ਪੜਚੋਲ ਕਰੋ

Anushka Sen: ਅਨੁਸ਼ਕਾ ਸੇਨ ਨੇ ਸ਼ੇਅਰ ਕੀਤਾ ਹੌਟ ਫੋਟੋਸ਼ੂਟ, ਨਿਊਯਾਰਕ ਤੋਂ ਇੰਟਰਨੈੱਟ ਦਾ ਪਾਰਾ ਕੀਤਾ ਹਾਈ

Anushka Sen Pics: ਅਦਾਕਾਰਾ ਅਨੁਸ਼ਕਾ ਸੇਨ ਹਮੇਸ਼ਾ ਇੰਸਟਾਗ੍ਰਾਮ 'ਤੇ ਆਪਣੀਆਂ ਬੋਲਡ ਅਤੇ ਗਲੈਮਰਸ ਤਸਵੀਰਾਂ ਪੋਸਟ ਕਰਕੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਆਪਣੇ ਸੀਜ਼ਲ ਲੁੱਕ ਕਾਰਨ ਉਹ ਲੋਕਾਂ 'ਚ ਸੁਰਖੀਆਂ ਬਟੋਰਦੀ ਰਹਿੰਦੀ ਹੈ।

Anushka Sen

1/8
ਹਾਲ ਹੀ 'ਚ ਅਨੁਸ਼ਕਾ ਸੇਨ ਨੇ ਨਿਊਯਾਰਕ ਦੀਆਂ ਆਪਣੀਆਂ ਲੇਟੈਸਟ ਛੁੱਟੀਆਂ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦੇ ਸਟਾਈਲਿਸ਼ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨਾ ਹੋ ਗਏ ਹਨ। ਇਸ ਦੇ ਨਾਲ ਹੀ ਲੋਕ ਉਸ ਦੇ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਵੇਖੋ ਅਦਾਕਾਰਾ ਦੀਆਂ ਹੌਟ ਤਸਵੀਰਾਂ...

2/8
ਟੀਵੀ ਦੀ ਮਸ਼ਹੂਰ ਅਦਾਕਾਰਾ ਅਨੁਸ਼ਕਾ ਸੇਨ ਆਏ ਦਿਨ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਦਿੰਦੀ ਹੈ।

3/8
ਉਸ ਦਾ ਹਰ ਲੁੱਕ ਇੰਸਟਾਗ੍ਰਾਮ 'ਤੇ ਆਉਂਦੇ ਹੀ ਤੇਜ਼ੀ ਨਾਲ ਵਾਇਰਲ ਹੋਣ ਲੱਗਦਾ ਹੈ। ਹਾਲ ਹੀ 'ਚ ਹੋਏ ਫੋਟੋਸ਼ੂਟ ਦੌਰਾਨ ਅਭਿਨੇਤਰੀ ਨੇ ਲੁਈਸ ਵਿਨਟਨ ਬ੍ਰਾਂਡ ਦੇ ਕੱਪੜੇ ਪਾਏ ਹੋਏ ਹਨ।

4/8
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਅਦਾਕਾਰਾ ਨਿਊਯਾਰਕ 'ਚ ਛੁੱਟੀਆਂ ਮਨਾ ਰਹੀ ਹੈ। ਉੱਥੋ ਹੀ ਉਸਨੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।

5/8
ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਅਨੁਸ਼ਕਾ ਸੇਨ ਨੇ ਡੈਨਿਮ ਬਲੂ ਕਲਰ ਦਾ ਕ੍ਰੌਪ ਟਾਪ ਅਤੇ ਨਾਲ ਹੀ ਵਾਈਟ ਕਲਰ ਦੀ ਸਕਰਟ ਪਾਈ ਹੋਈ ਹੈ।

6/8
ਅਭਿਨੇਤਰੀ ਨੇ ਖੁੱਲ੍ਹੇ ਵਾਲਾਂ, ਚਸ਼ਮੇ ਅਤੇ ਘੱਟੋ-ਘੱਟ ਮੇਕਅੱਪ ਕਰਕੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।

7/8
ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਸੇਨ ਨਿਊਯਾਰਕ ਦੀ ਸਟ੍ਰੀਟ 'ਚ ਖੜ੍ਹੀ ਹੈ ਅਤੇ ਬਹੁਤ ਹੀ ਮਸਤੀ ਭਰੇ ਅੰਦਾਜ਼ 'ਚ ਪੋਜ਼ ਦੇ ਰਹੀ ਹੈ ਅਤੇ ਫੋਟੋਆਂ ਕਲਿੱਕ ਕਰਵਾ ਰਹੀ ਹੈ।

8/8
ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਹਰ ਤਸਵੀਰ 'ਤੇ ਲਾਈਕ ਅਤੇ ਕੁਮੈਂਟ ਕਰਦੇ ਨਹੀਂ ਥੱਕਦੇ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

Embed widget