Avneet Kaur: ਅਵਨੀਤ ਕੌਰ ਨੇ ਕਲਰਫੁੱਲ ਆਊਟਫਿਟ 'ਚ ਦਿਖਾਇਆ ਬੋਲਡ ਅਵਤਾਰ, ਫੋਟੋਆਂ ਤੋਂ ਨਜ਼ਰਾਂ ਨਹੀਂ ਹਟਾ ਪਾ ਰਹੇ ਫੈਨਜ਼
ਹਾਲ ਹੀ 'ਚ ਅਦਾਕਾਰਾ ਦੇ ਸ਼ਾਨਦਾਰ ਅਵਤਾਰ ਨੂੰ ਦੇਖ ਕੇ ਲੋਕ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦੀ ਬੋਲਡਨੈੱਸ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਦੇਖੋ ਅਦਾਕਾਰਾ ਦਾ ਕਾਤਲ ਅਵਤਾਰ...
Download ABP Live App and Watch All Latest Videos
View In Appਅਵਨੀਤ ਕੌਰ ਇੱਕ ਸੋਸ਼ਲ ਮੀਡੀਆ ਸਟਾਰ ਹੈ। ਅਤੇ ਹਰ ਦਿਨ ਉਹ ਆਪਣੇ ਹਰ ਇੱਕ ਲੁੱਕ ਨਾਲ ਇੰਟਰਨੈੱਟ 'ਤੇ ਤਬਾਹੀ ਮਚਾ ਰਹੀ ਹੈ।
ਹਾਲ ਹੀ 'ਚ ਅਦਾਕਾਰਾ ਅਵਨੀਤ ਕੌਰ ਨੇ ਆਪਣੇ ਫੈਨਜ਼ ਨਾਲ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਇੱਕ ਵਾਰ ਫਿਰ ਸੁਰਖੀਆਂ ਬਟੋਰੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਨੇ ਕਲਰਫੁੱਲ ਸ਼ਰਟ ਪਾਈ ਹੋਈ ਹੈ ਅਤੇ ਨਾਲ ਹੀ ਕਾਲੇ ਰੰਗ ਦੀ ਚਮਕਦਾਰ ਲੁੱਕ 'ਚ ਜੈਗਿੰਗ ਪਹਿਨੀ ਹੋਈ ਹੈ।
ਅਭਿਨੇਤਰੀ ਅਵਨੀਤ ਨੇ ਆਪਣੇ ਵਾਲਾਂ ਨੂੰ ਸਟਾਈਲ ਕਰਨ ਦੇ ਨਾਲ-ਨਾਲ ਘੱਟੋ-ਘੱਟ ਮੇਕਅੱਪ ਕਰਕੇ ਆਪਣਾ ਲੁੱਕ ਨੂੰ ਪੂਰਾ ਕੀਤਾ ਹੈ।
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਇੱਕ ਤੋਂ ਵਧ ਕੇ ਇੱਕ ਸਿਜ਼ਲਿੰਗ ਅੰਦਾਜ਼ 'ਚ ਪੋਜ਼ ਦਿੰਦੇ ਹੋਏ ਹੌਟ ਤਸਵੀਰਾਂ ਕਲਿੱਕ ਕਰਵਾਇਆਂ ਹਨ।
ਤਸਵੀਰਾਂ 'ਚ ਅਦਾਕਾਰਾ ਅਵਨੀਤ ਕੌਰ ਨੂੰ ਕੈਮਰੇ ਦੇ ਸਾਹਮਣੇ ਕਾਤਲ ਅੰਦਾਜ਼ 'ਚ ਪੋਜ਼ ਦਿੰਦੇ ਹੋਏ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਨਜ਼ਰ ਆ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਅਵਨੀਤ ਕੌਰ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੇ ਸਟਾਈਲ ਨੂੰ ਫਾਲੋ ਕਰਨਾ ਪਸੰਦ ਕਰਦੇ ਹਨ।