ਪੜਚੋਲ ਕਰੋ

ਗਰਲਫਰੈਂਡ ਮਲਾਇਕਾ ਨਾਲ ਖੂਬ ਪੋਜ਼ ਦੇਣ ਵਾਲੇ ਅਰਜੁਨ ਕਪੂਰ ਭੈਣ ਅੰਸ਼ੁਲਾ ਨੂੰ ਪ੍ਰੋਟੈਕਟ ਕਰਦੇ ਦਿਖੇ, ਦੇਖੋ ਤਸਵੀਰਾਂ

ਅਰਜੁਨ ਕਪੂਰ

1/9
ਬਾਲੀਵੁੱਡ ਅਦਾਕਾਰ ਅਰਜੁਨ ਕਪੂਰ ਨੂੰ ਹਾਲ ਹੀ 'ਚ ਦੇਰ ਰਾਤ ਮੁੰਬਈ 'ਚ ਸਪੌਟ ਕੀਤਾ ਗਿਆ ਸੀ। ਇਸ ਦੌਰਾਨ ਅਰਜੁਨ ਕਪੂਰ ਦੇ ਨਾਲ ਉਨ੍ਹਾਂ ਦੀ ਛੋਟੀ ਭੈਣ ਅੰਸ਼ੁਲਾ ਕਪੂਰ ਵੀ ਮੌਜੂਦ ਸੀ। ਦੇਖੋ ਅਰਜੁਨ ਤੇ ਅੰਸ਼ੁਲਾ ਦੀਆਂ ਕੁਝ ਖ਼ਾਸ ਤਸਵੀਰਾਂ।

2/9
ਅਰਜੁਨ ਕਪੂਰ ਭੈਣ ਅੰਸ਼ੁਲਾ ਦੇ ਨਾਲ ਆਪਣੀ ਦਾਦੀ ਦੇ ਘਰ ਡਿਨਰ ਲਈ ਪਹੁੰਚੇ। ਅਜਿਹੇ 'ਚ ਪੈਪਰਾਜੀ ਨੇ ਉਨ੍ਹਾਂ ਦੀਆਂ ਤਸਵੀਰਾਂ ਕਲਿੱਕ ਕੀਤੀਆਂ।

3/9
ਅੰਸ਼ੁਲਾ ਲਾਈਮਲਾਈਟ ਤੋਂ ਦੂਰ ਰਹਿਣਾ ਹੀ ਪਸੰਦ ਕਰਦੀ ਹੈ। ਅਜਿਹੇ 'ਚ ਅਰਜੁਨ ਉਸ ਨੂੰ ਪਰੋਟੈਕਟ ਕਰਦੇ ਦਿਖਾਈ ਦਿੱਤੇ।

4/9
ਅਰਜੁਨ ਕਪੂਰ ਦੇ ਇਸ ਅੰਦਾਜਡ ਦੀ ਸੋਸ਼ਲ ਮੀਡੀਆ 'ਤੇ ਖੂਬ ਚਰਚਾ ਹੋ ਰਹੀ ਹੈ।

5/9
ਹਾਲਾਂਕਿ ਤਹਾਨੂੰ ਦੱਸ ਦੇਈਏ ਕਿ ਅਰਜੁਨ ਕਪੂਰ ਗਲੈਮਰ ਤੇ ਲਾਈਮਲਾਈਟ ਦੀ ਸ਼ੌਕੀਨ ਗਰਲਫਰੈਂਡ ਮਲਾਇਕਾ ਦੇ ਨਾਲ ਜੰਮ ਕੇ ਪੋਜ਼ ਦਿੰਦੇ ਦਿਖਾਈ ਦਿੰਦੇ ਹਨ।

6/9
ਦਰਅਸਲ ਅਰਜੁਨ ਕਪੂਰ ਭੈਣ ਹੋਵੇ ਜਾਂ ਗਰਲਫਰੈਂਡ ਹਰ ਮਹਿਲਾ ਦੀ ਚੁਆਇਸ ਦਾ ਸਨਮਾਨ ਕਰਦੇ ਹਨ।

7/9
ਅਰਜੁਨ ਦਾ ਆਪਣੀ ਭੈਣ ਨਾਲ ਕਾਫੀ ਪਿਆਰ ਹੈ।
ਅਰਜੁਨ ਦਾ ਆਪਣੀ ਭੈਣ ਨਾਲ ਕਾਫੀ ਪਿਆਰ ਹੈ।
8/9
ਅਰਜੁਨ ਤੇ ਅੰਸ਼ੁਲਾ ਅਕਸਰ ਸੋਸ਼ਲ ਮੀਡੀਆ 'ਤੇ ਖਾਸ ਪੋਸਟ ਜ਼ਰੀਏ ਇਕ ਦੂਜੇ ਪ੍ਰਤੀ ਆਪਣਾ ਪਿਆਰ ਸ਼ੋਅ ਕਰਦੇ ਹਨ।

9/9
ਇਸ ਦੌਰਾਨ ਅਰਜੁਨ ਤੇ ਅੰਸ਼ੁਲਾ ਦੋਵੇਂ ਪਿੰਕ ਕੈਜ਼ੂਅਲ 'ਚ ਦਿਖਾਈ ਦਿੱਤੇ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget