਇਨ੍ਹਾਂ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਉਸ ਨੇ ਕਾਲੇ ਰੰਗ ਦੀ ਬੇਹੱਦ ਖੂਬਸੂਰਤ ਡਰੈੱਸ ਪਾਈ ਹੋਈ ਹੈ।

3/7
ਇਨ੍ਹਾਂ ਤਸਵੀਰਾਂ 'ਚ ਉਹ ਆਲ ਬਲੈਕ ਲੁੱਕ 'ਚ ਨਜ਼ਰ ਆ ਰਹੀ ਹੈ। ਅਭਿਨੇਤਰੀ ਦਾ ਇਹ ਅੰਦਾਜ਼ ਕਾਫੀ ਕਾਤਲਾਨਾ ਲੱਗ ਰਿਹਾ ਹੈ।

4/7
ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਦੀ ਖੂਬਸੂਰਤੀ ਨੂੰ ਸਾਫ ਦੇਖਿਆ ਜਾ ਸਕਦਾ ਹੈ ਅਤੇ ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਆਪਣੇ ਵਾਲ ਵੀ ਖੁੱਲ੍ਹੇ ਰੱਖੇ ਹੋਏ ਹਨ। ਇਸ ਤੋਂ ਇਲਾਵਾ ਉਸ ਨੇ ਇਸ ਲੁੱਕ ਨੂੰ ਬਹੁਤ ਹੀ ਗਲੋਸੀ ਮੇਕਅੱਪ ਨਾਲ ਪੂਰਾ ਕੀਤਾ ਹੈ।

5/7
ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਸੋਫੇ 'ਤੇ ਬੈਠ ਕੇ ਇੱਕ ਤੋਂ ਵਧ ਕੇ ਇੱਕ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

6/7
ਅਨੁਸ਼ਕਾ ਸੇਨ ਨੇ ਆਪਣੇ ਇਸ ਲੁੱਕ ਨੂੰ ਕਾਲੇ ਰੰਗ ਦੇ ਚਸ਼ਮੇ ਅਤੇ ਕੰਨਾਂ 'ਚ ਛੋਟੇ ਈਅਰਰਿੰਗਸ ਨਾਲ ਪੂਰਾ ਕੀਤ ਹੈ।

7/7
ਅਨੁਸ਼ਕਾ ਸੇਨ ਦੀ ਖੂਬਸੂਰਤੀ ਕਮਾਲ ਦੀ ਹੈ ਅਤੇ ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਨਜ਼ਰ ਆਉਂਦੀ ਹੈ। ਹਰ ਕੋਈ ਉਸਨੂੰ ਦੇਖਣ ਲਈ ਉਤਾਵਲਾ ਰਹਿੰਦਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 

Swati Maliwal Case:  ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ

ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?

Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Advertisement
for smartphones
and tablets

ਵੀਡੀਓਜ਼

Sunil Jakhar | ਪੰਜਾਬ ਵਿੱਚ ਚੋਣ ਪ੍ਰਚਾਰ ਲਈ ਉੱਤਰ ਪ੍ਰਦੇਸ਼ ਦੇ CM ਯੋਗੀ ਦੀ ਮੰਗ ਵਧੀ, ਜਾਖੜ ਨੇ ਲਿਖੀ ਚਿੱਠੀDiljit dosanjh Made everyone Emotional with Sister's Story ਭੈਣ ਦੀ ਕਹਾਣੀ ਸੁਣਾ ਭਾਵੁਕ ਕਰ ਗਏ , ਦਿਲਜੀਤ ਦੋਸਾਂਝParampal kaur| ਬਠਿੰਡਾ ਤੋਂ BJP ਉਮੀਦਵਾਰ ਦਾ ਹੋਇਆ ਵਿਰੋਧ, ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀPunjab Politics| ਪੰਜਾਬ 'ਚ ਚੋਣ ਲੜ ਰਹੇ ਉਮੀਦਵਾਰਾਂ ਨੇ ਤੋੜਿਆ 20 ਸਾਲਾਂ ਦਾ ਰਿਕਾਰਡ, ਆਈ ਅਹਿਮ ਜਾਣਕਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 
Swati Maliwal Case:  ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
Swati Maliwal Case: ਕਿਉਂ ਚੁੱਪ ਨੇ ਕੇਜਰੀਵਾਲ? ਸਵਾਤੀ ਮਾਲੀਵਾਲ ਮਾਮਲੇ 'ਚ ਨਿਰਮਲਾ ਸੀਤਾਰਮਨ ਨੇ ਚੁੱਕੇ ਸਵਾਲ
ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?
ਖਾਲਿਸਤਾਨ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਮੌਕੇ ਰੈਲੀ ਕੱਢੀ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?
Jalandhar News: ਅਮਰੀਕਾ ਤੋਂ ਦਰਦਨਾਕ ਖਬਰ! ਮਾਪਿਆਂ ਦੇ ਇਕਲੌਤੇ ਪੁੱਤ ਦੀ ਅਚਾਨਕ ਮੌਤ

ਇੰਨਾ ਸਸਤਾ 5G ਫ਼ੋਨ ਮਿਲਣਾ ਮੁਸ਼ਕਲ, ਬ੍ਰਾਂਡ ਵੀ ਕੋਈ ਛੋਟਾ ਨਹੀਂ, ਕਿਹਾ ਜਾਂਦਾ ਹੈ ਸਮਾਰਟਫ਼ੋਨ ਦਾ ਬਾਦਸ਼ਾਹ

Fruits: ਗਰਮੀਆਂ 'ਚ ਬੱਚਿਆਂ ਨੂੰ ਰੱਖਣਾ ਚਾਹੁੰਦੇ ਸਿਹਤਮੰਦ, ਤਾਂ ਖੁਆਓ ਆਹ 5 ਫਲ, ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ

ਟ੍ਰੈਫਿਕ ਪੁਲਿਸ ਦਾ 'ਟਾਇਰ ਪਾੜੂ' ਤਰੀਕਾ ਗੈਰ-ਕਾਨੂੰਨੀ, ਪੁਲਿਸ ਨੇ ਆਪ ਮੰਨੀ ਆਪਣੀ ਗਲਤੀ

Embed widget