Anushka Sen: ਛੋਟੀ ਉਮਰ 'ਚ ਹੀ ਆਪਣੇ ਬੋਲਡ ਲੁੱਕ ਨਾਲ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀ ਹੈ ਅਨੁਸ਼ਕਾ ਸੇਨ, ਵੇਖੋ ਤਸਵੀਰਾਂ

Anushka Sen Pics: ਅਦਾਕਾਰਾ ਅਨੁਸ਼ਕਾ ਸੇਨ ਟੀਵੀ ਇੰਡਸਟਰੀ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਅਨੁਸ਼ਕਾ ਸੇਨ ਨੇ ਸਿਰਫ 20 ਸਾਲ ਦੀ ਉਮਰ ਚ ਕਾਫੀ ਪ੍ਰਸਿੱਧੀ ਹਾਸਲ ਕਰ ਲਈ ਹੈ।

Anushka Sen

1/7
ਅਭਿਨੇਤਰੀ ਨੇ ਹਾਲ ਹੀ 'ਚ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਦਿਲਕਸ਼ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਅਨੁਸ਼ਕਾ ਸੇਨ ਦੀ ਖੂਬਸੂਰਤ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਹਾਹਾਕਾਰ ਮਚਾ ਰਹੇ ਹਨ। ਇੱਥੇ ਦੇਖੋ ਉਸਦਾ ਹੌਟ ਲੁੱਕ...
2/7
ਟੀਵੀ ਅਦਾਕਾਰਾ ਅਨੁਸ਼ਕਾ ਸੇਨ ਨੇ ਸਿਰਫ਼ 20 ਸਾਲ ਦੀ ਉਮਰ ਵਿੱਚ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ। ਹਾਲਾਂਕਿ ਸੋਸ਼ਲ ਮੀਡੀਆ 'ਤੇ ਉਸ ਦੀ ਫੈਨ ਫਾਲੋਇੰਗ ਲਿਸਟ ਵੀ ਬਾਲੀਵੁੱਡ ਅਭਿਨੇਤਰੀਆਂ ਤੋਂ ਘੱਟ ਨਹੀਂ ਹੈ।
3/7
ਹਾਲ ਹੀ 'ਚ ਅਭਿਨੇਤਰੀ ਅਨੁਸ਼ਕਾ ਸੇਨ ਨੇ ਇੱਕ ਵਾਰ ਫਿਰ ਆਪਣੇ ਲੇਟੈਸਟ ਫੋਟੋਸ਼ੂਟ ਨਾਲ ਪ੍ਰਸ਼ੰਸਕਾਂ ਨੂੰ ਆਪਣੀ ਖੂਬਸੂਰਤੀ ਦਾ ਲੋਹਾ ਮਨਵਾਇਆ ਹੈ।
4/7
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਅਨੁਸ਼ਕਾ ਸੇਨ ਨੇ ਚਿੱਟੇ ਰੰਗ ਦੀ ਕਮੀਜ਼ ਅਤੇ ਗ੍ਰੇ ਪੈਂਟ ਪਾਈ ਹੋਈ ਹੈ, ਜਿਸ 'ਚ ਉਸ ਦਾ ਕੂਲ ਅੰਦਾਜ਼ ਇੰਟਰਨੈੱਟ 'ਤੇ ਧਮਾਲ ਮਚਾ ਰਿਹਾ ਹੈ।
5/7
ਖੁੱਲ੍ਹੇ ਵਾਲ ਅਤੇ ਨੋ ਮੇਕਅੱਪ ਲੁੱਕ ਨਾਲ ਅਭਿਨੇਤਰੀ ਅਨੁਸ਼ਕਾ ਸੇਨ ਨੇ ਆਪਣਾ ਇਸ ਆਊਟਲੁੱਕ ਨੂੰ ਪੂਰਾ ਕੀਤਾ ਹੈ।
6/7
ਇਨ੍ਹੀਂ ਦਿਨੀਂ ਅਭਿਨੇਤਰੀ ਅਨੁਸ਼ਕਾ ਸੇਨ ਆਪਣੀ ਅਦਾਕਾਰੀ ਤੋਂ ਜ਼ਿਆਦਾ ਆਪਣੇ ਬੋਲਡ ਲੁੱਕ ਅਤੇ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਸੁਰਖੀਆਂ 'ਚ ਹੈ।
7/7
ਅਭਿਨੇਤਰੀ ਅਨੁਸ਼ਕਾ ਸੇਨ ਇੱਕ ਸੋਸ਼ਲ ਮੀਡੀਆ ਪ੍ਰੇਮੀ ਹੈ ਅਤੇ ਇੰਸਟਾਗ੍ਰਾਮ 'ਤੇ ਵੀ ਉਸਦੀ ਬਹੁਤ ਵੱਡੀ ਫੈਨ ਫਾਲੋਇੰਗ ਸੂਚੀ ਹੈ। ਦੱਸ ਦੇਈਏ ਕਿ ਅਦਾਕਾਰਾ ਅਨੁਸ਼ਕਾ ਸੇਨ ਖਤਰੋਂ ਕੇ ਖਿਲਾੜੀ ਦੇ ਪਿਛਲੇ ਸੀਜ਼ਨ ਵਿੱਚ ਨਜ਼ਰ ਆਈ ਸੀ।
Sponsored Links by Taboola