ਪੜਚੋਲ ਕਰੋ

Anshula Kapoor Photos: ਅਰਜੁਨ ਕਪੂਰ ਦੀ ਭੈਣ ਅੰਸ਼ੁਲਾ ਨੇ ਬੁਆਏਫ੍ਰੈਂਡ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

Anshula Kapoor Vacation Photos: ਅਰਜੁਨ ਕਪੂਰ ਦੀ ਭੈਣ ਅੰਸ਼ੁਲਾ ਨੇ ਬੁਆਏਫ੍ਰੈਂਡ ਰੋਹਨ ਠੱਕਰ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ।

Anshula Kapoor (image source: instagram)

1/8
ਅਰਜੁਨ ਕਪੂਰ ਦੀ ਭੈਣ ਅੰਸ਼ੁਲਾ ਕਪੂਰ ਜਿਸ ਨੇ ਪਿਛਲੇ ਕੁਝ ਸਮੇਂ ਤੋਂ ਆਪਣੀ ਫਿੰਗਰ ਉੱਤੇ ਕੰਮ ਕੀਤਾ ਤੇ ਆਪਣੇ ਆਪ ਨੂੰ ਸੁਪਰ ਫਿੱਟ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਅਰਜੁਨ ਕਪੂਰ ਦੀ ਭੈਣ ਅੰਸ਼ੁਲਾ ਕਪੂਰ ਅਦਾਕਾਰੀ ਤੋਂ ਦੂਰ ਹੋਣ ਦੇ ਬਾਵਜੂਦ ਉਹ ਆਪਣੀ ਤਸਵੀਰਾਂ ਨੂੰ ਲੈ ਕੇ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ।

2/8
ਇਨ੍ਹੀਂ ਦਿਨੀਂ ਉਹ ਵਿਦੇਸ਼ ਵਿੱਚ ਆਪਣੇ ਬੁਆਏਫ੍ਰੈਂਡ ਦੇ ਨਾਲ ਛੁੱਟੀਆਂ ਦਾ ਲੁਤਫ ਲੈ ਰਹੀ ਹੈ।

3/8
ਆਪਣੀਆਂ ਛੁੱਟੀਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਲਗਾਤਾਰ ਸ਼ੇਅਰ ਕਰ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਬੁਆਏਫ੍ਰੈਂਡ ਰੋਹਨ ਠੱਕਰ ਨਾਲ ਨਜ਼ਰ ਆ ਰਹੀ ਹੈ।

4/8
ਰੋਹਨ ਠੱਕਰ ਨਾਲ ਅੰਸ਼ੁਲਾ ਦੀਆਂ ਰੋਮਾਂਟਿਕ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਅੰਸ਼ੁਲਾ ਨੇ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ ਅਤੇ ਦੇਖਦੇ ਹੀ ਦੇਖਦੇ ਵਾਇਰਲ ਹੋ ਗਈਆਂ।

5/8
ਤਾਜ਼ਾ ਤਸਵੀਰਾਂ 'ਚ ਅੰਸ਼ੁਲਾ ਕਪੂਰ ਬੀਚ 'ਤੇ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਅੰਸ਼ੁਲਾ ਮਾਲਦੀਵ 'ਚ ਹੈ ਅਤੇ ਉਥੋਂ ਉਹ ਲਗਾਤਾਰ ਇੱਕ ਤੋਂ ਬਾਅਦ ਇੱਕ ਰੋਮਾਂਟਿਕ ਤਸਵੀਰਾਂ ਸ਼ੇਅਰ ਕਰ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

6/8
ਹੁਣ ਅੰਸ਼ੁਲਾ ਦੀ ਇਸ ਫੋਟੋ ਨੂੰ ਹੀ ਦੇਖੋ। ਇਸ 'ਚ ਅੰਸ਼ੁਲਾ ਰੋਹਨ ਠੱਕਰ 'ਤੇ ਪਿਆਰ ਲੁਟਾਉਂਦੀ ਹੋਈ ਨਜ਼ਰ ਆ ਰਹੀ ਹੈ। ਫੋਟੋ 'ਚ ਦੋਵਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਹੈ ਅਤੇ ਦੋਵੇਂ ਕੈਮਰੇ ਦੇ ਸਾਹਮਣੇ ਮੁਸਕਰਾਉਂਦੇ ਨਜ਼ਰ ਆ ਰਹੇ ਹਨ। ਨਾਲ ਹੀ ਦੋਵੇਂ ਕਾਫੀ ਕਿਊਟ ਲੱਗ ਰਹੇ ਹਨ।

7/8
ਹੁਣ ਅੰਸ਼ੁਲਾ ਦੀ ਇਸ ਫੋਟੋ ਨੂੰ ਹੀ ਦੇਖੋ। ਇਸ 'ਚ ਉਹ ਬਿਕਨੀ 'ਚ ਪੂਲ ਦੇ ਅੰਦਰ ਨਜ਼ਰ ਆ ਰਹੀ ਹੈ। ਇਸ ਪੂਲ ਫੋਟੋ 'ਚ ਅੰਸ਼ੁਲਾ ਪਾਊਟ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਕਾਲੇ ਰੰਗ ਦਾ ਚਸ਼ਮਾ ਪਾਇਆ ਹੋਇਆ ਹੈ।

8/8
ਅੰਸ਼ੁਲਾ ਨੇ ਇਸ ਫੋਟੋ 'ਚ ਕਾਲੇ ਰੰਗ ਦਾ ਵਨ ਪੀਸ ਪਾਇਆ ਹੋਇਆ ਹੈ। ਇਸ ਵਨ ਪੀਸ 'ਚ ਅੰਸ਼ੁਲਾ ਕਾਫੀ ਗਲੈਮਰਸ ਲੱਗ ਰਹੀ ਹੈ। ਇਸ ਦੇ ਨਾਲ ਹੀ ਫੋਟੋ ਦੇ ਪਿੱਛੇ ਦਾ ਬੈਕਗ੍ਰਾਊਂਡ ਵੀ ਕਾਫੀ ਵਧੀਆ ਲੱਗ ਰਿਹਾ ਹੈ। ਇਸ ਤੋਂ ਪਹਿਲਾਂ ਅੰਸ਼ੁਲਾ ਨੇ ਬੁਆਏਫ੍ਰੈਂਡ ਰੋਹਨ ਠੱਕਰ ਨਾਲ ਪਾਣੀ ਦੇ ਅੰਦਰ ਖੜ੍ਹੇ ਇੱਕ ਫੋਟੋ ਸ਼ੇਅਰ ਕੀਤੀ ਸੀ। ਇਸ ਤਸਵੀਰ 'ਚ ਦੋਵੇਂ ਕਾਫੀ ਹੌਟ ਲੱਗ ਰਹੇ ਸਨ। ਇਸ ਫੋਟੋ ਨੂੰ ਸ਼ੇਅਰ ਕਰਕੇ ਅੰਸ਼ੁਲਾ ਨੇ ਹਾਰਟ ਆਈਕਨ ਸ਼ੇਅਰ ਕੀਤਾ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Advertisement
ABP Premium

ਵੀਡੀਓਜ਼

Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KBathinda Clash| ਪਿੰਡ ਦੀ ਹੀ ਔਰਤ ਨਾਲ ਕਰਵਾਇਆ ਸੀ ਵਿਆਹ, ਪੂਰੇ ਪਰਿਵਾਰ 'ਤੇ ਹਮਲਾBhagwant Mann| 'ਉਹ ਡਰੀ ਜਾਂਦੇ ਕਿਉਂਕਿ ਹੁਣ ਪਰਚੇ ਪੈਣਗੇ'Tarn Taran Firing| ਗੈਂਗਸਟਰਾਂ ਨੇ ਦੁਕਾਨਦਾਰ 'ਤੇ ਗੋਲੀਆਂ ਚਲਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Hathras Stampede: 121 ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਕੌਣ? ਜਿਸ ਬਾਬੇ ਦੀ ਸਤਿਸੰਗ 'ਚ ਗਏ ਸ਼ਰਧਾਲੂ, ਹੁਣ ਉਸ ਦੀ ਖੁੱਲ੍ਹੀ ਪੋਲ

Embed widget