ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Anushka Sen: ਕ੍ਰੌਪ ਟਾਪ ਤੇ ਟਰਾਊਜ਼ਰ ਪਾ ਕੇ ਅਨੁਸ਼ਕਾ ਸੇਨ ਨੇ ਦਿੱਤੇ ਕਿਲਰ ਪੋਜ਼, ਕੈਮਰੇ ਦੇ ਸਾਹਮਣੇ ਫਲਾਂਟ ਕੀਤੇ ਕਰਵ
Anushka Sen Pics: ਟੀਵੀ ਅਦਾਕਾਰਾ ਅਨੁਸ਼ਕਾ ਸੇਨ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਆਪਣੀ ਬੋਲਡਨੈੱਸ ਨੂੰ ਲੈ ਕੇ ਚਰਚਾ 'ਚ ਹੈ। ਹਾਲ ਹੀ 'ਚ ਅਨੁਸ਼ਕਾ ਸੇਨ ਨੇ ਆਪਣੀ ਹੌਟਨੈੱਸ ਨਾਲ ਇੰਟਰਨੈੱਟ 'ਤੇ ਲਾਈਮਲਾਈਟ ਲੁੱਟੀ ਹੈ।
Anushka Sen
1/8
![ਅਭਿਨੇਤਰੀ ਅਨੁਸ਼ਕਾ ਸੇਨ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਉਹ ਪ੍ਰਸ਼ੰਸਕਾਂ 'ਚ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ। ਦੇਖੋ ਅਭਿਨੇਤਰੀ ਦਾ ਹੌਟ ਲੁੱਕ...](https://cdn.abplive.com/imagebank/default_16x9.png)
ਅਭਿਨੇਤਰੀ ਅਨੁਸ਼ਕਾ ਸੇਨ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਉਹ ਪ੍ਰਸ਼ੰਸਕਾਂ 'ਚ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ। ਦੇਖੋ ਅਭਿਨੇਤਰੀ ਦਾ ਹੌਟ ਲੁੱਕ...
2/8
![ਅਨੁਸ਼ਕਾ ਸੇਨ ਹਮੇਸ਼ਾ ਆਪਣੀ ਹੌਟਨੈੱਸ ਦਾ ਜਾਦੂ ਪ੍ਰਸ਼ੰਸਕਾਂ 'ਚ ਇਸ ਤਰ੍ਹਾਂ ਬਿਖੇਰਦੀ ਹੈ ਕਿ ਲੋਕ ਉਸ ਦੀਆਂ ਤਸਵੀਰਾਂ ਤੋਂ ਅੱਖਾਂ ਨਹੀਂ ਹਟਾ ਪਾਉਂਦੇ।](https://cdn.abplive.com/imagebank/default_16x9.png)
ਅਨੁਸ਼ਕਾ ਸੇਨ ਹਮੇਸ਼ਾ ਆਪਣੀ ਹੌਟਨੈੱਸ ਦਾ ਜਾਦੂ ਪ੍ਰਸ਼ੰਸਕਾਂ 'ਚ ਇਸ ਤਰ੍ਹਾਂ ਬਿਖੇਰਦੀ ਹੈ ਕਿ ਲੋਕ ਉਸ ਦੀਆਂ ਤਸਵੀਰਾਂ ਤੋਂ ਅੱਖਾਂ ਨਹੀਂ ਹਟਾ ਪਾਉਂਦੇ।
3/8
![ਹਾਲ ਹੀ 'ਚ ਅਦਾਕਾਰਾ ਅਨੁਸ਼ਕਾ ਸੇਨ ਨੇ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ।](https://cdn.abplive.com/imagebank/default_16x9.png)
ਹਾਲ ਹੀ 'ਚ ਅਦਾਕਾਰਾ ਅਨੁਸ਼ਕਾ ਸੇਨ ਨੇ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਇੰਟਰਨੈੱਟ ਦਾ ਤਾਪਮਾਨ ਵਧਾ ਦਿੱਤਾ ਹੈ।
4/8
![ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦਾ ਬੇਬਾਕ ਅੰਦਾਜ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅਨੁਸ਼ਕਾ ਸੇਨ ਨੇ ਕੈਮਰੇ ਦੇ ਸਾਹਮਣੇ ਬੇਹੱਦ ਕਿਲਰ ਪੋਜ਼ ਦਿੱਤੇ ਹਨ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦਾ ਬੇਬਾਕ ਅੰਦਾਜ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅਨੁਸ਼ਕਾ ਸੇਨ ਨੇ ਕੈਮਰੇ ਦੇ ਸਾਹਮਣੇ ਬੇਹੱਦ ਕਿਲਰ ਪੋਜ਼ ਦਿੱਤੇ ਹਨ।
5/8
![ਅਭਿਨੇਤਰੀ ਨੇ ਖੁੱਲ੍ਹੇ ਘੁੰਗਰਾਲੇ ਵਾਲਾਂ ਅਤੇ ਹਲਕਾ ਮੇਕਅਪ ਕਰ ਕੇ ਆਪਣੇ ਇਸ ਸਧਾਰਨ ਆਊਟਲੁੱਕ ਨੂੰ ਪੂਰਾ ਕੀਤਾ ਹੈ।](https://cdn.abplive.com/imagebank/default_16x9.png)
ਅਭਿਨੇਤਰੀ ਨੇ ਖੁੱਲ੍ਹੇ ਘੁੰਗਰਾਲੇ ਵਾਲਾਂ ਅਤੇ ਹਲਕਾ ਮੇਕਅਪ ਕਰ ਕੇ ਆਪਣੇ ਇਸ ਸਧਾਰਨ ਆਊਟਲੁੱਕ ਨੂੰ ਪੂਰਾ ਕੀਤਾ ਹੈ।
6/8
![ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਆਪਣੇ ਪਰਫੈਕਟ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਆਪਣੇ ਪਰਫੈਕਟ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
7/8
![ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਬੇਹੱਦ ਹੌਟ ਪੋਜ਼ ਦੇ ਕੇ ਫੋਟੋਸ਼ੂਟ ਕਰਵਾਇਆ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਬੇਹੱਦ ਹੌਟ ਪੋਜ਼ ਦੇ ਕੇ ਫੋਟੋਸ਼ੂਟ ਕਰਵਾਇਆ ਹੈ।
8/8
![ਅਨੁਸ਼ਕਾ ਸੇਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇੰਸਟਾਗ੍ਰਾਮ 'ਤੇ ਉਸ ਦੀ ਕਾਫੀ ਫੈਨ ਫਾਲੋਇੰਗ ਹੈ।](https://cdn.abplive.com/imagebank/default_16x9.png)
ਅਨੁਸ਼ਕਾ ਸੇਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇੰਸਟਾਗ੍ਰਾਮ 'ਤੇ ਉਸ ਦੀ ਕਾਫੀ ਫੈਨ ਫਾਲੋਇੰਗ ਹੈ।
Published at : 24 Mar 2023 10:53 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)