ਪੜਚੋਲ ਕਰੋ

Anshula Kapoor Dating : ਕੀ ਸੱਚਮੁੱਚ ਰਿਲੇਸ਼ਨਸ਼ਿਪ 'ਚ ਹੈ ਅਰਜੁਨ ਕਪੂਰ ਦੀ ਭੈਣ ਅੰਸ਼ੁਲਾ ? ਬੈਂਕਾਕ 'ਚ ਇਸ ਸ਼ਖਸ ਨਾਲ ਦਿਖੀ

Anshula Kapoor : ਅਰਜੁਨ ਕਪੂਰ ਦੀ ਭੈਣ ਅੰਸ਼ੁਲਾ ਇਨ੍ਹੀਂ ਦਿਨੀਂ ਡੇਟਿੰਗ ਨੂੰ ਲੈ ਕੇ ਸੁਰਖੀਆਂ 'ਚ ਹੈ। ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਪਰ ਉਨ੍ਹਾਂ ਵੱਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ਅਜਿਹਾ ਹੀ ਸੰਕੇਤ ਦੇ ਰਹੀਆਂ ਹਨ।

Anshula kapoor

1/7
Anshula Kapoor Dating: ਅਰਜੁਨ ਕਪੂਰ ਦੀ ਭੈਣ ਅੰਸ਼ੁਲਾ ਇਨ੍ਹੀਂ ਦਿਨੀਂ ਡੇਟਿੰਗ ਨੂੰ ਲੈ ਕੇ ਸੁਰਖੀਆਂ 'ਚ ਹੈ। ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਪਰ ਉਨ੍ਹਾਂ ਵੱਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ਅਜਿਹਾ ਹੀ ਸੰਕੇਤ ਦੇ ਰਹੀਆਂ ਹਨ।

2/7
ਬੋਨੀ ਕਪੂਰ ਦੀ ਬੇਟੀ ਅੰਸ਼ੁਲਾ ਕਪੂਰ ਇਨ੍ਹੀਂ ਦਿਨੀਂ ਬੈਂਕਾਕ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ, ਜਿੱਥੋਂ ਉਨ੍ਹਾਂ ਨੇ ਆਪਣੀਆਂ ਕਈ ਝਲਕੀਆਂ ਸ਼ੇਅਰ ਕੀਤੀਆਂ ਹਨ।

3/7
ਅਰਜੁਨ ਕਪੂਰ ਅਤੇ ਜਾਹਨਵੀ ਕਪੂਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿੰਦੇ ਹਨ। ਹੁਣ ਉਨ੍ਹਾਂ ਦੀ ਭੈਣ ਅੰਸ਼ੁਲਾ ਕਪੂਰ ਦੇ ਡੇਟਿੰਗ ਦੀਆਂ ਖਬਰਾਂ ਵੀ ਆਉਣ ਲੱਗ ਪਈਆਂ ਹਨ। ਅੰਸ਼ੁਲਾ ਕਪੂਰ ਖੁਦ ਪਿਛਲੇ ਕੁਝ ਸਮੇਂ ਤੋਂ ਇੰਸਟਾਗ੍ਰਾਮ 'ਤੇ ਇਕ ਵਿਅਕਤੀ ਨਾਲ ਕੁਝ ਤਸਵੀਰਾਂ ਸ਼ੇਅਰ ਕਰ ਰਹੀ ਹੈ, ਜਿਸ ਨੇ ਉਸ ਦੇ ਡੇਟਿੰਗ ਦੀਆਂ ਅਫਵਾਹਾਂ ਨੂੰ ਹਵਾ ਦਿੱਤੀ ਹੈ।

4/7
ਖਾਸ ਗੱਲ ਇਹ ਹੈ ਕਿ ਉਹ ਇਸ ਯਾਤਰਾ 'ਤੇ ਇਕੱਲੀ ਨਹੀਂ ਹੈ। ਉਨ੍ਹਾਂ ਨਾਲ ਸਕ੍ਰੀਨ ਰਾਈਟਰ ਰੋਹਨ ਠੱਕਰ ਵੀ ਨਜ਼ਰ ਆ ਰਹੇ ਹਨ।

5/7
ਤਸਵੀਰ 'ਚ ਤੁਸੀਂ ਦੇਖ ਸਕਦੇ ਹੋ, ਰੋਹਨ ਨੇ ਅੰਸ਼ੁਲਾ ਦੀ ਕਮਰ 'ਤੇ ਆਪਣਾ ਹੱਥ ਰੱਖਿਆ ਹੈ, ਉਥੇ ਹੀ ਅੰਸ਼ੁਲਾ ਵੀ ਉਸ ਨੂੰ ਫੜੀ ਹੋਈ ਨਜ਼ਰ ਆ ਰਹੀ ਹੈ।

6/7
ਅੰਸ਼ੁਲਾ ਅਤੇ ਰੋਹਨ ਦੇ ਰਿਲੇਸ਼ਨਸ਼ਿਪ ਵਿੱਚ ਹੋਣ ਦੀਆਂ ਕਈ ਖਬਰਾਂ ਆ ਚੁੱਕੀਆਂ ਹਨ। ਇਸ ਤੋਂ ਪਹਿਲਾਂ ਦੋਵਾਂ ਨੂੰ ਗੋਆ ਟ੍ਰਿਪ 'ਤੇ ਵੀ ਇਕੱਠੇ ਦੇਖਿਆ ਗਿਆ ਸੀ।

7/7
ਦੂਜੇ ਪਾਸੇ ਇਨ੍ਹਾਂ ਝਲਕੀਆਂ ਨੂੰ ਦੇਖਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਲੋਕਾਂ ਦਾ ਕਹਿਣਾ ਹੈ ਕਿ ਅੰਸ਼ੁਲਾ ਨੇ ਆਪਣੇ ਰਿਸ਼ਤੇ ਦੀ ਪੁਸ਼ਟੀ ਕਰ ਦਿੱਤੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget