ਪੜਚੋਲ ਕਰੋ
(Source: ECI/ABP News)
Avneet Kaur: ਹਨੇਰੇ 'ਚ ਕੈਮਰੇ ਦੇ ਸਾਹਮਣੇ ਖੂਬਸੂਰਤੀ ਦਾ ਜਾਦੂ ਚਲਾ ਰਹੀ ਹੈ ਅਵਨੀਤ ਕੌਰ, ਵੇਖੋ ਅਦਾਕਾਰਾ ਦੀਆਂ ਬੋਲਡ ਤਸਵੀਰਾਂ
Avneet Kaur Pics: ਅਦਾਕਾਰਾ ਅਵਨੀਤ ਕੌਰ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਕਾਰਨ ਕਾਫੀ ਸਮੇਂ ਤੋਂ ਸੁਰਖੀਆਂ 'ਚ ਹੈ। ਅਵਨੀਤ ਅਕਸਰ ਆਪਣੇ ਇੰਸਟਾਗ੍ਰਾਮ 'ਤੇ ਬੋਲਡ ਲੁੱਕ 'ਚ ਤਸਵੀਰਾਂ ਸ਼ੇਅਰ ਕਰਕੇ ਇੰਟਰਨੈੱਟ ਨੂੰ ਗਰਮ ਕਰ ਦਿੰਦੀ ਹੈ।
Avneet Kaur
1/8
![ਹਾਲ ਹੀ 'ਚ ਅਦਾਕਾਰਾ ਨੇ ਆਪਣੇ ਨਵੇਂ ਲੁੱਕ 'ਚ ਤਸਵੀਰਾਂ ਅਪਲੋਡ ਕੀਤੀਆਂ ਹਨ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਦੇਖੋ ਅਭਿਨੇਤਰੀ ਅਵਨੀਤ ਕੌਰ ਦਾ ਹੁਣ ਤੱਕ ਦਾ ਸਭ ਤੋਂ ਹੌਟ ਅਵਤਾਰ...](https://cdn.abplive.com/imagebank/default_16x9.png)
ਹਾਲ ਹੀ 'ਚ ਅਦਾਕਾਰਾ ਨੇ ਆਪਣੇ ਨਵੇਂ ਲੁੱਕ 'ਚ ਤਸਵੀਰਾਂ ਅਪਲੋਡ ਕੀਤੀਆਂ ਹਨ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਦੇਖੋ ਅਭਿਨੇਤਰੀ ਅਵਨੀਤ ਕੌਰ ਦਾ ਹੁਣ ਤੱਕ ਦਾ ਸਭ ਤੋਂ ਹੌਟ ਅਵਤਾਰ...
2/8
![ਸਿਰਫ 21 ਸਾਲ ਦੀ ਉਮਰ 'ਚ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਣ ਵਾਲੀ ਅਭਿਨੇਤਰੀ ਅਵਨੀਤ ਕੌਰ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਸਨਸਨੀ ਬਣੀ ਹੋਈ ਹੈ।](https://cdn.abplive.com/imagebank/default_16x9.png)
ਸਿਰਫ 21 ਸਾਲ ਦੀ ਉਮਰ 'ਚ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਣ ਵਾਲੀ ਅਭਿਨੇਤਰੀ ਅਵਨੀਤ ਕੌਰ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਸਨਸਨੀ ਬਣੀ ਹੋਈ ਹੈ।
3/8
![ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਅਵਨੀਤ ਕੌਰ ਦੀ ਬੇਬਾਕੀ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅਦਾਕਾਰਾ ਨੇ ਆਪਣੇ ਤਾਜ਼ਾ ਫੋਟੋਸ਼ੂਟ ਵਿੱਚ ਹਨੇਰੇ ਵਿੱਚ ਫੋਟੋਆਂ ਕਲਿੱਕ ਕਰਵਾਇਆਂ ਹਨ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਅਵਨੀਤ ਕੌਰ ਦੀ ਬੇਬਾਕੀ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅਦਾਕਾਰਾ ਨੇ ਆਪਣੇ ਤਾਜ਼ਾ ਫੋਟੋਸ਼ੂਟ ਵਿੱਚ ਹਨੇਰੇ ਵਿੱਚ ਫੋਟੋਆਂ ਕਲਿੱਕ ਕਰਵਾਇਆਂ ਹਨ।
4/8
![ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਅਵਨੀਤ ਕੌਰ ਨੇ ਬਲੈਕ ਆਊਟਫਿਟ ਪਾਇਆ ਹੋਇਆ ਹੈ, ਜਿਸ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਅਵਨੀਤ ਕੌਰ ਨੇ ਬਲੈਕ ਆਊਟਫਿਟ ਪਾਇਆ ਹੋਇਆ ਹੈ, ਜਿਸ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।
5/8
![ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਵਨੀਤ ਕੌਰ ਨੇ ਆਪਣੀਆਂ ਬੋਲਡ ਫੋਟੋਆਂ ਨਾਲ ਸੋਸ਼ਲ ਮੀਡੀਆ ਦਾ ਤਾਪਮਾਨ ਵਧਾਇਆ ਹੈ, ਬਲਕਿ ਹਰ ਵਾਰ ਅਦਾਕਾਰਾ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।](https://cdn.abplive.com/imagebank/default_16x9.png)
ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਵਨੀਤ ਕੌਰ ਨੇ ਆਪਣੀਆਂ ਬੋਲਡ ਫੋਟੋਆਂ ਨਾਲ ਸੋਸ਼ਲ ਮੀਡੀਆ ਦਾ ਤਾਪਮਾਨ ਵਧਾਇਆ ਹੈ, ਬਲਕਿ ਹਰ ਵਾਰ ਅਦਾਕਾਰਾ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।
6/8
![ਖੁੱਲੇ ਬਟਨ ਅਤੇ ਸਲਾਈਡਿੰਗ ਸ਼ਰਟ ਵਿੱਚ ਅਦਾਕਾਰਾ ਅਵਨੀਤ ਕੌਰ ਦਾ ਇਹ ਹੌਟ ਪੋਜ਼ ਸੁਰਖੀਆਂ ਵਿੱਚ ਆ ਗਿਆ ਹੈ।](https://cdn.abplive.com/imagebank/default_16x9.png)
ਖੁੱਲੇ ਬਟਨ ਅਤੇ ਸਲਾਈਡਿੰਗ ਸ਼ਰਟ ਵਿੱਚ ਅਦਾਕਾਰਾ ਅਵਨੀਤ ਕੌਰ ਦਾ ਇਹ ਹੌਟ ਪੋਜ਼ ਸੁਰਖੀਆਂ ਵਿੱਚ ਆ ਗਿਆ ਹੈ।
7/8
![ਅਵਨੀਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਯਕੀਨਨ ਕਿਹਾ ਜਾ ਸਕਦਾ ਹੈ ਕਿ ਨਵੇਂ ਸਾਲ 'ਚ ਅਵਨੀਤ ਹੋਰ ਵੀ ਬੋਲਡ ਹੋ ਗਈ ਹੈ।](https://cdn.abplive.com/imagebank/default_16x9.png)
ਅਵਨੀਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਯਕੀਨਨ ਕਿਹਾ ਜਾ ਸਕਦਾ ਹੈ ਕਿ ਨਵੇਂ ਸਾਲ 'ਚ ਅਵਨੀਤ ਹੋਰ ਵੀ ਬੋਲਡ ਹੋ ਗਈ ਹੈ।
8/8
![ਅਦਾਕਾਰਾ ਅਵਨੀਤ ਕੌਰ ਜਦੋਂ ਵੀ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਉਸ ਦੇ ਪ੍ਰਸ਼ੰਸਕ ਉਸ ਦੇ ਲੁੱਕ ਨੂੰ ਦੇਖਦੇ ਹੀ ਰਹਿ ਜਾਂਦੇ ਹਨ।](https://cdn.abplive.com/imagebank/default_16x9.png)
ਅਦਾਕਾਰਾ ਅਵਨੀਤ ਕੌਰ ਜਦੋਂ ਵੀ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਉਸ ਦੇ ਪ੍ਰਸ਼ੰਸਕ ਉਸ ਦੇ ਲੁੱਕ ਨੂੰ ਦੇਖਦੇ ਹੀ ਰਹਿ ਜਾਂਦੇ ਹਨ।
Published at : 15 Jan 2023 12:21 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)