ਪੜਚੋਲ ਕਰੋ

Anushka Sen: ਅਨੁਸ਼ਕਾ ਸੇਨ ਨੇ ਬਾਰਬੀ ਗਰਲ ਲੁੱਕ 'ਚ ਸ਼ੇਅਰ ਕੀਤਾਆਂ ਤਸਵੀਰਾਂ, ਪ੍ਰਸ਼ੰਸਕਾਂ ਨੇ ਕੀਤੀ ਤਾਰੀਫ

Anushka Sen Pics: ਅਨੁਸ਼ਕਾ ਸੇਨ ਬੋਲਡ ਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਚੁਰਾਉਂਦੀ ਹੈ। ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਪੋਸਟ ਕਰਦੀ ਹੈ ਤਾਂ ਉਹ ਕੁਝ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ।

Anushka Sen

1/7
ਹਾਲ ਹੀ 'ਚ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਦੇਖੋ ਅਭਿਨੇਤਰੀ ਦਾ ਹੋਸ਼ ਉੱਡਾ ਦੇਣ ਵਾਲਾ ਅੰਦਾਜ਼...

2/7
ਅਨੁਸ਼ਕਾ ਸੇਨ ਨੇ ਟੈਲੀਵਿਜ਼ਨ ਇੰਡਸਟਰੀ 'ਚ ਆਪਣੀ ਇੱਕ ਖਾਸ ਪਛਾਣ ਬਣਾਈ ਹੈ ਅਤੇ ਅੱਜ ਉਸ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ। ਉਹ ਆਪਣੇ ਲੁੱਕ ਨੂੰ ਲੈ ਕੇ ਵੀ ਸੁਰਖੀਆਂ 'ਚ ਬਣੀ ਰਹਿੰਦੀ ਹੈ।

3/7
ਅਨੁਸ਼ਕਾ ਸੇਨ ਨੇ ਹਾਲ ਹੀ 'ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਕਾਫੀ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਬਾਰਬੀ ਗਰਲ ਵਾਂਗ ਨਜ਼ਰ ਆ ਰਹੀ ਹੈ।

4/7
ਅਨੁਸ਼ਕਾ ਸੇਨ ਨੇ ਸਫੇਦ ਰੰਗ ਦੀ ਕਮੀਜ਼ ਦੇ ਨਾਲ ਸ਼ਾਰਟ ਸਕਰਟ ਪਾਈ ਹੋਈ ਹੈ। ਉਸ ਨੇ ਪੂਰੀ ਤਰ੍ਹਾਂ ਡਾਲ ਵਰਗੀ ਲੁੱਕ ਅਪਣਾਈ ਹੈ ਅਤੇ ਆਪਣੇ ਵਾਲ ਵੀ ਖੁੱਲ੍ਹੇ ਰੱਖੇ ਹਨ। ਉਸਨੇ ਆਪਣੇ ਵਾਲਾਂ ਵਿੱਚ ਹੇਅਰ ਬੈਂਡ ਵੀ ਪਾਇਆ ਹੋਇਆ ਹੈ।

5/7
ਅਨੁਸ਼ਕਾ ਸੇਨ ਨੇ ਆਪਣੇ ਹੱਥਾਂ 'ਚ ਨੀਲੇ ਰੰਗ ਦਾ ਇੱਕ ਛੋਟਾ ਜਿਹਾ ਬੈਗ ਫੜਿਆ ਹੋਇਆ ਹੈ ਅਤੇ ਉਸ ਨੇ ਕਾਫੀ ਨਿਊਡ ਮੇਕਅਪ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ।

6/7
ਅਨੁਸ਼ਕਾ ਸੇਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਹੌਟ ਅਤੇ ਬੋਲਡ ਤਸਵੀਰਾਂ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।

7/7
ਪ੍ਰਸ਼ੰਸਕਾਂ ਨੂੰ ਅਨੁਸ਼ਕਾ ਸੇਨ ਦਾ ਹਰ ਅੰਦਾਜ਼ ਬਹੁਤ ਪਸੰਦ ਹੈ ਅਤੇ ਤੁਹਾਨੂੰ ਦੱਸ ਦੇਈਏ ਕਿ ਉਸਨੇ ਟੀਵੀ ਇੰਡਸਟਰੀ ਵਿੱਚ ਬਾਲ ਕਲਾਕਾਰ ਦੇ ਰੂਪ ਵਿੱਚ ਕੰਮ ਕਰਨਾ ਸ਼ੁਰੂ ਕੀਤਾ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget