Avneet Kaur: ਰੋਮ ਸ਼ਹਿਰ ਵਿੱਚ ਮਸਤੀ ਕਰਦੇ ਹੋਏ ਅਵਨੀਤ ਕੌਰ ਨੇ ਸ਼ੇਅਰ ਕੀਤੀਆਂ ਤਸਵੀਰਾਂ
ਹਾਲ ਹੀ 'ਚ ਅਦਾਕਾਰਾ ਅਵਨੀਤ ਕੌਰ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਵੇਖੋ ਅਵਨੀਤ ਕੌਰ ਦਾ ਮਨਮੋਹਕ ਅਵਤਾਰ...
Download ABP Live App and Watch All Latest Videos
View In Appਅਦਾਕਾਰਾ ਅਵਨੀਤ ਕੌਰ ਛੁੱਟੀਆਂ ਮਨਾਉਣ ਦੀ ਸ਼ੌਕੀਨ ਹੈ ਅਤੇ ਅਕਸਰ ਹੀ ਛੁੱਟੀਆਂ ਮਨਾਉਂਦੀ ਨਜ਼ਰ ਆਉਂਦੀ ਹੈ, ਹਾਲ ਹੀ 'ਚ ਅਵਨੀਤ ਕੌਰ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਰੋਮ 'ਚ ਛੁੱਟੀਆਂ ਦਾ ਆਨੰਦ ਮਾਣਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਰੋਮ ਦੀਆਂ ਸੜਕਾਂ 'ਤੇ ਘੁੰਮਦੀ ਨਜ਼ਰ ਆ ਰਹੀ ਹੈ ਅਤੇ ਸ਼ਹਿਰ 'ਚ ਘੁੰਮਦੇ ਹੋਏ ਆਪਣੀਆਂ ਤਸਵੀਰਾਂ ਸ਼ੇਅਰ ਕਰ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਥਾਈ-ਹਾਈ ਸਲਿਟ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਅਵਨੀਤ ਕੌਰ ਖੁੱਲ੍ਹੇ ਹਲਕੇ ਕਰਲੀ ਹੇਅਰ ਸਟਾਈਲ ਦੇ ਨਾਲ ਗਲੋਸੀ ਮੇਕਅੱਪ ਟੱਚ ਵਿੱਚ ਬੇੱਹਦ ਖੂਬਸੂਰਤ ਲੱਗ ਰਹੀ ਹੈ।
ਅਵਨੀਤ ਕੌਰ ਨੇ ਆਪਣੇ ਇਸ ਲੁੱਕ ਨੂੰ ਗੋਲਡ ਚੇਨ, ਰਿੰਗਸ, ਕੜਾ ਅਤੇ ਬਲੈਕ ਲੋਫਰਸ ਨਾਲ ਐਕਸੈਸਰਾਈਜ਼ ਕੀਤਾ ਅਤੇ ਕਈ ਪੋਜ਼ ਦਿੱਤੇ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਵਨੀਤ ਕੌਰ ਨੇ ਕੈਪਸ਼ਨ ਦਿੱਤਾ- Ciao Rome ਅਤੇ ਨਾਲ ਹੀ ਦਿਲ ਦਾ ਇਮੋਜੀ ਵੀ ਸਾਂਝਾ ਕੀਤਾ ਹੈ।
ਅਵਨੀਤ ਕੌਰ ਦੇ ਸੋਸ਼ਲ ਮੀਡੀਆ 'ਤੇ ਲੱਖਾਂ ਪ੍ਰਸ਼ੰਸਕ ਹਨ, ਜੋ ਉਸ ਦੀਆਂ ਤਸਵੀਰਾਂ 'ਤੇ ਖੁੱਲ੍ਹ ਕੇ ਲਾਈਕ ਅਤੇ ਕੁਮੈਂਟ ਕਰਦੇ ਨਜ਼ਰ ਆਉਂਦੇ ਹਨ।