ਪੜਚੋਲ ਕਰੋ
(Source: ECI/ABP News)
Anushka Sharma: ਅਨੁਸ਼ਕਾ ਸ਼ਰਮਾ ਨੇ ਹਰੇ ਰੰਗ ਦੀ ਸਾੜੀ 'ਚ ਦਿਖਾਇਆ ਆਪਣਾ ਦੇਸੀ ਅੰਦਾਜ਼, ਕੀ ਤੁਸੀਂ ਦੇਖੀਆਂ ਇਹ ਵਾਇਰਲ ਤਸਵੀਰਾਂ?
Anushka Sharma Pics: ਅਨੁਸ਼ਕਾ ਸ਼ਰਮਾ ਨੇ ਬਾਕੀ ਸੈਲੇਬਸ ਦੀ ਤਰ੍ਹਾਂ ਦੀਵਾਲੀ 'ਤੇ ਰਵਾਇਤੀ ਪਹਿਰਾਵੇ 'ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸਨੇ ਚਮਕਦਾਰ ਹਰੇ ਰੰਗ ਦੀ ਸਾੜੀ ਵਿੱਚ ਆਪਣਾ ਦੇਸੀ ਅੰਦਾਜ਼ ਦਿਖਾਇਆ।
![Anushka Sharma Pics: ਅਨੁਸ਼ਕਾ ਸ਼ਰਮਾ ਨੇ ਬਾਕੀ ਸੈਲੇਬਸ ਦੀ ਤਰ੍ਹਾਂ ਦੀਵਾਲੀ 'ਤੇ ਰਵਾਇਤੀ ਪਹਿਰਾਵੇ 'ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਸਨੇ ਚਮਕਦਾਰ ਹਰੇ ਰੰਗ ਦੀ ਸਾੜੀ ਵਿੱਚ ਆਪਣਾ ਦੇਸੀ ਅੰਦਾਜ਼ ਦਿਖਾਇਆ।](https://feeds.abplive.com/onecms/images/uploaded-images/2022/10/27/f519b06844a81a518f74336288d0958b1666837479442496_original.jpeg?impolicy=abp_cdn&imwidth=720)
Anushka Sharma
1/9
![ਦੀਵਾਲੀ 'ਤੇ ਅਨੁਸ਼ਕਾ ਸ਼ਰਮਾ ਨੇ ਹਰੇ ਰੰਗ ਦੀ ਸਾੜ੍ਹੀ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਅਭਿਨੇਤਰੀ ਦੀਆਂ ਵਾਇਰਲ ਫੋਟੋਆਂ ਤੋਂ ਨੇਟੀਜ਼ਨ ਆਪਣੀਆਂ ਅੱਖਾਂ ਨਹੀਂ ਹਟਾ ਪਾ ਰਹੇ ਹਨ।](https://cdn.abplive.com/imagebank/default_16x9.png)
ਦੀਵਾਲੀ 'ਤੇ ਅਨੁਸ਼ਕਾ ਸ਼ਰਮਾ ਨੇ ਹਰੇ ਰੰਗ ਦੀ ਸਾੜ੍ਹੀ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਅਭਿਨੇਤਰੀ ਦੀਆਂ ਵਾਇਰਲ ਫੋਟੋਆਂ ਤੋਂ ਨੇਟੀਜ਼ਨ ਆਪਣੀਆਂ ਅੱਖਾਂ ਨਹੀਂ ਹਟਾ ਪਾ ਰਹੇ ਹਨ।
2/9
![ਬਾਲੀਵੁੱਡ 'ਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਹੁਣ ਅਨੁਸ਼ਕਾ ਸ਼ਰਮਾ ਦੇ ਦੀਵਾਲੀ ਲੁੱਕ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।](https://cdn.abplive.com/imagebank/default_16x9.png)
ਬਾਲੀਵੁੱਡ 'ਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਹੁਣ ਅਨੁਸ਼ਕਾ ਸ਼ਰਮਾ ਦੇ ਦੀਵਾਲੀ ਲੁੱਕ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
3/9
![ਅਨੁਸ਼ਕਾ ਸ਼ਰਮਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇੱਹਦ ਖੂਬਸੂਰਤ ਲੱਗ ਰਹੀ ਹੈ।](https://cdn.abplive.com/imagebank/default_16x9.png)
ਅਨੁਸ਼ਕਾ ਸ਼ਰਮਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇੱਹਦ ਖੂਬਸੂਰਤ ਲੱਗ ਰਹੀ ਹੈ।
4/9
![ਦੀਵਾਲੀ ਲੁੱਕ 'ਚ ਅਨੁਸ਼ਕਾ ਨੇ ਗ੍ਰੀਨ ਨੈੱਟ ਕਲਰ ਦੀ ਸਾੜ੍ਹੀ ਪਹਿਨੀ ਹੋਈ ਹੈ, ਨਾਲ ਹੀ ਗਲੇ 'ਚ ਪਿਆਰਾ ਜਿਹਾ ਹਾਰ ਵੀ ਪਾਇਆ ਹੋਇਆ ਹੈ।](https://cdn.abplive.com/imagebank/default_16x9.png)
ਦੀਵਾਲੀ ਲੁੱਕ 'ਚ ਅਨੁਸ਼ਕਾ ਨੇ ਗ੍ਰੀਨ ਨੈੱਟ ਕਲਰ ਦੀ ਸਾੜ੍ਹੀ ਪਹਿਨੀ ਹੋਈ ਹੈ, ਨਾਲ ਹੀ ਗਲੇ 'ਚ ਪਿਆਰਾ ਜਿਹਾ ਹਾਰ ਵੀ ਪਾਇਆ ਹੋਇਆ ਹੈ।
5/9
![ਦੇਖਿਆ ਜਾ ਸਕਦਾ ਹੈ ਕਿ ਇਹ ਸਾੜੀ ਅਨੁਸ਼ਕਾ 'ਤੇ ਚੰਗੀ ਚੱਲ ਰਹੀ ਹੈ ਅਤੇ ਉਹ ਇਸ ਲੁੱਕ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ।](https://cdn.abplive.com/imagebank/default_16x9.png)
ਦੇਖਿਆ ਜਾ ਸਕਦਾ ਹੈ ਕਿ ਇਹ ਸਾੜੀ ਅਨੁਸ਼ਕਾ 'ਤੇ ਚੰਗੀ ਚੱਲ ਰਹੀ ਹੈ ਅਤੇ ਉਹ ਇਸ ਲੁੱਕ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ।
6/9
![ਖਾਸ ਗੱਲ ਇਹ ਹੈ ਕਿ ਅਨੁਸ਼ਕਾ ਸ਼ਰਮਾ ਇਸ ਸਾਲ ਇਕੱਲੀ ਦੀਵਾਲੀ ਮਨਾ ਰਹੀ ਹੈ, ਕਿਉਂਕਿ ਉਸ ਦੇ ਪਤੀ ਵਿਰਾਟ ਕੋਹਲੀ ਟੀ-20 ਵਿਸ਼ਵ ਕੱਪ ਦੇ ਦੌਰੇ 'ਤੇ ਆਸਟ੍ਰੇਲੀਆ 'ਚ ਹਨ।](https://cdn.abplive.com/imagebank/default_16x9.png)
ਖਾਸ ਗੱਲ ਇਹ ਹੈ ਕਿ ਅਨੁਸ਼ਕਾ ਸ਼ਰਮਾ ਇਸ ਸਾਲ ਇਕੱਲੀ ਦੀਵਾਲੀ ਮਨਾ ਰਹੀ ਹੈ, ਕਿਉਂਕਿ ਉਸ ਦੇ ਪਤੀ ਵਿਰਾਟ ਕੋਹਲੀ ਟੀ-20 ਵਿਸ਼ਵ ਕੱਪ ਦੇ ਦੌਰੇ 'ਤੇ ਆਸਟ੍ਰੇਲੀਆ 'ਚ ਹਨ।
7/9
![ਬੀਤੇ ਦਿਨ ਵਿਰਾਟ ਕੋਹਲੀ ਨੇ ਪਾਕਿਸਤਾਨ ਦੇ ਖਿਲਾਫ਼ ਮੈਚ 'ਚ ਬੇਹੱਦ ਜ਼ਬਰਦਸਤ ਪਾਰੀ ਖੇਡੀ ਅਤੇ ਭਾਰਤ ਨੇ ਜਿੱਤ ਦਰਜ ਕੀਤੀ, ਜਿਸ ਤੋਂ ਬਾਅਦ ਅਨੁਸ਼ਕਾ ਨੇ ਵਿਰਾਟ ਦੇ ਨਾਂ 'ਤੇ ਇੱਕ ਬੇਹੱਦ ਭਾਵੁਕ ਪੋਸਟ ਲਿਖੀ।](https://cdn.abplive.com/imagebank/default_16x9.png)
ਬੀਤੇ ਦਿਨ ਵਿਰਾਟ ਕੋਹਲੀ ਨੇ ਪਾਕਿਸਤਾਨ ਦੇ ਖਿਲਾਫ਼ ਮੈਚ 'ਚ ਬੇਹੱਦ ਜ਼ਬਰਦਸਤ ਪਾਰੀ ਖੇਡੀ ਅਤੇ ਭਾਰਤ ਨੇ ਜਿੱਤ ਦਰਜ ਕੀਤੀ, ਜਿਸ ਤੋਂ ਬਾਅਦ ਅਨੁਸ਼ਕਾ ਨੇ ਵਿਰਾਟ ਦੇ ਨਾਂ 'ਤੇ ਇੱਕ ਬੇਹੱਦ ਭਾਵੁਕ ਪੋਸਟ ਲਿਖੀ।
8/9
![ਅਨੁਸ਼ਕਾ ਨੇ ਉਸ ਮੈਚ ਨੂੰ ਆਪਣੀ ਜ਼ਿੰਦਗੀ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਮੈਚ ਦੱਸਿਆ ਸੀ।](https://cdn.abplive.com/imagebank/default_16x9.png)
ਅਨੁਸ਼ਕਾ ਨੇ ਉਸ ਮੈਚ ਨੂੰ ਆਪਣੀ ਜ਼ਿੰਦਗੀ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਮੈਚ ਦੱਸਿਆ ਸੀ।
9/9
![ਹਾਲਾਂਕਿ ਜੇਕਰ ਅਨੁਸ਼ਕਾ ਸ਼ਰਮਾ ਦੇ ਵਰਕਫ੍ਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫਿਲਮ 'ਚੱਕਦਾ ਐਕਸਪ੍ਰੈਸ' 'ਚ ਨਜ਼ਰ ਆਵੇਗੀ। ਇਨ੍ਹੀਂ ਦਿਨੀਂ ਉਹ ਫਿਲਮ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ।](https://cdn.abplive.com/imagebank/default_16x9.png)
ਹਾਲਾਂਕਿ ਜੇਕਰ ਅਨੁਸ਼ਕਾ ਸ਼ਰਮਾ ਦੇ ਵਰਕਫ੍ਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫਿਲਮ 'ਚੱਕਦਾ ਐਕਸਪ੍ਰੈਸ' 'ਚ ਨਜ਼ਰ ਆਵੇਗੀ। ਇਨ੍ਹੀਂ ਦਿਨੀਂ ਉਹ ਫਿਲਮ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ।
Published at : 27 Oct 2022 07:56 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਟ੍ਰੈਂਡਿੰਗ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)