ਪੜਚੋਲ ਕਰੋ
Anushka Sharma Second Pregnancy: ਅਨੁਸ਼ਕਾ ਸ਼ਰਮਾ ਦੀ ਪ੍ਰੈਗਨੈਂਸੀ Confirm! ਬੇਟੀ ਵਾਮਿਕਾ ਤੋਂ ਬਾਅਦ ਦੂਜੀ ਵਾਰ ਪਿਤਾ ਬਣਨਗੇ ਵਿਰਾਟ ਕੋਹਲੀ
Anushka Sharma Second Pregnancy Confirm: ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਕ੍ਰਿਕਟਰ ਵਿਰਾਟ ਕੋਹਲੀ ਦੂਜੀ ਵਾਰ ਮਾਤਾ-ਪਿਤਾ ਬਣਨ ਜਾ ਰਹੇ ਹਨ।
Anushka Sharma Second Pregnancy Confirm
1/6

ਇਕ ਰਿਪੋਰਟ ਤੋਂ ਬਾਅਦ ਇਸ 'ਤੇ ਕਾਫੀ ਚਰਚਾ ਹੋ ਰਹੀ ਹੈ। ਹੁਣ ਏਬੀਪੀ ਨਿਊਜ਼ ਨੂੰ ਸੂਤਰਾਂ ਤੋਂ ਪੱਕੀ ਜਾਣਕਾਰੀ ਮਿਲੀ ਹੈ ਕਿ ਅਨੁਸ਼ਕਾ ਆਪਣੇ ਦੂਜੇ ਬੱਚੇ ਦਾ ਸਵਾਗਤ ਕਰਨ ਜਾ ਰਹੀ ਹੈ।
2/6

ਇਸ ਦਾ ਮਤਲਬ ਹੈ ਕਿ ਇਸ ਜੋੜੇ ਦੇ ਘਰ ਦੂਜੀ ਵਾਰ ਕੋਈ ਛੋਟਾ ਮਹਿਮਾਨ ਆਉਣ ਵਾਲਾ ਹੈ। ਧਿਆਨ ਦੇਣ ਯੋਗ ਹੈ ਕਿ ਅਨੁਸ਼ਕਾ ਅਤੇ ਵਿਰਾਟ ਪਹਿਲਾਂ ਹੀ ਇੱਕ ਬੇਟੀ ਵਾਮਿਕਾ ਦੇ ਮਾਤਾ-ਪਿਤਾ ਹਨ।
Published at : 30 Sep 2023 07:54 PM (IST)
ਹੋਰ ਵੇਖੋ





















